ਪੜਚੋਲ ਕਰੋ

ਸਰੀ ਵਿੱਚ ਗੈਂਗਵਾਰ ਦੀ ਭੇਟ ਚੜ੍ਹਿਆ ਇੱਕ ਹੋਰ ਪੰਜਾਬੀ ਨੌਜਵਾਨ

ਵੈਨਕੂਵਰ: ਕੈਨੇਡਾ ਦੇ ਸੰਘਣੀ ਪੰਜਾਬੀ ਵਸੋਂ ਵਾਲੇ ਸ਼ਹਿਰ ਸਰੀ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖ਼ਤ ਸੁਮੀਤ ਸਿੰਘ ਰੰਧਾਵਾ (30) ਵਜੋਂ ਜਾਰੀ ਕੀਤੀ ਗਈ ਹੈ। ਸੁਮੀਤ ਦੀ ਮੌਤ ਗੈਂਗਵਾਰ ਦਾ ਨਤੀਜਾ ਹੈ ਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਮੌਜੂਦ ਹੈ। ਸਰੀ ਪੁਲੀਸ ਦੇ ਬੁਲਾਰੇ ਡਿਟੈਕਟਿਵ ਲਾਰਾ ਜਾਨਸਨ ਨੇ ਦੱਸਿਆ ਕਿ ਮੁਢਲੀ ਪੜਤਾਲ ਵਿੱਚ ਕਤਲ ਗੈਂਗ ਵਾਰ ਦਾ ਨਤੀਜਾ ਹੈ, ਪਰ ਅਜੇ ਕਾਤਲਾਂ ਬਾਰੇ ਠੋਸ ਜਾਣਕਾਰੀ ਨਹੀਂ ਹੈ। ਪੁਲਿਸ ਨੂੰ ਜਿਵੇਂ ਹੀ ਸਰੀ ਦੀ 130 ਸਟਰੀਟ ਦੇ 6700 ਕੋਲ ਗੋਲ਼ੀਆਂ ਚੱਲਣ ਦੀ ਸੂਚਨਾ ਮਿਲੀ ਤਾਂ ਮੌਕੇ ’ਤੇ ਪਹੁੰਚ ਕੇ ਵੇਖਿਆ ਕਿ ਗੋਲ਼ੀਆਂ ਵੱਜਣ ਕਾਰਨ ਇੱਕ ਨੌਜਵਾਨ ਤੜਫ ਰਿਹਾ ਸੀ। ਐਂਬੂਲੈਂਸ ਅਮਲੇ ਵੱਲੋਂ ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਸੁਮੀਤ ਨੇ ਦਮ ਤੋੜ ਦਿੱਤਾ। ਪੁਲੀਸ ਵੱਲੋਂ ਘਟਨਾ ਸਥਾਨ ਦੀ ਨਾਕਾਬੰਦੀ ਕਰਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਬੀਤੀ ਪੰਜ ਅਕਤੂਬਰ ਨੂੰ ਵਰਿੰਦਰ ਪਾਲ ਸਿੰਘ ਗਿੱਲ (19) ਨਾਂਅ ਦੇ ਨੌਜਵਾਨ ਦੀ ਵੀ ਇਸੇ ਤਰ੍ਹਾਂ ਗੈਂਗਵਾਰ ਵਿੱਚ ਮੌਤ ਹੋ ਗਈ ਸੀ। ਨੌਜਵਾਨਾਂ ਦੇ ਗ਼ਲਤ ਰਾਹ ਪੈਣ ਕਾਰਨ ਪ੍ਰਵਾਸੀ ਪੰਜਾਬੀ ਭਾਈਚਾਰਾ ਕਾਫੀ ਚਿੰਤਤ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

LPG Crisis : ਹੋਰਮੁਜ਼ ਜਲਡਮਰੂ ਤੋਂ ਇੱਕ ਦਿਨ 'ਚ ਸਿਰਫ਼ 15 ਜਹਾਜ਼ਾਂ ਨੂੰ ਲੰਘਣ ਦੀ ਮਨਜ਼ੂਰੀ , ਈਰਾਨ ਨੇ ਰੱਖੀਆਂ ਸਖ਼ਤ ਸ਼ਰਤਾਂ ,ਜਾਣੋ ਪੂਰਾ ਮਾਮਲਾ 
LPG Crisis : ਹੋਰਮੁਜ਼ ਜਲਡਮਰੂ ਤੋਂ ਇੱਕ ਦਿਨ 'ਚ ਸਿਰਫ਼ 15 ਜਹਾਜ਼ਾਂ ਨੂੰ ਲੰਘਣ ਦੀ ਮਨਜ਼ੂਰੀ , ਈਰਾਨ ਨੇ ਰੱਖੀਆਂ ਸਖ਼ਤ ਸ਼ਰਤਾਂ ,ਜਾਣੋ ਪੂਰਾ ਮਾਮਲਾ 
Israel Resume War on Iran: ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
LPG Crisis : 15 ਦਿਨਾਂ ਲਈ ਖੁੱਲ੍ਹਿਆ ਹੋਰਮੁਜ਼ ਜਲਡਮਰੂ , ਕੀ ਇਸ ਨਾਲ ਤੁਰੰਤ ਦੂਰ ਹੋ ਜਾਵੇਗੀ LPG ਦੀ ਕਿੱਲਤ ?
LPG Crisis : 15 ਦਿਨਾਂ ਲਈ ਖੁੱਲ੍ਹਿਆ ਹੋਰਮੁਜ਼ ਜਲਡਮਰੂ , ਕੀ ਇਸ ਨਾਲ ਤੁਰੰਤ ਦੂਰ ਹੋ ਜਾਵੇਗੀ LPG ਦੀ ਕਿੱਲਤ ?

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ
Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Khalsa Sajna Diwas ਮੌਕੇ 2800 ਤੋਂ ਵੱਧ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਜਾਵੇਗਾ ਪਾਕਿਸਤਾਨ , ਜਾਣੋ ਕਦੋਂ ਹੋਵੇਗੀ ਵਾਪਸੀ 
Khalsa Sajna Diwas ਮੌਕੇ 2800 ਤੋਂ ਵੱਧ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਜਾਵੇਗਾ ਪਾਕਿਸਤਾਨ , ਜਾਣੋ ਕਦੋਂ ਹੋਵੇਗੀ ਵਾਪਸੀ 
ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਕੋਰਟ 'ਚ ਹੋਵੇਗੀ, ਹਾਈਕੋਰਟ ਦਾ ਵੱਡਾ ਫੈਸਲਾ
ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਕੋਰਟ 'ਚ ਹੋਵੇਗੀ, ਹਾਈਕੋਰਟ ਦਾ ਵੱਡਾ ਫੈਸਲਾ
Chandigarh 'ਚ ਪ੍ਰਦੂਸ਼ਿਤ ਹਵਾ 'ਤੇ ਹਾਈ ਕੋਰਟ ਸਖ਼ਤ ,ਪਟੀਸ਼ਨਕਰਤਾ ਤੋਂ ਮੰਗਿਆ AQI ਡਾਟਾ, ਸਰਦੀਆਂ 'ਚ ਹਾਲਾਤ ਜ਼ਿਆਦਾ ਖ਼ਰਾਬ 
Chandigarh 'ਚ ਪ੍ਰਦੂਸ਼ਿਤ ਹਵਾ 'ਤੇ ਹਾਈ ਕੋਰਟ ਸਖ਼ਤ ,ਪਟੀਸ਼ਨਕਰਤਾ ਤੋਂ ਮੰਗਿਆ AQI ਡਾਟਾ, ਸਰਦੀਆਂ 'ਚ ਹਾਲਾਤ ਜ਼ਿਆਦਾ ਖ਼ਰਾਬ 
ਕਈ ਸੂਬਿਆਂ 'ਚ ਹੋ ਰਹੀ ਲਗਾਤਾਰ ਬਾਰਿਸ਼, ਕਣਕ-ਆਲੂ ਅਤੇ ਸਰ੍ਹੋਂ ਨੂੰ ਕਿਵੇਂ ਬਚਾਉਣ ਕਿਸਾਨ?
ਕਈ ਸੂਬਿਆਂ 'ਚ ਹੋ ਰਹੀ ਲਗਾਤਾਰ ਬਾਰਿਸ਼, ਕਣਕ-ਆਲੂ ਅਤੇ ਸਰ੍ਹੋਂ ਨੂੰ ਕਿਵੇਂ ਬਚਾਉਣ ਕਿਸਾਨ?
Barnala ਦੇ ਪਿੰਡ ਰੂੜੇਕੇ ਕਲਾਂ 'ਚ ਬੇਟੀ ਨਾਲ ਪਾਣੀ ਵਾਲੀ ਟੈਂਕੀ 'ਤੇ ਚੜੀ ਮਹਿਲਾ ਦੀ ਵਿਗੜੀ ਹਾਲਤ , ਘਰੇਲੂ ਝਗੜੇ ਕਾਰਨ ਹਾਈ-ਵੋਲਟੇਜ ਡਰਾਮਾ 
Barnala ਦੇ ਪਿੰਡ ਰੂੜੇਕੇ ਕਲਾਂ 'ਚ ਬੇਟੀ ਨਾਲ ਪਾਣੀ ਵਾਲੀ ਟੈਂਕੀ 'ਤੇ ਚੜੀ ਮਹਿਲਾ ਦੀ ਵਿਗੜੀ ਹਾਲਤ , ਘਰੇਲੂ ਝਗੜੇ ਕਾਰਨ ਹਾਈ-ਵੋਲਟੇਜ ਡਰਾਮਾ 
iPhone 17 Pro ਖਰੀਦਣ ਵੇਲੇ ਨਹੀਂ ਲੱਗੇਗਾ ਝਟਕਾ! ਇੱਥੇ ਮਿਲ ਰਿਹਾ ਹਜ਼ਾਰਾਂ ਦੀ ਬਚਤ ਦਾ ਮੌਕਾ
iPhone 17 Pro ਖਰੀਦਣ ਵੇਲੇ ਨਹੀਂ ਲੱਗੇਗਾ ਝਟਕਾ! ਇੱਥੇ ਮਿਲ ਰਿਹਾ ਹਜ਼ਾਰਾਂ ਦੀ ਬਚਤ ਦਾ ਮੌਕਾ
Embed widget