ਪੜਚੋਲ ਕਰੋ

ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

ਅਸਾਮ ਦੇ ਕਾਰਬੀ ਆਂਗਲੋਂਗ ਜ਼ਿਲ੍ਹੇ ਵਿੱਚ ਲੜਾਕੂ ਜਹਾਜ਼ ਸੁਖੋਈ Su-30MKI ਦੇ ਹਾਦਸਾਗ੍ਰਸਤ ਹੋਣ ਕਾਰਨ ਭਾਰਤੀ ਹਵਾਈ ਸੈਨਾ ਦੇ ਦੋ ਪਾਇਲਟ ਸ਼ਹੀਦ ਹੋ ਗਏ।

ਬੀਤੀ ਰਾਤ ਅਸਾਮ ਦੇ ਕਾਰਬੀ ਆਂਗਲੋਂਗ ਜ਼ਿਲ੍ਹੇ ਵਿੱਚ ਇੱਕ ਸੁਖੋਈ Su-30MKI ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਭਾਰਤੀ ਹਵਾਈ ਫੌਜ ਦੇ ਦੋ ਪਾਇਲਟਾਂ ਦੀ ਮੌਤ ਹੋ ਗਈ। ਹਵਾਈ ਸੈਨਾ ਨੇ ਦੱਸਿਆ ਕਿ ਪਾਇਲਟਾਂ ਦੀ ਪਛਾਣ ਸਕਵਾਡ੍ਰਨ ਲੀਡਰ ਅਨੁਜ ਅਤੇ ਫਲਾਈਟ ਲੈਫਟੀਨੈਂਟ ਪੂਰਵੇਸ਼ ਦੁਰਗਕਰ ਵਜੋਂ ਹੋਈ ਹੈ।

ਹਵਾਈ ਸੈਨਾ ਨੇ ਟਵਿੱਟਰ 'ਤੇ ਪੋਸਟ ਕੀਤਾ ਕਿ ਸਾਰੇ IAF ਕਰਮਚਾਰੀ ਇਸ ਦੁੱਖ ਦੀ ਘੜੀ ਵਿੱਚ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ ਅਤੇ ਦੁਖੀ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।

Su-30MKI ਇੱਕ ਸਿਖਲਾਈ ਮਿਸ਼ਨ 'ਤੇ ਸੀ ਅਤੇ ਹਾਦਸੇ ਵਾਲੀ ਥਾਂ ਤੋਂ ਲਗਭਗ 60 ਕਿਲੋਮੀਟਰ ਦੂਰ ਸਥਿਤ ਜੋਰਹਾਟ ਏਅਰਬੇਸ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਲਾਪਤਾ ਹੋ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਰੂਸੀ ਮੂਲ ਦੇ ਜਹਾਜ਼ ਨਾਲ ਸੰਪਰਕ ਸ਼ਾਮ 7:42 ਵਜੇ ਟੁੱਟ ਗਿਆ। Su-30MKI ਇੱਕ ਦੋ-ਸੀਟਾਂ ਵਾਲਾ ਮਲਟੀ-ਰੋਲ ਲੜਾਕੂ ਜਹਾਜ਼ ਹੈ ਜੋ ਰੂਸੀ ਜਹਾਜ਼ ਨਿਰਮਾਤਾ ਸੁਖੋਈ ਦੁਆਰਾ ਵਿਕਸਤ ਕੀਤਾ ਗਿਆ ਹੈ। ਇਹ ਹੁਣ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (HAL) ਦੁਆਰਾ ਭਾਰਤੀ ਹਵਾਈ ਸੈਨਾ ਲਈ ਲਾਇਸੈਂਸ ਅਧੀਨ ਤਿਆਰ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget