Russia-Ukraine War : ਰੂਸ ਦੇ ਐਲਾਨ ਤੋਂ ਬਾਅਦ ਯੂਕਰੇਨ 'ਚ ਲਗਾਤਾਰ ਸਥਿਤੀ ਵਿਗੜਦੀ ਜਾ ਰਹੀ ਹੈ। ਯੂਕਰੇਨ ਦੀ ਰਾਜਧਾਨੀ ਕੀਵ ਸਣੇ ਕਈ ਥਾਵਾਂ 'ਤੇ ਧਮਾਕੇ ਹੋਏ ਹਨ। ਦੂਜੇ ਪਾਸੇ ਯੂਕਰੇਨ ਨੇ ਦਾਅਵਾ ਕੀਤਾ ਹੈ ਕਿ ਰੂਸ ਦੇ ਪੰਜ ਲੜਾਕੂ ਜਹਾਜ਼ ਤੇ ਹੈਲੀਕਾਪਟਰ ਨੂੰ ਸੁੱਟ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ 7 ਲੋਕਾਂ ਦੀ ਮੌਤ ਦੀ 9 ਲੋਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਆ ਰਹੀ ਹੈ। ਇੰਨਾ ਹੀ ਨਹੀਂ ਯੂਕਰੇਨ ਦੇ ਨਾਗਰਿਕ ਇਨ੍ਹਾਂ ਹਮਲਿਆਂ ਤੋਂ ਬਚਣ ਲਈ ਸੁਰੱਖਿਅਤ ਥਾਵਾਂ 'ਤੇ ਜਾ ਰਹੇ ਹਨ।


ਇਸ ਵਿਚਾਲੇ ਸੋਸ਼ਲ ਮੀਡੀਆ 'ਤੇ ਪੱਛਮੀ ਯੂਕਰੇਨ ਦੇ ਇਵਾਨੋ-ਫ੍ਰੈਂਕਿਵਸਕ 'ਚ ਕਥਿਤ ਤੌਰ 'ਤੇ ਇੱਕ ਹਵਾਈ ਅੱਡੇ 'ਤੇ ਮਿਜ਼ਾਈਲ ਹਮਲੇ ਦਾ ਵੀਡੀਓ ਵਾਇਰਲ ਹੋ ਰਿਹਾ ਹੈ।ਵੀਡੀਓ ਵਿੱਚ ਸਾਫ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਮਿਜ਼ਾਈਲ ਹਵਾਈ ਅੱਡੇ 'ਤੇ ਆ ਡਿੱਗਦੀ ਹੈ ਜਿਸ ਮਗਰੋਂ ਧਮਾਕਾ ਹੁੰਦਾ ਹੈ। 






ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ