ਪੜਚੋਲ ਕਰੋ

ਇਮਰਾਨ ਦਾ ਲੜ ਫੜ 'ਚਾਹ ਵਾਲਾ' ਪੁੱਜਾ ਪਾਕਿਸਤਾਨ ਦੀ ਅਸੈਂਬਲੀ

ਇਸਲਾਮਾਬਾਦ: ਗੁਲ ਜ਼ਫ਼ਰ ਖ਼ਾਨ ਚਾਹ ਵੇਚਦਾ ਵੇਚਦਾ ਅੱਜ ਪਾਕਿਸਤਾਨ ਦੀ ਕੌਮੀ ਅਸੈਂਬਲੀ ਦਾ ਮੈਂਬਰ ਬਣ ਚੁੱਕਾ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਚਾਹ ਵਾਲਾ ਗੁਲ ਜ਼ਫ਼ਰ ਕਰੋੜਪਤੀ ਵੀ ਬਣ ਚੁੱਕਾ ਹੈ। ਗੁਲ ਜ਼ਫ਼ਰ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ ਏ ਇਨਸਾਫ਼ ਦੀ ਟਿਕਟ 'ਤੇ ਆਪਣੇ ਜੱਦੀ ਹਲਕੇ NA-41 ਬਜੌਰ ਤੋਂ ਖੜ੍ਹਾ ਹੋਇਆ ਸੀ ਤੇ ਜਿੱਤ ਗਿਆ। ਉਸ ਨੇ 22,730 ਵੋਟਾਂ ਹਾਸਲ ਕੀਤੀਆਂ। ਚੋਣਾਂ ਜਿੱਤਣ ਤੋਂ ਬਾਅਦ ਉਸ ਨੇ ਕਿਹਾ ਹੈ ਕਿ ਉਹ ਆਪਣੇ ਹਲਕੇ ਦੀਆਂ ਲੋੜਾਂ ਪ੍ਰਤੀ ਜਾਗਰੂਕ ਹੈ ਤੇ ਲੋਕ ਸੇਵਾ ਕਰਕੇ ਮਿਸਾਲ ਕਾਇਮ ਕਰੇਗਾ। ਇਮਰਾਨ ਦਾ ਲੜ ਫੜ 'ਚਾਹ ਵਾਲਾ' ਪੁੱਜਾ ਪਾਕਿਸਤਾਨ ਦੀ ਅਸੈਂਬਲੀ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਗੁਲ ਜ਼ਫ਼ਰ ਰਾਵਲਪਿੰਡੀ ਦੇ ਹੋਟਲ ਵਿੱਚ ਚਾਹ ਵੀ ਬਣਾਉਂਦਾ ਰਿਹਾ ਹੈ। ਇਸ ਤੋਂ ਬਾਅਦ ਉਸ ਨੇ ਕੱਪੜਿਆਂ ਦਾ ਵਪਾਰ ਸ਼ੁਰੂ ਕਰ ਲਿਆ ਤੇ ਫਿਰ ਉਸ ਦੀ ਕਿਸਮਤ ਚਮਕ ਪਈ। ਅੱਜ ਗੁਲ ਜ਼ਫ਼ਰ ਖ਼ਾਨ ਦਾ ਨਾਂਅ ਪਾਕਿਸਤਾਨ ਦੇ ਕਰੋੜਪਤੀਆਂ ਵਿੱਚ ਸ਼ੁਮਾਰ ਹੈ। ਪਾਕਿਸਤਾਨ ਦੇ ਜੀਓ ਟੀਵੀ ਮੁਤਾਬਕ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਨਾਜ਼ਦਗੀ ਪੱਤਰਾਂ ਵਿੱਚ ਗੁਲ ਜ਼ਫ਼ਰ ਨੇ ਆਪਣੀ ਕੁੱਲ ਜਾਇਦਾਦ ਕਰੋੜਾਂ ਵਿੱਚ ਦੱਸੀ ਹੈ। ਉਸ ਨੇ ਖੁਲਾਸਾ ਕੀਤਾ ਹੈ ਕਿ ਉਹ ਇੱਕ ਕਰੋੜ 13 ਕਰੋੜ ਦੀ ਚੱਲ ਤੇ ਅਚੱਲ ਜਾਇਦਾਦ ਦਾ ਮਾਲਕ ਹੈ। ਜ਼ਫ਼ਰ ਕੋਲ ਵੀਹ ਲੱਖ ਬੈਂਕ ਬੈਲੈਂਸ ਤੇ ਉਸ ਦੇ ਘਰੇਲੂ ਅਸਾਸਿਆਂ ਦੀ ਕੀਮਤ 10 ਲੱਖ ਬਣਦੀ ਹੈ। ਉਸ ਕੋਲ 10 ਤੋਲੇ ਸੋਨਾ ਤੇ ਇੱਕ ਕਸਟਮ ਅਦਾ ਕੀਤੇ ਤੋਂ ਬਗ਼ੈਰ ਵਾਹਨ ਦਾ ਮਾਲਕ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਉਸ ਦੀ ਜਾਇਦਾਦ ਵਿੱਚ 14,80,000 ਰੁਪਏ ਵਧ ਗਈ ਹੈ।

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget