ਪੜਚੋਲ ਕਰੋ

Taslima Nasrin: ਦੋ ਮੁਸਲਿਮ ਦੇਸ਼ਾਂ ਦੀ ਤੁਲਨਾ ਕਰਕੇ ਵਿਵਾਦਾਂ 'ਚ ਫਸੀ ਤਸਲੀਮਾ ਨਸਰੀਨ, ਜਾਣੋ ਉਨ੍ਹਾਂ ਨੇ ਸਾਊਦੀ ਅਰਬ ਤੇ ਬੰਗਲਾਦੇਸ਼ ਬਾਰੇ...

Women in Saudi Arabia: ਤਸਲੀਮਾ ਨਸਰੀਨ ਨੇ ਆਪਣੇ ਟਵੀਟ 'ਚ ਜਿਹੜੀ ਤਸਵੀਰ ਸਾਂਝੀ ਕੀਤੀ ਹੈ, ਉਸ 'ਚ ਪਹਿਲੀ ਤਸਵੀਰ 'ਚ ਮਿਸ ਸਾਊਦੀ ਅਰਬ ਰੋਮੀ ਅਲਕਹਤਨੀ ਨਜ਼ਰ ਆ ਰਹੀ ਹੈ ਅਤੇ ਦੂਜੀ ਤਸਵੀਰ 'ਚ ਇੱਕ ਔਰਤ ਨੇ ਬੁਰਕਾ ਪਾਇਆ ਹੋਇਆ ਹੈ।

Saudi Arabia: ਹਾਲ ਹੀ ਦੇ ਦਿਨਾਂ ਵਿੱਚ ਸਾਊਦੀ ਅਰਬ ਵਿੱਚ ਕ੍ਰਾਂਤੀਕਾਰੀ ਬਦਲਾਅ ਦੇਖਣ ਨੂੰ ਮਿਲੇ ਹਨ ਪਰ ਬੰਗਲਾਦੇਸ਼ ਵਿੱਚ ਕੱਟੜਵਾਦ ਹਾਵੀ ਹੁੰਦਾ ਜਾ ਰਿਹਾ ਹੈ। ਇਸ ਮਾਮਲੇ 'ਤੇ ਬੰਗਲਾਦੇਸ਼ੀ ਮੂਲ ਦੀ ਲੇਖਿਕਾ ਤਸਲੀਮਾ ਨਸਰੀਨ ਨੇ ਟਵੀਟ ਕੀਤਾ ਹੈ। ਇਸ 'ਚ ਉਨ੍ਹਾਂ ਨੇ ਸਾਊਦੀ ਅਰਬ ਅਤੇ ਬੰਗਲਾਦੇਸ਼ ਦੀਆਂ ਦੋ ਔਰਤਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਤਸਲੀਮਾ ਨਸਰੀਨ ਨੇ ਆਪਣੇ ਟਵੀਟ 'ਚ ਸ਼ੇਅਰ ਕੀਤੀਆਂ ਤਸਵੀਰਾਂ 'ਚ ਪਹਿਲੀ ਤਸਵੀਰ 'ਚ ਮਿਸ ਸਾਊਦੀ ਅਰਬ ਰੋਮੀ ਅਲਕਹਤਨੀ ਨਜ਼ਰ ਆ ਰਹੀ ਹੈ ਅਤੇ ਦੂਜੀ ਤਸਵੀਰ 'ਚ ਇੱਕ ਔਰਤ ਨੇ ਬੁਰਕਾ ਪਾਇਆ ਹੋਇਆ ਹੈ। ਤਸਲੀਮਾ ਨੇ ਦੋਹਾਂ ਤਸਵੀਰਾਂ ਰਾਹੀਂ ਬੰਗਲਾਦੇਸ਼ ਅਤੇ ਸਾਊਦੀ ਅਰਬ ਵਿਚਾਲੇ ਫਰਕ ਦੱਸਣ ਦੀ ਕੋਸ਼ਿਸ਼ ਕੀਤੀ ਹੈ। ਤਸਲੀਮਾ ਨੇ ਬੁਰਕੇ ਵਾਲੀ ਫੋਟੋ ਤੋਂ ਬੰਗਲਾਦੇਸ਼ ਦਿਖਾਇਆ ਹੈ। ਇਸ ਦੇ ਨਾਲ ਹੀ ਰੋਮੀ ਅਲਕਹਤਨੀ ਦੀ ਡਰੈੱਸ ਨੂੰ ਸਾਊਦੀ ਅਰਬ ਨਾਲ ਜੋੜਿਆ ਗਿਆ ਹੈ।

ਇਹ ਵੀ ਪੜ੍ਹੋ: Pakistan Terrorist Attack: ਪਾਕਿਸਤਾਨ ਦੇ ਕਬਾਇਲੀ ਖੇਤਰਾਂ ਵਿੱਚ ਅੱਤਵਾਦੀ ਹਮਲਿਆਂ ਵਿੱਚ 100% ਵਾਧਾ, ਰਿਪੋਰਟ ਵਿੱਚ ਖੁਲਾਸਾ

ਸਾਊਦੀ ਅਰਬ ਬਦਲ ਰਿਹਾ ਹੈ

ਤਸਲੀਮਾ ਨਸਰੀਨ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਸਭ ਤੋਂ ਰੂੜੀਵਾਦੀ ਇਸਲਾਮੀ ਦੇਸ਼ ਸਾਊਦੀ ਅਰਬ ਹੁਣ ਪ੍ਰਗਤੀਸ਼ੀਲ ਹੁੰਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬੰਗਲਾਦੇਸ਼, ਇੱਕ ਪ੍ਰਗਤੀਸ਼ੀਲ ਮੁਸਲਿਮ ਬਹੁਗਿਣਤੀ ਵਾਲਾ ਦੇਸ਼ ਹੋਣ ਦੇ ਬਾਵਜੂਦ, ਤੇਜ਼ੀ ਨਾਲ ਇਸਲਾਮਿਕ ਰੂੜੀਵਾਦੀ ਹੁੰਦਾ ਜਾ ਰਿਹਾ ਹੈ।

ਬੰਗਲਾਦੇਸ਼ ਛੱਡ ਚੁੱਕੀ ਹੈ ਲੇਖਿਕਾ

ਦੱਸ ਦਈਏ ਕਿ ਤਸਲੀਮਾ ਨਸਰੀਨ ਬੰਗਲਾਦੇਸ਼ੀ ਮੂਲ ਦੀ ਮਸ਼ਹੂਰ ਲੇਖਿਕਾ ਹੈ। ਉਹ ਬੰਗਲਾਦੇਸ਼ ਛੱਡਣ ਤੋਂ ਬਾਅਦ ਭਾਰਤ ਵਿੱਚ ਹੈ। ਉਹ ਧਾਰਮਿਕ ਕੱਟੜਤਾ ਅਤੇ ਪਾਗਲਪਨ ਦੇ ਖਿਲਾਫ ਲਿਖਣ ਅਤੇ ਬੋਲਣ ਲਈ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਉਨ੍ਹਾਂ ਦਾ ਜਨਮ 25 ਅਗਸਤ 1992 ਨੂੰ ਪੂਰਬੀ ਪਾਕਿਸਤਾਨ ਯਾਨੀ ਅੱਜ ਦੇ ਬੰਗਲਾਦੇਸ਼ ਵਿੱਚ ਹੋਇਆ ਸੀ।

29 ਅਕਤੂਬਰ 2020 ਨੂੰ ਤਸਲੀਮਾ ਨਸਰੀਨ ਨੇ ਟਵਿੱਟਰ 'ਤੇ 'ਬਾਈਕਾਟ ਇਸਲਾਮ' ਲਿਖਿਆ, ਜਿਸ 'ਤੇ ਹੰਗਾਮਾ ਵਧ ਗਿਆ। ਤਸਲੀਮਾ ਪਹਿਲਾਂ ਵੀ ਇਸਲਾਮ ਵਿੱਚ ਸੁਧਾਰ ਦੀ ਵਕਾਲਤ ਕਰ ਚੁੱਕੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਇਸਲਾਮ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਇਹ ਧਰਮ ਆਧੁਨਿਕ ਸਭਿਅਤਾ ਵਿੱਚ ਖ਼ਤਮ ਹੋ ਜਾਵੇਗਾ।

ਇਹ ਵੀ ਪੜ੍ਹੋ: Iran: ਈਰਾਨ ਨੇ ਸਵੀਡਿਸ਼-ਈਰਾਨੀ ਨਾਗਰਿਕ ਨੂੰ ਦਿੱਤੀ ਫਾਂਸੀ, ਭੜਕਿਆ ਸਵੀਡਨ, ਜਾਣੋ ਕਿਉਂ ਦਿੱਤੀ ਗਈ ਮੌਤ ਦੀ ਸਜ਼ਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Advertisement
ABP Premium

ਵੀਡੀਓਜ਼

Playway School | ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼SKM| ਖਨੌਰੀ ਬਾਰਡਰ ਪਹੁੰਚ ਗਈ ਇਹ ਜੱਥੇਬੰਦੀ, Dhallewal ਦੇ ਹੱਕ 'ਚ ਆ ਖੜੇ ਹੋਏ ਪੁਰਾਣੇ ਸਾਥੀ|abp sanjha|Jagjit Dhallewal: ਡੱਲੇਵਾਲ ਦੀ ਹਾਲਤ ਨੂੰ ਦੇਖ ਕਿਸਾਨਾਂ ਨੇ ਦੇ ਚੇਹਰੇ ਮੁਰਝਾਏ, ਇਹ ਸਮਾਂ ਸਾਰਿਆਂ ਲਈ ਔਖਾJagjit Singh Dhallewal: ਸਰਕਾਰ ਦੇ ਡਾਕਟਰਾਂ ਤੋਂ ਕਿਸਾਨਾਂ ਨੇ ਮੰਗੀ ਰਿਪੋਰਟ, 15 ਦਿਨ ਤੋਂ ਕਰ ਰਹੇ ਸੀ ਚੈਕਅੱਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Embed widget