ਪੜਚੋਲ ਕਰੋ

UK Gurdwara Attack: UK 'ਚ ਗੁਰਦੁਆਰਾ ਸਾਹਿਬ ਅੰਦਰ ਹਮਲਾ, ਮੱਥਾ ਟੇਕ ਰਹੀ ਸੰਗਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਾਰ

UK Gurdwara Attack: ਬਰਤਾਨੀਆ ਦੇ ਗ੍ਰੇਵਸੈਂਡ ਸਥਿਤ ਗੁਰੂ ਨਾਨਕ ਦਰਬਾਰ ਗੁਰਦੁਆਰੇ 'ਚ ਇੱਕ ਨਾਬਾਲਗ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਬ੍ਰਿਟਿਸ਼ ਨਾਬਾਲਗ ਨੇ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਉੱਥੇ ਮੱਥਾ ਟੇਕਣ...

UK Gurdwara Attack: ਬਰਤਾਨੀਆ ਦੇ ਗ੍ਰੇਵਸੈਂਡ ਸਥਿਤ ਗੁਰੂ ਨਾਨਕ ਦਰਬਾਰ ਗੁਰਦੁਆਰੇ 'ਚ ਇੱਕ ਨਾਬਾਲਗ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵੀਰਵਾਰ ਦੀ ਸ਼ਾਮ ਨੂੰ ਇੱਕ ਬ੍ਰਿਟਿਸ਼ ਨਾਬਾਲਗ ਨੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਉੱਥੇ ਮੱਥਾ ਟੇਕਣ ਅਤੇ ਸੇਵਾ ਕਰ ਰਹੇ ਸ਼ਰਧਾਲੂਆਂ 'ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਸ਼ਰਧਾਲੂਆਂ ਦੀ ਮਦਦ ਨਾਲ ਦੋਸ਼ੀ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਬ੍ਰਿਟੇਨ ਦੇ ਗ੍ਰੇਵਸੈਂਡ ਸਥਿਤ ਗੁਰੂ ਨਾਨਕ ਦਰਬਾਰ ਗੁਰਦੁਆਰੇ ‘ਚ ਸੰਗਤਾਂ ‘ਤੇ ਇੱਕ ਸਥਾਨਕ ਨੌਜਵਾਨ ਨੇ ਹਮਲਾ ਕਰ ਦਿੱਤਾ। ਜਿਸ ਦੀ ਉਮਰ 17 ਸਾਲ ਹੈ। ਜਦੋਂ ਇਹ ਅਟੈਕ ਕੀਤਾ ਗਿਆ ਤਾਂ ਉਸ ਸਮੇਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਰਹੀਆਂ ਸਨ।

ਮੌਕੇ 'ਤੇ ਮੌਜੂਦ ਸੰਗਤ ਨੇ ਪੁਲਿਸ ਨੂੰ ਦੱਸਿਆ ਕਿ ਹਮਲਾਵਰ ਸਿੱਖ ਸ਼ਰਧਾਲੂ ਦਾ ਰੂਪ ਧਾਰ ਕੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਇਆ ਸੀ ਅਤੇ ਆਉਂਦੇ ਸਾਰ ਚਾਕੂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਸ ਪੂਰੀ ਘਟਨਾ 'ਚ ਦੋ ਲੜਕੀਆਂ ਜ਼ਖਮੀ ਹੋ ਗਈਆਂ ਹਨ, ਜਦਕਿ ਕੁਝ ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਕ ਲੜਕੀ ਦੇ ਹੱਥ 'ਤੇ ਤੇਜ਼ਧਾਰ ਹਥਿਆਰ ਨਾਲ ਕੱਟ ਲੱਗਿਆ, ਜਦਕਿ ਦੂਸਰੀ ਲੜੀ ਦੇ ਬਾਂਹ ਅਤੇ ਹੱਥ 'ਤੇ ਜ਼ਖਮ ਹੋ ਗਏ।

ਘਟਨਾ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜ਼ਖ਼ਮੀ ਲੜਕੀਆਂ ਦਾ ਕਹਿਣਾ ਹੈ ਕਿ ਜੇਕਰ ਸੰਗਤ ਨੇ ਮੁਲਜ਼ਮਾਂ ਨੂੰ ਕਾਬੂ ਨਾ ਕੀਤਾ ਹੁੰਦਾ ਤਾਂ ਉਹ ਉਨ੍ਹਾਂ ਦਾ ਕਤਲ ਕਰ ਦਿੰਦੇ। ਉਹ ਕਤਲ ਦੇ ਇਰਾਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਆਇਆ ਸੀ। 

ਇਸ ਤੋਂ ਇਲਾਵਾ ਮੌਕੇ 'ਤੇ ਮੌਜੂਦ ਸੰਗਤ ਦਾ ਇਹ ਵੀ ਕਹਿਣਾ ਹੈ ਕਿ ਗੇਟ 'ਤੇ ਮੌਜੂਦ ਸੇਵਾਦਾਰਾਂ ਨੇ ਇਸ ਨੂੰ ਅੰਦਰ ਆਉਣ ਤੋਂ ਕਿਉਂ ਨਹੀਂ ਰੋਕਿਆ। ਜੇਕਰ ਬਾਹਰ ਹੀ ਘੇਰਾ ਪਾ ਲਿਆ ਹੁੰਦਾ ਤਾਂ ਇਹ ਘਟਨਾ ਨਹੀਂ ਵਾਪਰਨੀ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget