ਪੜਚੋਲ ਕਰੋ

Punjabi faimely Kidnaped in USA: ਅਮਰੀਕਾ 'ਚ ਸਿੱਖ ਪਰਿਵਾਰ ਦੇ ਅਗਵਾ ਹੋਣ ਮਗਰੋਂ ਸ਼ੱਕੀ ਬੰਦਾ ਗ੍ਰਿਫਤਾਰ, 8 ਮਹੀਨੇ ਦੀ ਬੱਚੀ ਸਣੇ ਪਰਿਵਾਰ ਦੇ 4 ਮੈਂਬਰ ਅਜੇ ਵੀ ਲਾਪਤਾ

Punjabi faimely Kidnaped in USA: ਅਮਰੀਕਾ ਵਿੱਚ ਹੁਸ਼ਿਆਰਪੁਰ ਨਾਲ ਸਬੰਧਤ ਪਰਿਵਾਰ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ।

Punjabi faimely Kidnaped in USA: ਅਮਰੀਕਾ ਵਿੱਚ ਹੁਸ਼ਿਆਰਪੁਰ ਨਾਲ ਸਬੰਧਤ ਪਰਿਵਾਰ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੁਲਿਸ ਨੇ 48 ਸਾਲਾ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ ਪਰ ਪਰਿਵਾਰ ਅਜੇ ਵੀ ਲਾਪਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਹੋਰ ਤੇਜ਼ ਕਰ ਦਿੱਤੀ ਹੈ। 

ਤਾਜ਼ਾ ਜਾਣਕਾਰੀ ਮੁਤਾਬਕ ਅੱਠ ਮਹੀਨੇ ਦੀ ਬੱਚੀ ਸਮੇਤ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ 48 ਸਾਲਾ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਅਜੇ ਵੀ ਲਾਪਤਾ ਹਨ। 

ਦੱਸ ਦਈਏ ਕਿ ਪੰਜਾਬ ਦੇ ਹੁਸ਼ਿਆਰਪੁਰ ਦੇ ਹਰਸੀ ਪਿੰਡ ਦੇ ਰਹਿਣ ਵਾਲੇ ਇਸ ਪਰਿਵਾਰ ਨੂੰ ਸੋਮਵਾਰ ਨੂੰ ਮਰਸਡ ਕਾਊਂਟੀ ਵਿੱਚ ਅਗਵਾ ਕਰ ਲਿਆ ਗਿਆ ਸੀ। ਪਰਿਵਾਰਕ ਮੈਂਬਰਾਂ ਦੀ ਪਛਾਣ ਅੱਠ ਮਹੀਨੇ ਦੀ ਅਰੂਹੀ ਢੇਰੀ, ਉਸ ਦੀ ਮਾਂ ਜਸਲੀਨ ਕੌਰ (27), ਪਿਤਾ ਜਸਦੀਪ ਸਿੰਘ (36) ਤੇ ਚਾਚਾ ਅਮਨਦੀਪ ਸਿੰਘ (ਤਾਇਆ) ਵਜੋਂ ਹੋਈ ਹੈ। 

ਸੋਮਵਾਰ ਦੇਰ ਰਾਤ ਪਰਿਵਾਰ ਦੀ ਗੱਡੀ ਸੜੀ ਹਾਲਤ 'ਚ ਮਿਲੀ, ਜਿਸ ਦੇ ਆਧਾਰ 'ਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਤੈਅ ਕੀਤਾ ਕਿ ਚਾਰਾਂ ਨੂੰ ਅਗਵਾ ਕੀਤਾ ਗਿਆ ਸੀ। ਖੁਫੀਆ ਅਧਿਕਾਰੀਆਂ ਨੂੰ ਮੰਗਲਵਾਰ ਸਵੇਰੇ ਸੂਚਨਾ ਮਿਲੀ ਕਿ ਮਰਸਡ ਕਾਊਂਟੀ ਵਿੱਚ ਏਟੀਐਮ ਵਿੱਚ ਇੱਕ ਪੀੜਤ ਦੇ ਬੈਂਕ ਕਾਰਡ ਦੀ ਵਰਤੋਂ ਕੀਤੀ ਗਈ ਸੀ। 

ਜਾਂਚਕਰਤਾਵਾਂ ਨੇ ਬੈਂਕ ਲੈਣ-ਦੇਣ ਕਰਨ ਵਾਲੇ ਵਿਅਕਤੀ ਦੀ ਫੋਟੋ ਪ੍ਰਾਪਤ ਕੀਤੀ, ਜੋ ਅਗਵਾ ਵਾਲੀ ਥਾਂ ਤੋਂ ਤਸਵੀਰ ਵਿੱਚ ਮੌਜੂਦ ਵਿਅਕਤੀ ਨਾਲ ਮਿਲਦੀ-ਜੁਲਦੀ ਦਿਖਾਈ ਦਿੰਦੀ ਹੈ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਪਹੁੰਚਣ ਤੋਂ ਪਹਿਲਾਂ ਸ਼ੱਕੀ ਵਿਅਕਤੀ, ਜੀਸਸ ਮੈਨੁਅਲ ਸਲਗਾਡੋ ਨੇ ਆਪਣੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਤੇ ਇਸ ਸਮੇਂ ਪੁਲੀਸ ਹਿਰਾਸਤ ਵਿੱਚ ਉਸ ਦੀ ਹਾਲਤ ਗੰਭੀਰ ਹੈ। ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। 

ਅਗਵਾ ਦੀ ਘਟਨਾ ਤੋਂ ਬਾਅਦ ਜਸਦੀਪ ਤੇ ਅਮਨਦੀਪ ਦੇ ਪਿਤਾ ਡਾ. ਰਣਧੀਰ ਸਿੰਘ ਅਤੇ ਮਾਤਾ ਕ੍ਰਿਪਾਲ ਕੌਰ ਸਦਮੇ ਵਿੱਚ ਹਨ। ਰਣਧੀਰ ਸਿਹਤ ਵਿਭਾਗ ਤੇ ਕ੍ਰਿਪਾਲ ਸਿੱਖਿਆ ਵਿਭਾਗ ਤੋਂ ਸੇਵਾਮੁਕਤ ਹਨ। ਰਣਧੀਰ 29 ਸਤੰਬਰ ਨੂੰ ਅਮਰੀਕਾ ਤੋਂ ਭਾਰਤ ਪਰਤੇ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview IshankRavneet Bittu ਫਿਰ ਛੇੜਿਆ ਕਿਸਾਨਾਂ ਨਾਲ ਪੰਗਾ..ਕਿਸਾਨਾਂ ਨੇ ਵੀ ਕਰਤਾ ਚੈਂਲੇਜਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅ|abp sanjha|ਚੱਬੇਵਾਲ ਦੇ ਵਿਕਾਸ ਲਈ ਕੇਜਰੀਵਾਲ ਨੇ ਗਿਣਵਾਏ ਕੰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget