ਪੜਚੋਲ ਕਰੋ

ਚਾਹ ਵਾਲੇ ਤੋਂ ਕਰਵਾਇਆ ਉਦਘਾਟਨ

ਦੁਬਈ: ਸੰਯੁਕਤ ਅਰਬ ਅਮੀਰਾਤ ਵਿੱਚ ਇੱਕ ਦਿਲ ਨੂੰ ਛੂਹ ਲੈਣ ਵਾਲਾ ਮਨੁੱਖੀ ਵਰਤਾਰਾ ਵਾਪਰਿਆ ਜਦੋਂ ਪਰਵਾਸੀ ਨੇ 50 ਸਾਲਾ ਭਾਰਤੀ ਚਾਹ ਵਿਕਰੇਤਾ ਤੋਂ ਆਪਣੀ ਇਲੈਕਟ੍ਰਾਨਿਕ ਦੁਕਾਨ ਦਾ ਉਦਘਾਟਨ ਕਰਵਾਇਆ। ਭਾਰਤ ਦੇ ਕੇਰਲਾ ਸੂਬੇ ਨਾਲ ਸਬੰਧਤ ਮੁਹੰਮਦ ਸ਼ਫ਼ੀ ਦੀ ਖ਼ੁਸ਼ੀ ਦੀ ਹੱਦ ਨਾ ਰਹੀ ਜਿਸ ਵੇਲੇ ਉਸ ਨੂੰ ਦੁਕਾਨ ਦੀ ਨਵੀਂ ਸ਼ਾਖਾ ਦੇ ਉਦਘਾਟਨ ਲਈ ਰਿਬਨ ਕੱਟਣ ਵਾਸਤੇ ਸੱਦਿਆ ਗਿਆ। ਡਾਇਰਾ ਇਲਾਕੇ ਦੀ ਅਲ ਮੁਸੱਲਾ ਰੋਡ 'ਤੇ ਪੈਂਦੀ ਇਸ ਦੁਕਾਨ ਵਿੱਚ ਮੁਹੰਮਦ ਪਿਛਲੇ 20 ਸਾਲਾਂ ਤੋਂ ਚਾਹ ਵੇਚ ਰਿਹਾ ਹੈ। 'ਗਲਫ ਨਿਊਜ਼' ਦੀ ਰਿਪੋਰਟ ਮੁਤਾਬਕ ਇਹ ਦਿਲਦਾਰੀ ਭਰਿਆ ਕੰਮ 'ਕੀ ਫੈਸ਼ਨਜ਼ ਇਲੈਕਟ੍ਰਾਨਿਕਸ ਟਰੇਡਿੰਗ' ਦੇ ਚੇਅਰਮੈਨ ਨੀਲੇਸ਼ ਭਾਟੀਆ ਨੇ ਕੀਤਾ। ਸ਼ਫ਼ੀ ਨੇ ਰਿਬਨ ਕੱਟ ਕੇ ਦੁਕਾਨ ਦਾ ਉਦਘਾਟਨ ਕੀਤਾ, ਉਪਰੰਤ ਚੇਅਰਮੈਨ ਨੇ ਸਨਮਾਣ ਵਜੋਂ ਸ਼ਫੀ ਨੂੰ ਸ਼ਾਲ ਦਿੱਤੀ। ਇੰਨਾ ਹੀ ਨਹੀਂ 'ਡਰੀਮ ਵੇਅ ਕੈਫੇਟੇਰੀਆ' ਵਿੱਚ ਕੰਮ ਕਰਦਾ ਸ਼ਫ਼ੀ ਇਸ ਨਵੀਂ ਖੁੱਲ੍ਹੀ ਦੁਕਾਨ ਦਾ ਪਹਿਲਾ ਗਾਹਕ ਵੀ ਬਣਿਆ। ਉਸ ਨੇ ਇੱਥੋਂ ਮੋਬਾਈਲ ਹੈੱਡਫੋਨ ਸੈੱਟ ਖਰੀਦਿਆ। ਇਨਸਾਨੀ ਪ੍ਰੇਮ ਦੇ ਰੰਗ ਉਦੋਂ ਦੇਖਦਿਆਂ ਬਣਦੇ ਸੀ ਜਦੋਂ ਸਮਾਗਮ ਦੇ ਮਹਿਮਾਨ ਸ਼ਫੀ ਲਈ ਤਾੜੀਆਂ ਮਾਰ ਰਹੇ ਸਨ ਤਾਂ ਉਹ ਮਹਿਮਾਨਾਂ ਨੂੰ ਮਠਿਆਈਆਂ ਤੇ ਨਮਕੀਨ ਵਰਤਾ ਰਿਹਾ ਸੀ। ਸ਼ਫ਼ੀ ਨੇ ਆਪਣਾ ਅਨੁਭਵ ਦੱਸਦਿਆਂ ਕਿਹਾ ਕਿ ਉਸ ਨੇ ਕਦੇ ਵੀ ਇੰਨਾ ਮਾਣ ਮਿਲਣ ਬਾਰੇ ਨਹੀਂ ਸੋਚਿਆ ਸੀ ਤੇ ਨਾ ਹੀ ਅਜਿਹੀ ਅਲੋਕਾਰੀ ਪਹਿਲਾਂ ਕਦੇ ਸੁਣੀ ਸੀ। ਉਸ ਨੇ ਨੀਲੇਸ਼ ਨੂੰ ਵਪਾਰ ਵਿੱਚ ਹੋਰ ਤਰੱਕੀ ਤੇ ਜੀਵਨ ਵਿੱਚ ਖ਼ੁਸ਼ਹਾਲੀ ਦੀ ਦੁਆ ਕੀਤੀ। ਸ਼ਫ਼ੀ ਨੇ ਇਸ ਮੌਕੇ ਦੱਸਿਆ ਕਿ ਇੱਕ ਵਾਰ ਨੀਲੇਸ਼ ਨੇ ਉਸ ਦੇ ਪੁੱਤਰ ਦੀ ਆਈ.ਟੀ. ਇੰਜਨੀਅਰਿੰਗ ਦੀ ਪੜ੍ਹਾਈ ਜਾਰੀ ਰੱਖਣ ਲਈ 15 ਹਜ਼ਾਰ ਦਰਹਾਮ (2.7 ਲੱਖ ਰੁਪਏ) ਦਿੱਤੇ ਸਨ।

ਟਾਪ ਹੈਡਲਾਈਨ

Twin Earthquake: ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਅਣਪਛਾਤੇ ਹਮਲਾਵਰਾਂ ਨੇ ਬੰਬ ਨਾਲ ਕੀਤਾ ਹਮਲਾ! ਇਮਾਰਤ ਸਣੇ ਤਿੰਨ ਕਮਰੇ ਪੂਰੀ ਤਰ੍ਹਾਂ ਹੋਏ ਤਬਾਹ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਅਣਪਛਾਤੇ ਹਮਲਾਵਰਾਂ ਨੇ ਬੰਬ ਨਾਲ ਕੀਤਾ ਹਮਲਾ! ਇਮਾਰਤ ਸਣੇ ਤਿੰਨ ਕਮਰੇ ਪੂਰੀ ਤਰ੍ਹਾਂ ਹੋਏ ਤਬਾਹ...
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ‘ਆਪ’ ਵੱਲੋਂ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Punjab News: ‘ਆਪ’ ਵੱਲੋਂ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Twin Earthquake: ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
AAP Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...
ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...
Big Blow TO AAP Party: 'ਆਪ' ਨੂੰ ਵੱਡਾ ਝਟਕਾ, ਵਿਧਾਇਕ ਸਣੇ ਪਤਨੀ ਅਤੇ 7 ਹੋਰਾਂ ਨੂੰ 7 ਸਾਲ ਦੀ ਕੈਦ; ਸਿਆਸੀ ਜਗਤ 'ਚ ਮੱਚੀ ਤਰਥੱਲੀ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਸਣੇ ਪਤਨੀ ਅਤੇ 7 ਹੋਰਾਂ ਨੂੰ 7 ਸਾਲ ਦੀ ਕੈਦ; ਸਿਆਸੀ ਜਗਤ 'ਚ ਮੱਚੀ ਤਰਥੱਲੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Embed widget