ਪੜਚੋਲ ਕਰੋ

ਪਾਕਿਸਤਾਨ ਦੇ ਕਾਰੋਬਾਰੀ ਨੇ ਕੀਤੇ ਟੈਕਸ ਚੋਰੀ, ਪੰਜਾਬ ਵਿੱਚ ਧੀ ਦਾ ਵਿਆਹ ‘ਚ ਖ਼ਰਚੇ 200 ਕਰੋੜ ਰੁਪਏ

ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ, ਐਫਬੀਆਰ ਵਲੋਂ ਸ਼ੁੱਕਰਵਾਰ ਨੂੰ ਕਾਰੋਬਾਰੀ ਨੂੰ ਆਪਣੀ ਆਮਦਨੀ ਦੇ ਸਰੋਤ ਬਾਰੇ ਵਿਸਥਾਰਪੂਰਵਕ ਸਪੱਸ਼ਟੀਕਰਨ ਪੇਸ਼ ਕਰਨ ਲਈ ਕਿਹਾ ਗਿਆ ਹੈ।

ਇਸਲਾਮਾਬਾਦ: ਪਾਕਿਸਤਾਨ ਦੇ ਫੈਡਰਲ ਬੋਰਡ ਆਫ਼ ਰੈਵੀਨਿਊ (ਐਫਬੀਆਰ) ਨੇ ਇੱਕ ਵਪਾਰੀ 'ਤੇ ਸ਼ੁਰੂਆਤੀ ਜਾਂਚ ਮੁਕੰਮਲ ਕਰ ਲਈ ਹੈ ਜਿਸਨੇ ਕਥਿਤ ਤੌਰ 'ਤੇ ਪੰਜਾਬ ਸੂਬੇ ਵਿਚ ਹੋਏ ਆਪਣੀ ਧੀ ਦੇ ਵਿਆਹ ਵਿਚ 200 ਕਰੋੜ ਪਾਕਿਸਤਾਨੀ ਰੁਪਏ ਖ਼ਰਚ ਕੀਤੇ ਸੀ। ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ, ਸ਼ੁੱਕਰਵਾਰ ਨੂੰ ਐਫਬੀਆਰ ਨੇ ਕਾਰੋਬਾਰੀ ਨੂੰ ਆਪਣੀ ਆਮਦਨ ਦੇ ਸਰੋਤ ਦੇ ਨਾਲ-ਨਾਲ ਉਸ ਦੇ ਬਗੈਰ ਭੁਗਤਾਨ ਕੀਤੇ ਅਤੇ ਅਦਾ ਕੀਤੇ ਟੈਕਸਾਂ ਬਾਰੇ ਵਿਸਥਾਰਪੂਰਵਕ ਵੇਰਵਾ ਪੇਸ਼ ਕਰਨ ਲਈ ਕਿਹਾ ਗਿਆ ਹੈ। ਜੇ ਟੈਕਸ ਚੋਰੀ ਦਾ ਮਾਮਲਾ ਸਾਹਮਣੇ ਆਉਂਦਾ ਹੈ, ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਥਾਨਕ ਮੀਡੀਆ ਦੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਮਾਸਟਰ ਟਾਇਲਾਂ ਦੇ ਨਾਂ ‘ਤੇ ਇਹ ਵਿਅਕਤੀ ਟਾਇਲਾਂ ਦਾ ਕਾਰੋਬਾਰ ਕਰਦਾ ਹੈ, ਜਿਸਨੇ ਲਾਹੌਰ ਵਿੱਚ ਇੱਕ ਆਲੀਸ਼ਾਨ ਕੰਟਰੀ ਕਲੱਬ ਵਿੱਚ 1.5 ਕਰੋੜ ਰੁਪਏ ਖ਼ਰਚ ਕੀਤੇ ਸੀ। ਵਿਅਕਤੀ ਨੇ ਵਿਆਹ ਦੇ ਸਾਰੇ ਰਸਮਾਂ ਲਈ ਇਸ ਨੂੰ 120 ਦਿਨਾਂ ਲਈ ਬੁੱਕ ਕੀਤਾ ਸੀ। ਪਾਕਿਸਤਾਨ ਨੇ ਰਾਜ ਕਪੂਰ ਦੀ ਹਵੇਲੀ ਨੂੰ ਬਣਾਇਆ ਅਜਾਇਬ ਘਰ, ਹੁਣ ਬਾਰੀ ਦਿਲੀਪ ਕੁਮਾਰ ਦੇ ਘਰ ਦੀ ਇਸ ਦੇ ਨਾਲ ਹੀ ਰਿਪੋਰਟ ‘ਚ ਕਿਹਾ ਗਿਆ ਕਿ ਇੱਕ ਪ੍ਰੋਗਰਾਮ ਪ੍ਰਬੰਧਨ ਨੂੰ ਵਿਆਹ ਦੀਆਂ ਤਿਆਰੀਆਂ ਲਈ ਦੋ ਕਰੋੜ ਰੁਪਏ ਦਿੱਤੇ ਗਏ। ਬਰਾਬਰ ਪੈਸੇ ਦੀ ਸਜਾਵਟ ਅਤੇ ਫੁੱਲਾਂ ਵਿਚ ਨਿਵੇਸ਼ ਕੀਤਾ ਗਿਆ। ਆਤਿਸ਼ਬਾਜ਼ੀ ਵਿਚ ਵੀ ਇੱਕ ਕਰੋੜ ਅਤੇ ਫੋਟੋਗ੍ਰਾਫੀ ਵਿਚ 95 ਲੱਖ ਰੁਪਏ ਦਾ ਬਜਟ ਰੱਖਿਆ ਗਿਆ ਸੀ। ਰਿਪੋਰਟ ਵਿਚ ਇਹ ਵੀ ਦੱਸਿਆ ਗਿਆ ਸੀ ਕਿ ਦੇਸ਼ ਦੀ ਇੱਕ ਮਸ਼ਹੂਰ ਗਾਇਕੀ ਨੂੰ ਡੇਢ ਕਰੋੜ ਪਾਕਿ ਰੁਪਿਆ ਦੇ ਕੇ ਸਮਾਰੋਹ ਵਿਚ ਗਾਉਣ ਲਈ ਬੁਲਾਇਆ ਗਿਆ ਸੀ, ਬਾਕੀ ਖਰਚ ਗਹਿਣਿਆਂ, ਖਾਣੇ, ਤੋਹਫ਼ੇ, ਕਪੜੇ ਅਤੇ ਹੋਰ ਚੀਜ਼ਾਂ ‘ਤੇ ਹੋਏ। Lucky Ali: ਫਿਰ ਛਾਇਆ ਲੱਕੀ ਅਲੀ ਦੀ ਆਵਾਜ਼ ਦਾ ਜਾਦੂ, ‘ਓ ਸਨਮ’ ਦਾ ਅਲਪਲੱਗਡ ਵਰਜਨ ਨੇ ਜਿੱਤਿਆ ਲੋਕਾਂ ਦਾ ਦਿਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)

Pannu with Rahul: ਖਾਲਿਸਤਾਨੀ ਪੰਨੂ ਨਾਲ ਮਿਲੇ ਹੋਏ ਰਾਹੁਲ ਗਾਂਧੀ, ਰਵਨੀਤ ਬਿੱਟੂ ਨੇ ਮੁੜ ਲਾਏ ਵੱਡੇ ਇਲਜ਼ਾਮ

Weight Loss: ਦਿਵਾਲੀ ਤੋਂ ਪਹਿਲਾਂ ਘਟਾਉਣਾ ਚਾਹੁੰਦੇ 5 ਕਿਲੋ ਭਾਰ, ਤਾਂ ਫਟਾਫਟ ਸ਼ੁਰੂ ਕਰ ਦਿਓ ਆਹ Workout, ਬਦਲਾਅ ਦੇਖ ਲੋਕ ਰਹਿ ਜਾਣਗੇ ਹੈਰਾਨ

ਜੇਕਰ ਤੁਸੀਂ ਵੀ ਸਲਾਦ 'ਤੇ ਨਮਕ ਪਾ ਕੇ ਖਾਂਦੇ ਹੋ? ਤਾਂ ਅੱਜ ਹੀ ਛੱਡ ਦਿਓ, ਤੁਹਾਡੀ ਸਿਹਤ ਲਈ ਹੋ ਸਕਦਾ ਖਤਰਨਾਕ
ਜੇਕਰ ਤੁਸੀਂ ਵੀ ਸਲਾਦ 'ਤੇ ਨਮਕ ਪਾ ਕੇ ਖਾਂਦੇ ਹੋ? ਤਾਂ ਅੱਜ ਹੀ ਛੱਡ ਦਿਓ, ਤੁਹਾਡੀ ਸਿਹਤ ਲਈ ਹੋ ਸਕਦਾ ਖਤਰਨਾਕ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Pannu with Rahul: ਖਾਲਿਸਤਾਨੀ ਪੰਨੂ ਨਾਲ ਮਿਲੇ ਹੋਏ ਰਾਹੁਲ ਗਾਂਧੀ, ਰਵਨੀਤ ਬਿੱਟੂ ਨੇ ਮੁੜ ਲਾਏ ਵੱਡੇ ਇਲਜ਼ਾਮ
Pannu with Rahul: ਖਾਲਿਸਤਾਨੀ ਪੰਨੂ ਨਾਲ ਮਿਲੇ ਹੋਏ ਰਾਹੁਲ ਗਾਂਧੀ, ਰਵਨੀਤ ਬਿੱਟੂ ਨੇ ਮੁੜ ਲਾਏ ਵੱਡੇ ਇਲਜ਼ਾਮ
Weight Loss: ਦਿਵਾਲੀ ਤੋਂ ਪਹਿਲਾਂ ਘਟਾਉਣਾ ਚਾਹੁੰਦੇ 5 ਕਿਲੋ ਭਾਰ, ਤਾਂ ਫਟਾਫਟ ਸ਼ੁਰੂ ਕਰ ਦਿਓ ਆਹ Workout, ਬਦਲਾਅ ਦੇਖ ਲੋਕ ਰਹਿ ਜਾਣਗੇ ਹੈਰਾਨ
Weight Loss: ਦਿਵਾਲੀ ਤੋਂ ਪਹਿਲਾਂ ਘਟਾਉਣਾ ਚਾਹੁੰਦੇ 5 ਕਿਲੋ ਭਾਰ, ਤਾਂ ਫਟਾਫਟ ਸ਼ੁਰੂ ਕਰ ਦਿਓ ਆਹ Workout, ਬਦਲਾਅ ਦੇਖ ਲੋਕ ਰਹਿ ਜਾਣਗੇ ਹੈਰਾਨ
ਜੇਕਰ ਤੁਸੀਂ ਵੀ ਸਲਾਦ 'ਤੇ ਨਮਕ ਪਾ ਕੇ ਖਾਂਦੇ ਹੋ? ਤਾਂ ਅੱਜ ਹੀ ਛੱਡ ਦਿਓ, ਤੁਹਾਡੀ ਸਿਹਤ ਲਈ ਹੋ ਸਕਦਾ ਖਤਰਨਾਕ
ਜੇਕਰ ਤੁਸੀਂ ਵੀ ਸਲਾਦ 'ਤੇ ਨਮਕ ਪਾ ਕੇ ਖਾਂਦੇ ਹੋ? ਤਾਂ ਅੱਜ ਹੀ ਛੱਡ ਦਿਓ, ਤੁਹਾਡੀ ਸਿਹਤ ਲਈ ਹੋ ਸਕਦਾ ਖਤਰਨਾਕ
ਵਿਗਿਆਨੀਆਂ ਨੇ ਲੱਭਿਆ ਨਵਾਂ Blood Group, ਆਉਣ ਵਾਲੇ ਸਮੇਂ 'ਚ ਹੋਣਗੇ ਇਸ ਦੇ ਜ਼ਬਰਦਸਤ ਫਾਇਦੇ

ਲੇਬਨਾਨ 'ਚ ਫਿਰ ਹੋਇਆ Serial Blast, ਪੇਜ਼ਰ ਤੋਂ ਬਾਅਦ ਹੁਣ ਰੇਡੀਓ 'ਚ ਵੀ ਧਮਾਕੇ, 9 ਦੀ ਮੌਤ, 300 ਤੋਂ ਵੱਧ ਜ਼ਖਮੀ

Online Game: ਆਨਲਾਈਨ ਗੇਮਾਂ ਦੀ ਲਤ ਕਾਰਨ ਹੋਇਆ 5 ਲੱਖ ਦਾ ਨੁਕਸਾਨ! ਮਾਪੇ ਜ਼ਰੂਰ ਪੜ੍ਹ ਲੈਣ

Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ

Embed widget