ਪੜਚੋਲ ਕਰੋ

ਥਾਇਲੈਂਡ ਦੇ ਰਾਜੇ ਦੀ ਪ੍ਰੇਮਿਕਾ ਦੀਆਂ ਨਿਊਡ ਤਸਵੀਰਾਂ ਵਾਇਰਲ

ਤਸਵੀਰਾਂ ਦੇ ਲੀਕ ਹੋਣ ਦੇ ਪਿੱਛੇ ਦਾ ਕਾਰਨ ਰਾਜਾ ਦੀ ਪਤਨੀ ਤੇ ਉਨ੍ਹਾਂ ਦੀ ਗਰਲਫਰੈਂਡ ਦੇ ਵਿਚ ਦਾ ਵਿਵਾਦ ਹੈ। ਉੱਥੇ ਹੀ ਇਨ੍ਹਾਂ ਫੋਟੋਜ ਦੇ ਲੀਕ ਹੋਣ ਤੋਂ ਬਾਅਦ ਹੁਣ ਤਰ੍ਹਾਂ-ਤਰ੍ਹਾਂ ਦੀਆਂ ਗੱਲਾਂ ਵੀ ਸਾਹਮਣੇ ਆ ਰਹੀਆਂ ਹਨ।

ਥਾਈਲੈਂਡ ਦੇ ਰਾਜੇ ਦੀ ਪਤਨੀ ਤੇ ਉਨ੍ਹਾਂ ਦੀ ਪ੍ਰੇਮਿਕਾ ਦੇ ਵਿਚ ਚੱਲ ਰਹੇ ਵਿਵਾਦ ਨੇ ਹੁਣ ਤੂਲ ਫੜੀ ਹੈ। ਇਸ ਮਾਮਲੇ 'ਚ ਹੁਣ ਨਵਾਂ ਬਖੇੜਾ ਖੜਾ ਹੋ ਗਿਆ ਹੈ। ਦਰਅਸਲ, ਥਾਈਲੈਂਡ ਦੇ ਰਾਜਾ ਮਹਾ ਵਜਿਰਾਲੋਂਗਕੋਰਨ ਦੀ ਗਰਲਫਰੈਂਡ ਦੀਆਂ 1400 ਤੋਂ ਜ਼ਿਆਦਾ ਤਸਵੀਰਾਂ ਲੀਕ ਹੋ ਗਈਆਂ ਹਨ। ਇਨ੍ਹਾਂ 'ਚ ਸੈਂਕੜੇ ਫੋਟੋਆਂ ਨਿਊਡ ਹਨ। ਕੁਝ ਲੋਕਾਂ ਦਾ ਕਹਿਣਾ ਹੈ ਕਿ ਇਸ ਨੂੰ ਸੋਚ ਸਮਝ ਕੇ ਲੀਕ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਤਸਵੀਰਾਂ ਦੇ ਲੀਕ ਹੋਣ ਦੇ ਪਿੱਛੇ ਦਾ ਕਾਰਨ ਰਾਜਾ ਦੀ ਪਤਨੀ ਤੇ ਉਨ੍ਹਾਂ ਦੀ ਗਰਲਫਰੈਂਡ ਦੇ ਵਿਚ ਦਾ ਵਿਵਾਦ ਹੈ। ਉੱਥੇ ਹੀ ਇਨ੍ਹਾਂ ਫੋਟੋਜ ਦੇ ਲੀਕ ਹੋਣ ਤੋਂ ਬਾਅਦ ਹੁਣ ਤਰ੍ਹਾਂ-ਤਰ੍ਹਾਂ ਦੀਆਂ ਗੱਲਾਂ ਵੀ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਇਸ ਮਾਮਲੇ 'ਤੇ ਅਜੇ ਰਾਜੇ ਵੱਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

ਸਿਨੀਤ ਹਾਲ ਹੀ 'ਚ ਜੇਲ੍ਹ ਤੋਂ ਬਾਹਰ ਨਿੱਕਲੀ ਹੈ

ਰਾਜਾ ਦੀ ਗਰਲਫਰੈਂਡ ਸਿਨੀਤ ਹਾਲ ਹੀ 'ਚ ਜੇਲ੍ਹ ਤੋਂ ਬਾਹਰ ਨਿੱਕਲੀ ਹੈ। ਉਨ੍ਹਾਂ ਪਿਛਲੇ ਸਾਲ ਥਾਈਲੈਂਡ ਨੇ ਇਕ ਜੇਲ੍ਹ 'ਚ ਬੰਦ ਕਰ ਦਿੱਤਾ ਗਿਆ ਸੀ। ਰਿਪੋਰਟਾਂ ਦੇ ਮੁਤਾਬਕ, ਸਿਨੀਤ ਦੇ ਜੇਲ੍ਹ 'ਚੋਂ ਬਾਹਰ ਨਿੱਕਲਣ ਤੋਂ ਬਾਅਦ ਰਾਜਾ ਤੇ ਉਨ੍ਹਾਂ 'ਚ ਨਜ਼ਦੀਕੀਆਂ ਵਧਣ ਲੱਗੀਆਂ ਸਨ। ਜਿਸ ਨਾਲ ਰਾਜੇ ਦੀ ਪਤਨੀ ਨਾਰਾਜ਼ ਸੀ। ਰਾਜਾ ਤੇ ਉਨ੍ਹਾਂ ਦੀ ਗਰਲਫਰੈਂਡ ਦੇ ਵਿਚ ਵਧ ਰਹੀਆਂ ਨਜ਼ਦੀਕੀਆਂ ਉਨ੍ਹਾਂ ਦੀ ਪਤਨੀ ਨੂੰ ਬਿਲਕੁਲ ਪਸੰਦ ਨਹੀਂ ਸਨ। ਰਾਜਾ ਤੇ ਉਨ੍ਹਾਂ ਦੀ ਪਤਨੀ 'ਚ ਇਸ ਮੁੱਦੇ ਨੂੰ ਲੈਕੇ ਕਈ ਦਿਨਾਂ ਤੋਂ ਵਿਵਾਦ ਵੀ ਚੱਲ ਰਿਹਾ ਸੀ।

ਤਿੰਨ ਪਤਨੀਆਂ ਦਾ ਹੋ ਚੁੱਕਾ ਹੈ ਤਲਾਕ

ਸਾਲ 2019 'ਚ ਰਾਜੇ ਦੀ ਪ੍ਰੇਮਿਕਾ ਨੂੰ ਜੇਲ੍ਹ ਜਾਣਾ ਪਿਆ ਸੀ। ਉਨ੍ਹਾਂ ਰਾਣੀ ਸੁਥਿਡਾ ਦੀ ਇਮੇਜ਼ ਖਰਾਬ ਕਰਨ ਦਾ ਇਲਜ਼ਾਮ ਲਾਇਆ ਸੀ। ਇਕ ਰਿਪੋਰਟ ਦੇ ਮੁਤਾਬਕ ਲੀਕ ਹੋਈਆਂ ਤਸਵੀਰਾਂ ਸਾਲ 2012 ਤੋਂ ਲੈਕੇ 2014 ਤਕ ਕੀਤੀ ਹੈ। ਜ਼ਿਕਰਯੋਗ ਹੈ ਕਿ ਥਾਈਲੈਂਡ ਦੇ ਰਾਜੇ ਨੇ ਚਾਰ ਵਿਆਹ ਕੀਤੇ ਹਨ ਪਰ ਤਿੰਨ ਪਤਨੀਆਂ ਤੋਂ ਉਨ੍ਹਾਂ ਦਾ ਪਹਿਲਾਂ ਹੀ ਤਲਾਕ ਹੋ ਚੁੱਕਾ ਹੈ। ਰਾਣੀ ਸੁਥਿਡਾ ਉਨ੍ਹਾਂ ਦੀ ਚੌਥੀ ਪਤਨੀ ਹੈ। ਰਾਜੇ ਨੇ ਰਾਣੀ ਸੁਥਿਡਾ ਤੋਂ ਸਾਲ 2019 'ਚ ਵਿਆਹ ਕੀਤਾ ਸੀ। ਉੱਥੇ ਹੀ ਰਾਜੇ ਦੇ ਕੁੱਲ 7 ਬੱਚੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget