ਪੜਚੋਲ ਕਰੋ
Advertisement
14 ਸਾਲਾ ਮੁੰਡੇ ਵੱਲੋਂ 9MM ਗੰਨ ਨਾਲ ਪਰਿਵਾਰ ਦੇ 5 ਮੈਂਬਰਾਂ ਦਾ ਕਤਲ, ਫਿਰ ਖੁਦ ਹੀ ਪੁਲਿਸ ਨੂੰ ਬੁਲਾਇਆ
ਇੱਕ 14 ਸਾਲਾ ਲੜਕੇ ਨੇ ਅਮਰੀਕਾ ਦੇ ਅਲਬਾਮਾ ਸੂਬੇ ਵਿੱਚ ਐਲਕਮੌਂਟ ਵਿੱਚ ਆਪਣੇ ਪੰਜ ਪਰਿਵਾਰਕ ਜੀਆਂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਵਾਰਦਾਤ ਮਗਰੋਂ ਪੁਲਿਸ ਨੂੰ ਬੁਲਾ ਕੇ ਆਪਣਾ ਜੁਰਮ ਕਬੂਲ ਕਰ ਲਿਆ। ਇਨ੍ਹਾਂ ਵਿੱਚੋਂ ਤਿੰਨ ਜੀਅ ਘਰ ਵਿੱਚ ਤੁਰੰਤ ਮਰ ਗਏ ਤੇ ਦੋ ਹੈਲੀਕਾਪਟਰ ਐਂਬੂਲੈਂਸ ਰਾਹੀਂ ਲੈ ਕੇ ਜਾਣ ਸਮੇਂ ਦਮ ਤੋੜ ਗਏ।
ਮਿਆਮੀ: ਇੱਕ 14 ਸਾਲਾ ਲੜਕੇ ਨੇ ਅਮਰੀਕਾ ਦੇ ਅਲਬਾਮਾ ਸੂਬੇ ਵਿੱਚ ਐਲਕਮੌਂਟ ਵਿੱਚ ਆਪਣੇ ਪੰਜ ਪਰਿਵਾਰਕ ਜੀਆਂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਵਾਰਦਾਤ ਮਗਰੋਂ ਪੁਲਿਸ ਨੂੰ ਬੁਲਾ ਕੇ ਆਪਣਾ ਜੁਰਮ ਕਬੂਲ ਕਰ ਲਿਆ। ਇਨ੍ਹਾਂ ਵਿੱਚੋਂ ਤਿੰਨ ਜੀਅ ਘਰ ਵਿੱਚ ਤੁਰੰਤ ਮਰ ਗਏ ਤੇ ਦੋ ਹੈਲੀਕਾਪਟਰ ਐਂਬੂਲੈਂਸ ਰਾਹੀਂ ਲੈ ਕੇ ਜਾਣ ਸਮੇਂ ਦਮ ਤੋੜ ਗਏ।
ਲਾਈਮਸਟੋਨ ਕਾਊਂਟੀ ਦੇ ਪੁਲਿਸ ਮੁਖੀ ਨੇ ਦੱਸਿਆ ਲੜਕੇ ਨੇ ਇਨ੍ਹਾਂ ਹੱਤਿਆਵਾਂ ਲਈ 9 ਐਮਐਮ ਦੀ ਗੰਨ ਵਰਤੀ। ਇਹ ਘਟਨਾ ਸੋਮਵਾਰ ਰਾਤ ਨੂੰ ਘਟੀ ਹੈ। ਪੁਲਿਸ ਨੇ ਲੜਕੇ ਦੀ ਸ਼ਨਾਖਤ ਨਹੀਂ ਦੱਸੀ ਤੇ ਨਾ ਹੀ ਅਜੇ ਤਕ ਘਟਨਾ ਪਿਛਲੇ ਕਾਰਨਾਂ ਦਾ ਪਤਾ ਲੱਗ ਸਕਿਆ ਹੈ। ਪੁਲਿਸ ਅਨੁਸਾਰ ਲੜਕਾ ਜਾਂਚ ਵਿੱਚ ਪੂਰਾ ਸਹਿਯੋਗ ਦੇ ਰਿਹਾ ਹੈ। ਪੁਲਿਸ ਅਪਰਾਧ ਕਰਨ ਲਈ ਵਰਤੀ ਗੰਨ ਨੂੰ ਲੱਭਣ ਵਿੱਚ ਲੱਗੀ ਹੈ, ਜੋ ਲੜਕੇ ਨੇ ਆਪਣੇ ਘਰ ਦੇ ਨਜ਼ਦੀਕ ਹੀ ਸੁੱਟ ਦਿੱਤੀ ਸੀ।UPDATE: Investigators have recovered the handgun from the side of the road nearby where it had been tossed. https://t.co/hayOpNXq6X
— Limestone Sheriff (@LimestoneCoSO) September 3, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement