ਪੜਚੋਲ ਕਰੋ

Thailand Firecrackers Blast: ਥਾਈਲੈਂਡ ਦੀ ਪਟਾਕਾ ਫੈਕਟਰੀ 'ਚ ਧਮਾਕਾ, 23 ਦੀ ਮੌਤ

ਪਿਛਲੇ ਇੱਕ ਸਾਲ ਵਿੱਚ ਥਾਈਲੈਂਡ ਵਿੱਚ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਧਮਾਕਿਆਂ ਕਾਰਨ ਕਈ ਜਾਨਾਂ ਜਾ ਚੁੱਕੀਆਂ ਹਨ। ਧਮਾਕਿਆਂ ਦੀਆਂ ਵਧਦੀਆਂ ਘਟਨਾਵਾਂ ਕਾਰਨ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀਆਂ ਚਿੰਤਾਵਾਂ ਵੀ ਵਧ ਗਈਆਂ ਹਨ।

Thailand Firecrackers Blast: ਥਾਈਲੈਂਡ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕੇ ਕਾਰਨ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ। ਇਹ ਧਮਾਕਾ ਰਾਜਧਾਨੀ ਬੈਂਕਾਕ ਤੋਂ ਕਰੀਬ 60 ਮੀਲ ਦੂਰ ਸੁਫਾਨ ਬੁਰੀ ਸੂਬੇ 'ਚ ਹੋਇਆ। ਮੌਕੇ 'ਤੇ ਮੌਜੂਦ ਬਚਾਅ ਕਰਮਚਾਰੀਆਂ ਦਾ ਕਹਿਣਾ ਹੈ ਕਿ ਕੋਈ ਵੀ ਨਹੀਂ ਬਚਿਆ। ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਘਟਨਾ ਦੌਰਾਨ ਖਾਲੀ ਪਏ ਝੋਨੇ ਦੇ ਖੇਤ 'ਚੋਂ ਧੂੰਏਂ ਦੇ ਬੱਦਲ ਉੱਠਦੇ ਦਿਖਾਈ ਦਿੱਤੇ।

ਬ੍ਰਿਟਿਸ਼ ਨਿਊਜ਼ ਸਰਵਿਸ ਕੰਪਨੀ 'ਸਕਾਈ ਨਿਊਜ਼' ਮੁਤਾਬਕ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਨਵੰਬਰ 2022 ਵਿੱਚ ਵੀ ਫੈਕਟਰੀ ਵਿੱਚ ਧਮਾਕਾ ਹੋਇਆ ਸੀ ਅਤੇ ਇੱਕ ਜਾਨ ਚਲੀ ਗਈ ਸੀ। ਅਗਸਤ 2023 ਵਿੱਚ ਵੀ, ਨਰਾਥੀਵਾਤ ਸੂਬੇ ਵਿੱਚ ਇੱਕ ਪਟਾਕੇ ਦੇ ਗੋਦਾਮ ਵਿੱਚ ਇੱਕ ਵੱਡਾ ਧਮਾਕਾ ਹੋਇਆ ਸੀ, ਜਿਸ ਵਿੱਚ ਘੱਟੋ-ਘੱਟ 10 ਲੋਕ ਮਾਰੇ ਗਏ ਸਨ ਅਤੇ ਲਗਭਗ 100 ਲੋਕ ਜ਼ਖਮੀ ਹੋ ਗਏ ਸਨ।

ਕਿਵੇਂ ਹੋਇਆ ਧਮਾਕਾ?

ਸੁਫਨ ਬੁਰੀ ਸੂਬੇ ਦੇ ਗਵਰਨਰ ਨਟਪਟ ਸੁਵਾਨਪ੍ਰਤੀਪ ਨੇ ਏਐਫਪੀ ਨਿਊਜ਼ ਏਜੰਸੀ ਨੂੰ ਦੱਸਿਆ ਕਿ ਸਾਨੂੰ ਈਓਡੀ ਟੀਮ ਤੋਂ ਰਿਪੋਰਟਾਂ ਮਿਲੀਆਂ ਹਨ ਕਿ 23 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਹਾਲਾਂਕਿ, ਇਸ ਸਮੇਂ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਧਮਾਕਾ ਕਿਸ ਕਾਰਨ ਹੋਇਆ। ਉਨ੍ਹਾਂ ਇਹ ਵੀ ਦੱਸਿਆ ਕਿ ਪਟਾਕੇ ਬਣਾਉਣ ਵਾਲੀ ਫੈਕਟਰੀ ਕਾਨੂੰਨੀ ਤੌਰ ’ਤੇ ਚੱਲ ਰਹੀ ਸੀ ਅਤੇ ਕੰਪਨੀ ਕੋਲ ਜਾਇਜ਼ ਲਾਇਸੈਂਸ ਵੀ ਸੀ।

ਥਾਈਲੈਂਡ ਦੇ ਪੀਐਮ ਨੇ ਦੱਸਿਆ- ਕੋਈ ਵੀ ਜ਼ਿੰਦਾ ਨਹੀਂ ਮਿਲਿਆ

ਥਾਈਲੈਂਡ ਦੇ ਪ੍ਰਧਾਨ ਮੰਤਰੀ ਸ਼੍ਰੀਥਾ ਥਾਵਸਿਨ ਵਿਸ਼ਵ ਆਰਥਿਕ ਫੋਰਮ ਵਿੱਚ ਸ਼ਾਮਲ ਹੋਣ ਲਈ ਸਵਿਟਜ਼ਰਲੈਂਡ ਪਹੁੰਚੇ ਸੀ। ਉੱਥੇ ਪੀਐਮਓ ਵੱਲੋਂ ਜਾਰੀ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਪੀਐਮ ਸਰਿਥਾ ਥਾਵਿਸਿਨ ਨੂੰ ਖੇਤਰੀ ਪੁਲਿਸ ਕਮਾਂਡਰ ਨੇ ਫ਼ੋਨ ਉੱਤੇ ਮਾਮਲੇ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਧਮਾਕੇ ਦੇ ਸਮੇਂ ਫੈਕਟਰੀ ਵਿੱਚ 20 ਤੋਂ 30 ਮਜ਼ਦੂਰ ਸਨ ਅਤੇ ਉਨ੍ਹਾਂ ਵਿੱਚੋਂ ਕੋਈ ਵੀ ਜ਼ਿੰਦਾ ਨਹੀਂ ਮਿਲਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget