ਪੜਚੋਲ ਕਰੋ

ਭਾਰਤ 'ਤੇ ਜਾਰੀ ਰਹਿਣਗੇ ਪਾਕਿਸਤਾਨ ਵੱਲੋਂ ਹਮਲੇ, ਅਮਰੀਕੀ ਏਜੰਸੀਆਂ ਦਾ ਖੁਲਾਸਾ

ਵਾਸ਼ਿੰਗਟਨ: ਅਮਰੀਕੀ ਖੁਫੀਆ ਏਜੰਸੀ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੀ ਸ਼ਹਿ ਵਾਲੇ ਅੱਤਵਾਦੀ ਸਮੂਹ ਭਾਰਤ ਤੇ ਅਮਰੀਕਾ ‘ਤੇ ਹਮਲਾ ਜਾਰੀ ਰੱਖਣਗੇ। ਅਮਰੀਕਾ ਦੀ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਡੈਨ ਕੋਟਸ ਮੁਤਾਬਕ, ਅੱਤਵਾਦ ਵਿਰੋਧੀ ਮੁਹਿੰਮਾਂ ਵੱਲ ਪਾਕਿ ਦੀ ਸੋਚ ਸੌੜੀ ਰਹੀ ਹੈ। ਉਹ ਸਿਰਫ ਉਨ੍ਹਾਂ ਅੱਤਵਾਦੀਆਂ ਖਿਲਾਫ ਕਾਰਵਾਈ ਕਰਦਾ ਹੈ ਜੋ ਉਸ ਲਈ ਖ਼ਤਰਾ ਹੁੰਦੇ ਹਨ। ਰਿਪੋਰਟ ‘ਚ ਖੁਲਾਸਾ ਹੋਇਆ ਹੈ ਕਿ ਪਾਕਿ ਵੱਲੋਂ ਸਮਰਥਨ ਹਾਸਲ ਅੱਤਵਾਦੀ ਸਮੂਹ ਭਾਰਤ, ਅਫਗਾਨਿਸਤਾਨ ਤੇ ਅਮਰੀਕਾ ਦੇ ਹਿੱਤਾਂ ਖਿਲਾਫ ਹਮਲੇ ਦੀ ਸਾਜਿਸ਼ ਘੜਣ ਤੇ ਉਨ੍ਹਾਂ ਨੂੰ ਅੰਜ਼ਾਮ ਦੇਣ ਲਈ ਪਾਕਿਸਤਾਨੀ ਜ਼ਮੀਨ ਦਾ ਸਹਾਰਾ ਲੈਣਗੇ। ਇਸ ਰਿਪੋਰਟ ‘ਚ ਦੁਨੀਆ ਭਰ ਦੇ ਖ਼ਤਰੇ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਕੋਟਸ ਤੋਂ ਇਲਾਵਾ ਭਾਰਤ ਤੋਂ ਪਰਤੀ ਸੀਆਈਏ ਚੀਫ ਜਿਨਾ ਹੈਸਪਲ, ਐਫਬੀਆਈ ਡਾਇਰੈਕਟਰ ਕ੍ਰਿਸਤੋਫਰ ਰੇ ਤੇ ਅਮਰੀਕੀ ਰੱਖਿਆ ਏਜੰਸੀ ਦੇ ਡਾਇਰੈਕਟਰ ਰਾਬਰਟ ਏਸ਼ਲੀ ਵੀ ਕਮੇਟੀ ‘ਚ ਸ਼ਾਹਮਣੇ ਪੇਸ਼ ਹੋਏ। ਕੋਟਸ ਨੇ ਕਿਹਾ, ‘ਭਾਰਤ ‘ਚ ਲੋਕ ਸਭਾ ਚੋਣਾਂ ਦੌਰਾਨ ਫਿਰਕੂ ਹਿੰਸਾ ਭੜਕ ਸਕਦੀ ਹੈ। ਅੱਤਵਾਦੀਆਂ ਖਿਲਾਫ ਪਾਕਿਸਤਾਨ ਦੇ ਰਵੱਈਏ ਨਾਲ ਕਈ ਦੇਸ਼ਾਂ ਲਈ ਮੁਸ਼ਕਲਾਂ ਵਧਣਗੀਆਂ। ਇਸ ਸਾਲ ਭਾਰਤ ਤੇ ਚੀਨ ਦੇ ਰਿਸ਼ਤਿਆਂ ‘ਚ ਤਣਾਅ ਵਧਣ ਦੀ ਵੀ ਉਮੀਦ ਇਸ ਰਿਪੋਰਟ ‘ਚ ਸਾਹਮਣੇ ਆਈ ਹੈ।

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget