ਪੜਚੋਲ ਕਰੋ
Advertisement
ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸਟਾਕ ਐਕਸਚੇਂਜ ਨੂੰ ਬਣਾਇਆ ਨਿਸ਼ਾਨਾ
ਕਰਾਚੀ ਸਥਿਤ ਪਾਕਿਸਤਾਨ ਸਟਾਕ ਐਕਸਚੇਂਜ 'ਤੇ ਅੱਤਵਾਦੀ ਹਮਲਾ ਹੋਇਆ ਹੈ। ਹਾਸਲ ਜਾਣਕਾਰੀ ਅਨੁਸਾਰ ਇਮਾਰਤ ਵਿੱਚ ਤਿੰਨ ਤੋਂ ਚਾਰ ਅੱਤਵਾਦੀ ਅਜੇ ਵੀ ਲੁਕੇ ਹੋਏ ਹਨ। ਪਾਕਿਸਤਾਨੀ ਫੌਜੀ ਤੇ ਅੱਤਵਾਦੀਆਂ ਦਰਮਿਆਨ ਚੱਲ ਰਹੀ ਗੋਲੀਬਾਰੀ ਵਿੱਚ ਹੁਣ ਤਕ ਦੋ ਅੱਤਵਾਦੀ ਮਾਰੇ ਗਏ ਹਨ।
ਕਰਾਚੀ: ਕਰਾਚੀ ਸਥਿਤ ਪਾਕਿਸਤਾਨ ਸਟਾਕ ਐਕਸਚੇਂਜ 'ਤੇ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਸਥਾਨਕ ਮੀਡੀਆ ਅਨੁਸਾਰ ਇਸ ਅੱਤਵਾਦੀ ਹਮਲੇ ਵਿੱਚ ਸਾਰੇ 4 ਅੱਤਵਾਦੀ ਮਾਰੇ ਗਏ ਹਨ। ਇਸ ਹਮਲੇ ਵਿੱਚ ਦੋ ਆਮ ਨਾਗਰਿਕਾਂ ਦੀ ਵੀ ਮੌਤ ਹੋ ਗਈ ਹੈ। ਇਸ ਹਮਲੇ ਵਿੱਚ ਕਈ ਸੁਰੱਖਿਆ ਕਰਮਚਾਰੀ ਤੇ ਆਮ ਨਾਗਰਿਕਾਂ ਸਮੇਤ 11 ਲੋਕ ਜ਼ਖਮੀ ਹੋਏ ਹਨ।
ਦੱਸ ਦਈਏ ਕਿ ਦੋਵਾਂ ਪਾਸਿਆਂ ਤੋਂ ਫਾਇਰਿੰਗ ਚੱਲ ਰਹੀ ਹੈ। ਅੱਤਵਾਦੀਆਂ ਨੇ ਪਹਿਲਾਂ ਇਮਾਰਤ ਦੇ ਮੁੱਖ ਗੇਟ 'ਤੇ ਗ੍ਰਨੇਡ ਨਾਲ ਹਮਲਾ ਕੀਤਾ। ਉਸ ਤੋਂ ਬਾਅਦ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਅੱਤਵਾਦੀ ਹਮਲੇ ਵਿੱਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਵੀ ਹੈA clip shot by an eyewitness in a building overlooking the Pakistan Stock Exchange building shows the attack on the building with intense firing The PSX is situation in Karachi’s main business district walking distance from the central bank & provincial police headquarters pic.twitter.com/Y1KUCS4zWj
— omar r quraishi (@omar_quraishi) June 29, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਲੁਧਿਆਣਾ
ਦੇਸ਼
Advertisement