ਪੜਚੋਲ ਕਰੋ

ਥਾਈਲੈਂਡ 'ਚ ਬੰਦੂਕਧਾਰੀ ਨੇ ਕੀਤੀ ਅੰਨੇਵਾਹ ਫਾਇਰਿੰਗ, 21 ਹਲਾਕ, 42 ਹੋਰ ਜ਼ਖਮੀ

ਥਾਈਲੈਂਡ ਵਿੱਚ ਸ਼ਾਨੀਵਾਰ ਨੂੰ ਇੱਕ ਸਿਪਾਹੀ ਨੇ ਆਮ ਲੋਕਾਂ ਤੇ ਅੰਨੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਜਿਸ ਵਿੱਚ ਘੱਟੋ ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ 42 ਹੋਰ ਜ਼ਖਮੀ ਹੋ ਗਏ। ਇਸ ਗੋਲੀਬਾਰੀ ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬੱਲਾਂ ਨੇ ਬੰਦੂਕਧਾਰੀ ਨੂੰ ਇੱਕ ਸ਼ੌਪਿੰਗ ਮਾਲ ਵਿੱਚ ਗੋਲੀ ਮਾਰ ਕਿ ਢੇਰ ਕਰ ਦਿੱਤਾ।

ਥਾਈਲੈਂਡ ਵਿੱਚ ਸ਼ਾਨੀਵਾਰ ਨੂੰ ਇੱਕ ਸਿਪਾਹੀ ਨੇ ਆਮ ਲੋਕਾਂ ਤੇ ਅੰਨੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਜਿਸ ਵਿੱਚ ਘੱਟੋ ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ 42 ਹੋਰ ਜ਼ਖਮੀ ਹੋ ਗਏ। ਇਸ ਗੋਲੀਬਾਰੀ ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬੱਲਾਂ ਨੇ ਬੰਦੂਕਧਾਰੀ ਨੂੰ ਇੱਕ ਸ਼ੌਪਿੰਗ ਮਾਲ ਵਿੱਚ ਗੋਲੀ ਮਾਰ ਕਿ ਢੇਰ ਕਰ ਦਿੱਤਾ। ਅਧਿਕਾਰੀਆਂ ਮੁਤਾਬਕ ਮੁਲਜ਼ਮ ਵਿੱਤੀ ਵਿਵਾਦ ਤੋਂ ਗੁੱਸੇ ਵਿੱਚ ਸੀ। ਉਸਨੇ ਪਹਿਲਾਂ ਦੋ ਵਿਅਕਤੀਆਂ ਨੂੰ ਗੋਲੀ ਮਾਰੀ ਅਤੇ ਫਿਰ ਇੱਕ ਬਹੁਤ ਹੀ ਵਿਅਸਤ ਸ਼ੌਪਿੰਗ ਮੱਲ ਵੱਲ ਚਲਾ ਗਿਆ। ਜਿੱਥੇ ਦਹਸ਼ਿਤ ਦਾ ਮਾਹੋਲ ਪੈਦਾ ਹੋ ਗਿਆ ਅਤੇ ਕਈ ਦੁਕਾਨਦਾਰ ਓਥੋਂ ਭੱਜ ਗਏ।ਪੁਲਿਸ ਦੁਆਰਾ ਸੈਂਕੜੇ ਲੋਕਾਂ ਨੂੰ ਛੋਟੀਆਂ ਟੁਕੜੀਆਂ ਵਿੱਚ ਮਾਲ ਤੋਂ ਬਾਹਰ ਕੱਢਿਆ ਗਿਆ ਜਦੋਂ ਉਹ ਬੰਦੂਕਧਾਰੀ ਦੀ ਭਾਲ ਕਰ ਰਹੇ ਸਨ। ਥਾਈਲੈਂਡ ਦੇ ਰੱਖਿਆ ਮੰਤਰਾਲੇ ਦੇ ਇੱਕ ਬੁਲਾਰੇ ਮੁਤਾਬਕ ਇਸ ਹਮਲੇ ਪਿਛੇ ਸਾਰਜੈਂਟ ਮੇਜਰ ਜਕਰਾਪਾਂਥ ਥੋਮਮਾ ਇੱਕ ਜੂਨੀਅਰ ਆਰਮੀ ਅਫਸਰ ਸੀ। ਅੱਧੀ ਰਾਤ ਤੋਂ ਥੋੜ੍ਹੀ ਦੇਰ ਪਹਿਲਾਂ, ਪੁਲਿਸ ਨੇ ਘੋਸ਼ਣਾ ਕੀਤੀ ਕਿ ਉਨ੍ਹਾਂ ਨੇ ਸ਼ੌਪਿੰਗ ਮਾਲ ਦੇ ਇੱਕ ਹਿੱਸੇ ਨੂੰ ਸੁਰੱਖਿਅਤ ਕਰ ਲਿਆ ਹੈ, ਪਰ ਅਜੇ ਵੀ ਬੰਦੂਕਧਾਰੀ ਦੀ ਭਾਲ ਕਰ ਰਹੇ ਹਨ। ਤਕਰੀਬਨ 16 ਘੰਟਿਆਂ ਬਾਅਦ, ਅਧਿਕਾਰੀਆਂ ਨੇ ਮਾਲ ਦੇ ਬਾਹਰ ਇੱਕ ਪ੍ਰੈਸ ਕਾਨਫਰੰਸ ਕੀਤੀ ਜਿਸ ਵਿੱਚ ਇਹ ਦੱਸਿਆ ਗਿਆ ਕਿ ਬੰਦੂਕਧਾਰੀ ਨੂੰ ਜਾਨ ਤੋਂ ਮਾਰ ਦਿੱਤਾ ਗਿਆ ਹੈ। ਇਸ ਗੋਲੀਬਾਰੀ ਅਤੇ ਖੂਨੀ ਹਮਲੇ ਦਾ ਵੀਡੀਓ ਬੰਦੂਕਧਾਰੀ ਨੇ ਫੇਸਬੁਕ ਤੇ ਵੀ ਸ਼ੇਅਰ ਕੀਤਾ।

ਟਾਪ ਹੈਡਲਾਈਨ

ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget