Paksitan Airforce Base Attack: ਪਾਕਿਸਤਾਨੀ ਏਅਰਬੇਸ 'ਚ ਦਾਖਲ ਹੋਏ ਅੱਤਵਾਦੀ, ਦੋਵਾਂ ਪਾਸੋਂ ਹੋ ਰਹੀ ਭਾਰੀ ਗੋਲੀਬਾਰੀ
Paksitan Airforce Base Attack: ਪਾਕਿਸਤਾਨੀ ਹਵਾਈ ਫੌਜ ਦੇ ਬੇਸ 'ਤੇ ਆਤਮਘਾਤੀ ਹਮਲਾਵਰਾਂ ਨੇ ਹਮਲਾ ਕੀਤਾ ਹੈ। ਅੱਤਵਾਦੀ ਸੰਗਠਨ ਤਹਿਰੀਕ-ਏ-ਜੇਹਾਦ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
Pakistan AirForce Terrorist Attack: ਪਾਕਿਸਤਾਨ ਦੇ ਮੀਆਂਵਾਲੀ ਏਅਰਬੇਸ 'ਤੇ ਵੱਡਾ ਆਤਮਘਾਤੀ ਹਮਲਾ ਹੋਇਆ ਹੈ। ਅੱਤਵਾਦੀ ਸੰਗਠਨ ਤਹਿਰੀਕ-ਏ-ਜੇਹਾਦ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਫਿਲਹਾਲ ਅੱਤਵਾਦੀਆਂ ਖਿਲਾਫ਼ ਪਾਕਿਸਤਾਨੀ ਫੌਜ ਦਾ ਆਪਰੇਸ਼ਨ ਜਾਰੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਮਲੇ 'ਚ ਮੀਆਂਵਾਲੀ ਏਅਰਬੇਸ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।
Earthquake in Nepal : ਨੇਪਾਲ ਵਿੱਚ ਭੂਚਾਲ ਨੇ ਮਚਾਈ ਭਾਰੀ ਤਬਾਹੀ, ਹੁਣ ਤੱਕ 128 ਮੌਤ, ਗਿਣਤੀ 'ਚ ਵਾਧੇ ਦੀ ਸ਼ੰਕਾ
ਪਾਕਿਸਤਾਨੀ ਫੌਜ ਦਾ ਬਿਆਨ
ਪਾਕਿਸਤਾਨੀ ਫੌਜ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਸ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਫੌਜ ਨੇ ਕਿਹਾ ਹੈ ਕਿ ਅੱਤਵਾਦੀ ਹਮਲਾ ਅਸਫਲ ਹੋ ਗਿਆ ਹੈ। ਇਸ ਦੇ ਨਾਲ ਹੀ ਫੌਜ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਆਪਰੇਸ਼ਨ ਆਖਰੀ ਪੜਾਅ 'ਤੇ ਹੈ। ਪਾਕਿਸਤਾਨੀ ਫੌਜ ਨੇ ਕਿਹਾ ਹੈ ਕਿ ਆਤਮਘਾਤੀ ਹਮਲੇ ਕਾਰਨ ਹਵਾਈ ਫੌਜ ਦੇ ਤਿੰਨ ਜਹਾਜ਼ਾਂ ਨੂੰ ਨੁਕਸਾਨ ਪਹੁੰਚਿਆ ਹੈ।
Terrorists attack on the Pakistan Air Force base in Mianwali.
— Rimsha Ishaq (@pti_Rimsha) November 4, 2023
#PAF #Mianwali #PakArmy #earthquake #Blast pic.twitter.com/HwwAWQvX7J
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : GST on Electricity : ਫਲੈਟ ਮਾਲਕਾਂ ਤੋਂ ਬਿਜਲੀ ਦੀਆਂ ਉੱਚੀਆਂ ਦਰਾਂ ਵਸੂਲਣ ਵਾਲੇ ਡਿਵੈਲਪਰਾਂ ਨੂੰ ਦੇਣਾ ਪਵੇਗਾ 18 ਫੀਸਦੀ GST, CBIC ਦਾ ਹੁਕਮ
ਇਹ ਵੀ ਪੜ੍ਹੋ : November Monthly Horoscope 2023: ਮੇਖ, ਮਿਥੁਨ, ਤੁਲਾ, ਕੁੰਭ ਰਾਸ਼ੀ ਦੇ ਲੋਕਾਂ ਨੂੰ ਨਵੰਬਰ 'ਚ ਮਿਲ ਸਕਦੀ ਤਰੱਕੀ, ਜਾਣੋ ਆਪਣੀ ਮਹੀਨਾਵਾਰ ਰਾਸ਼ੀਫਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ