ਪੜਚੋਲ ਕਰੋ

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ ਮਿਸਾਈਲ ਦਾ ਸਫਲ ਪ੍ਰੀਖਣ ਕੀਤਾ ਹੈ। ਈਰਾਨੀ ਸਰਕਾਰੀ ਟੀ.ਵੀ. 'ਤੇ ਇਸ ਮਿਸਾਈਲ ਦੇ ਪ੍ਰੀਖਣ ਦੀਆਂ ਤਸਵੀਰਾਂ ਦਿਖਾਈਆਂ ਗਈਆਂ ਹਨ। ਇਸ ਤੋਂ ਪਹਿਲਾ ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਬੀਤੇ ਦਿਨ ਕਿਹਾ ਸੀ ਕਿ ਉਨ੍ਹਾਂ ਦਾ ਦੇਸ਼ ਅਮਰੀਕਾ ਤੇ ਫਰਾਂਸ ਦੀਆਂ ਆਲੋਚਨਾਵਾਂ ਦੇ ਬਾਵਜੂਦ ਆਪਣੀ ਬੈਲਿਸਟਿਕ ਮਿਸਾਈਲ ਸਮਰਥਾਵਾਂ ਨੂੰ ਵਧਾਏਗਾ।ਉਨ੍ਹਾਂ ਕਿਹਾ ਕਿ ਮਿਸਾਈਲ ਨੇ ਸਫਲਤਾਪੂਰਵਕ ਆਪਣੇ ਟੀਚੇ ਨੂੰ ਤਬਾਹ ਕਰ ਦਿੱਤਾ। ਇਸ ਤੋਂ ਪਹਿਲਾਂ ਈਰਾਨ ਦੀ ਸਮੁੰਦਰੀ ਫੌਜ ਨੇ ਖਾੜੀ 'ਚ ਫੌਜੀ ਅਭਿਆਸ ਦੌਰਾਨ ਨਸਰ ਅਤੇ ਦੇਹਲਾਵਿਯਹ ਮਿਸਾਈਲਾਂ ਦੇ ਨਵੇਂ ਵਰਜਨ ਦਾ ਪ੍ਰੀਖਣ ਕੀਤਾ ਸੀ। ਉਦੋਂ ਰੱਖਿਆ ਮੰਤਰੀ ਹੁਸੈਨ ਦੇਹਗਾਨ ਨੇ ਕਿਹਾ ਕਿ ਦੇਸ਼ ਦੇ ਦੱਖਣੀ ਜਲ 'ਚ 95 ਸਮੁੰਦਰੀ ਫੌਜਾਂ ਜੰਗੀ ਅਭਿਆਸ 'ਵੇਲਯਾਤ' ਦੌਰਾਨ ਸਮੁੰਦਰੀ ਫੌਜ ਦੀ ਨਵੀਂ ਕਰੂਜ਼ ਮਿਸਾਈਲ ਨਸਰ ਦਾ ਪ੍ਰੀਖਣ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਅਮਰੀਕਾ ਹਮੇਸ਼ਾਂ ਇਰਾਨ ਦੇ ਵਿਰੁੱਧ ਰਿਹਾ ਹੈ ਤੇ ਇਰਾਨ 'ਤੇ ਕਈ ਕੌਮਾਂਤਰੀ ਪਾਬੰਦੀਆਂ ਵੀ ਅਮਰੀਕਾ ਨੇ ਲਗਾਈਆਂ ਹਨ। ਇਰਾਨ ਅਮਰੀਕਾ ਵਿਰੋਧੀ ਦੇਸ਼ਾਂ ਨਾਲ ਆਪਣੇ ਰਿਸ਼ਤੇ ਵਧਾ ਰਿਹਾ ਹੈ।

ਟਾਪ ਹੈਡਲਾਈਨ

Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ

Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ

Embed widget