ਪੜਚੋਲ ਕਰੋ

ਇਸ਼ਕ ਨਾ ਪੁੱਛੇ ਜਾਤ! ਰਾਜੇ ਨੇ ਕਰਵਾਇਆ ਸੁਰੱਖਿਆ ਕਰਮੀ ਨਾਲ ਵਿਆਹ 

ਥਾਈਲੈਂਡ ਦੇ ਰਾਜਾ ਵਾਜੀਰਾਲੋਂਗਕੋਰਨ ਨੇ ਇਸ਼ਕ ‘ਚ ਹੈਰਾਨ ਕਰਨ ਵਾਲਾ ਕਦਮ ਚੁੱਕਿਆ ਹੈ। ਉਨ੍ਹਾਂ ਨੇ ਇੱਕ ਮਹਿਲਾ ਸੁਰੱਖਿਆ ਕਰਮੀ ਨਾਲ ਵਿਆਹ ਕੀਤਾ ਹੈ।

ਬੈਂਕਾਕ: ਥਾਈਲੈਂਡ ਦੇ ਰਾਜਾ ਵਾਜੀਰਾਲੋਂਗਕੋਰਨ ਨੇ ਇਸ਼ਕ ‘ਚ ਹੈਰਾਨ ਕਰਨ ਵਾਲਾ ਕਦਮ ਚੁੱਕਿਆ ਹੈ। ਉਨ੍ਹਾਂ ਨੇ ਇੱਕ ਮਹਿਲਾ ਸੁਰੱਖਿਆ ਕਰਮੀ ਨਾਲ ਵਿਆਹ ਕੀਤਾ ਹੈ। ਉਨ੍ਹਾਂ ਦੇ ਇਸ ਕਦਮ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਜੀ ਹਾਂ, ਇਸ਼ਕ ‘ਚ ਡੁੱਬੇ ਰਾਜਾ ਵਾਜੀਰਾਲੋਂਗਕੋਨ ਨੇ ਆਪਣੀ ਨਿੱਜੀ ਸੁੱਰਖਿਆ ਗਾਰਡ ਦੀ ਡਿਪਟੀ ਕਮਾਂਡਰ ਨਾਲ ਵਿਆਹ ਕੀਤਾ ਹੈ। ਇਸ ਬਾਰੇ ਬੁੱਧਵਾਰ ਨੂੰ ਰਾਜ ਘਰਾਣੇ ਵੱਲੋਂ ਆਫੀਸ਼ੀਅਲ ਐਲਾਨ ਕੀਤਾ ਗਿਆ ਹੈ। ਵਿਆਹ ਤੋਂ ਬਾਅਦ ਪਤਨੀ ਸੁਥਿਦਾ ਨੂੰ ਰਾਣੀ ਦਾ ਅਹੁਦਾ ਦਿੱਤਾ ਗਿਆ ਹੈ। ਰਾਜਾ ਵਾਜੀਰਾਲੋਂਗਕੋਰਨ ਨੂੰ ਲਿਟਲ ਕਿੰਗ ਰਾਮਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਸ਼ਕ ਨਾ ਪੁੱਛੇ ਜਾਤ! ਰਾਜੇ ਨੇ ਕਰਵਾਇਆ ਸੁਰੱਖਿਆ ਕਰਮੀ ਨਾਲ ਵਿਆਹ  ਦੋਵਾਂ ਨੇ ਵਿਆਹ ਬ੍ਰਾਹਮਣ ਤੇ ਬੋਧ ਧਰਮ ਦੀਆਂ ਰੀਤਾਂ ਮੁਤਾਬਕ ਕੀਤਾ ਹੈ। ਸਾਲ 2014 ‘ਚ ਸੁਥਿਦਾ ਨੂੰ ਬੌਡੀਗਾਰਡ ਯੁਨਿਟ ਦੀ ਡਿਪਟੀ ਕਮਾਂਡਰ ਵਜੋਂ ਨਿਯੁਕਤ ਕੀਤਾ ਗਿਆ ਸੀ। ਉਹ ਪਹਿਲਾਂ ਏਅਰਵੇ ‘ਚ ਫਲਾਈਟ ਅਟੇਂਡੈਂਟ ਸੀ। ਰਾਜਾ ਵਾਜੀਰਾਲੋਂਗਕੋਰਨ ਵੀ ਇਸ ਤੋਂ ਪਹਿਲਾਂ ਤਿੰਨ ਵਿਆਹ ਕਰ ਚੁੱਕੇ ਹਨ। ਜਾਣਕਾਰੀ ਮੁਤਾਬਕ ਉਹ ਆਪਣੀਆਂ ਸਾਰੀਆਂ ਪਤਨੀਆਂ ਨੂੰ ਤਲਾਕ ਦੇ ਚੁੱਕੇ ਹਨ। ਇਹ ਰਾਜਾ ਦਾ ਚੌਥਾ ਵਿਆਹ ਹੈ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget