ਪੜਚੋਲ ਕਰੋ

ਉੱਤਰੀ ਕੋਰੀਆਂ ਤੋਂ ਸਹਿਮਿਆ ਅਮਰੀਕਾ, ਪਰਮਾਣੂ ਹਮਲੇ ਤੋਂ ਬਚਣ ਦੇ ਸਿਖਾ ਰਿਹਾ ਤਰੀਕੇ

ਨਵੀਂ ਦਿੱਲੀ: ਉੱਤਰੀ ਕੋਰੀਆ ਤੇ ਅਮਰੀਕਾ 'ਚ ਤਣਾਅ ਵਿਚਾਲੇ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਅਮਰੀਕਾ ਦੀ ਹਵਾਈ ਯੂਨੀਵਰਸਿਟੀ ਨੇ ਆਪਣੇ ਸਟੂਡੈਂਟਸ ਤੇ ਕਰਮਚਾਰੀਆਂ ਨੂੰ ਈਮੇਲ ਭੇਜ ਕੇ ਪਰਮਾਣੂ ਹਮਲੇ ਤੋਂ ਬਚਣ ਦੀ ਜਾਣਕਾਰੀ ਦਿੱਤੀ ਹੈ। ਇਸ ਤੋਂ ਬਾਅਦ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉੱਤਰੀ ਕੋਰੀਆ ਨੇ ਆਪਣਾ ਸੱਤਵਾਂ ਪਰਮਾਣੂ ਟੈਸਟ ਕਰ ਲਿਆ ਹੈ। ਵੀਰਵਾਰ ਦੇਰ ਰਾਤ 2.9 ਸਪੀਡ ਵਾਲਾ ਭੂਚਾਲ ਆਇਆ। ਇਸ ਦਾ ਕੇਂਦਰ ਉੱਤਰੀ ਕੋਰੀਆ ਦੇ ਪਰਮਾਣੂ ਟੈਸਟ ਵਾਲਾ ਇਲਾਕਾ ਸੀ। ਅਮਰੀਕਾ ਵੱਲੋਂ ਇਹ ਗੱਲ ਵੀ ਕਹੀ ਜਾ ਰਹੀ ਹੈ ਕਿ ਇਹ ਕੁਦਰਤੀ ਭੂਚਾਲ ਸੀ। ਅਮਰੀਕਾ ਦੀ ਹਵਾਈ ਯੂਨੀਵਰਸਿਟੀ ਨੇ ਆਪਣੇ ਸਟੂਡੈਂਟਸ ਤੇ ਕਰਮਚਾਰੀਆਂ ਨੂੰ ਜਿਹੜੀ ਈਮੇਲ ਭੇਜੀ ਹੈ, ਉਸ 'ਚ ਉੱਤਰ ਕੋਰੀਆ ਦੇ ਮਿਸਾਇਲ ਟੈਸਟ ਨੂੰ ਵੇਖਦੇ ਹੋਏ ਸੁਰੱਖਿਆ ਏਜੰਸੀਆਂ ਲਗਾਤਾਰ ਪਰਮਾਣੂ ਖਤਰਿਆਂ ਬਾਰੇ ਜਾਣਕਾਰੀ ਦੇ ਰਹੀਆਂ ਹਨ। ਇਸ 'ਚ ਪਰਮਾਣੂ ਹਮਲੇ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ, ਲਿਖਿਆ ਹੋਇਆ ਹੈ। ਅਜਿਹੇ 'ਚ ਇਹ ਸਵਾਲ ਸਾਹਮਣੇ ਆ ਰਿਹਾ ਹੈ ਕਿ ਕੀ ਅਮਰੀਕਾ, ਉੱਤਰੀ ਕੋਰੀਆ 'ਤੇ ਹਮਲਾ ਕਰਨ ਜਾ ਰਿਹਾ ਹੈ? ਦਰਅਸਲ ਇਹ ਸਵਾਲ ਇਸ ਲਈ ਵੀ ਉੱਠ ਰਿਹਾ ਹੈ ਕਿਉਂਕਿ ਖੂਫੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉੱਤਰੀ ਕੋਰੀਆ ਸੋਮਵਾਰ ਜਾਂ ਮੰਗਲਵਾਰ ਨੂੰ ਇਕ ਮਿਸਾਇਲ ਟੈਸਟ ਕਰਨ ਦੀ ਤਿਆਰੀ ਕਰ ਚੁੱਕਿਆ ਹੈ। ਜ਼ਾਹਰ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਇਹ ਵੱਡੀ ਚੁਣੌਤੀ ਹੋਵੇਗੀ ਕਿਉਂਕਿ ਉਹ ਉੱਤਰੀ ਕੋਰੀਆ ਨੂੰ ਸਬਕ ਸਿਖਾਉਣ ਦੀ ਗੱਲ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਡੋਨਾਲਡ ਟਰੰਪ ਨੇ ਦੋ ਦਿਨ ਪਹਿਲਾਂ ਹੀ ਆਪਣੇ ਫੌਜ ਮੁਖੀ ਤੇ ਰੱਖਿਆ ਮੰਤਰੀ ਜਿਮ ਮੈਟਿਸ ਦੇ ਨਾਲ ਨੌਰਥ ਕੋਰੀਆ 'ਤੇ ਚਰਚਾ ਕੀਤੀ। ਉੱਧਰ ਅਮਰੀਕੀ ਸਮੁੰਦਰੀ ਫੌਜ ਤੇ ਦੱਖਣੀ ਕੋਰੀਆ ਅਗਲੇ ਹਫਤੇ ਵੱਡਾ ਫੌਜ ਟ੍ਰੇਨਿੰਗ ਕੈਂਪ ਲਾਉਣ ਜਾ ਰਹੇ ਹਨ। ਇਸ ਨੂੰ ਉੱਤਰੀ ਕੋਰੀਆ ਖਿਲਾਫ ਅਮਰੀਕਾ ਦੇ ਤਾਕਤ ਵਿਖਾਉਣ ਦੇ ਤੌਰ 'ਤੇ ਵੇਖਿਆ ਜਾ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget