ਪੜਚੋਲ ਕਰੋ

ਕੈਨੇਡਾ ਮਗਰੋਂ ਥਾਈਲੈਂਡ 'ਚ ਵੀ ਭੰਗ ਨੂੰ ਕਾਨੂੰਨੀ ਮਾਨਤਾ

ਬੈਂਕਾਕ: ਥਾਈਲੈਂਡ ਦੀ ਸੰਸਦ ਵਿੱਚ ਮੈਡੀਕਲ ਤੇ ਖੋਜ ਦੇ ਇਸਤੇਮਾਲ ਲਈ ਭੰਗ ਦੀ ਵਰਤੋਂ ਨੂੰ ਮਨਜ਼ੂਰੀ ਦੇਣ ਲਈ ਬਿੱਲ ਪਾਸ ਕੀਤਾ ਗਿਆ ਹੈ। ਇਸ ਬਿੱਲ ਨਾਲ ਸਬੰਧਤ ਇੱਕ ਸੀਨੇਟਰ ਨੇ ਕਿਹਾ ਕਿ ਨਸ਼ੇ ਦੇ ਰੂਪ ਵਿੱਚ ਭੰਗ ਦੀ ਵਰਤੋਂ ਹਾਲੇ ਵੀ ਗ਼ੈਰ-ਕਾਨੂੰਨੀ ਹੈ। ਮੈਡੀਕਲ ਵਰਤੋਂ ਲਈ ਭੰਗ ਦੇ ਇਸਤੇਮਾਲ ਨੂੰ ਕਾਨੂੰਨੀ ਮਾਨਤਾ ਦੇਣ ਨੂੰ ਥਾਈਲੈਂਡ ਵਾਸੀ ਨਵੇਂ ਸਾਲ ਦਾ ਤੋਹਫਾ ਮੰਨ ਰਹੇ ਹਨ। ਇਸ ਦੇ ਨਾਲ ਹੀ ਥਾਈਲੈਂਡ ਭੰਗ ਦਾ ਮੈਡੀਕਲ ਇਸਤੇਮਾਲ ਕਰਨ ਵਾਲਾ ਦੱਖਣ-ਪੂਰਬੀ ਏਸ਼ੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਹ ਖੇਤਰ ਨਸ਼ੀਲੇ ਪਦਾਰਥਾਂ ਲਈ ਸਖ਼ਤ ਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਦੇ ਖ਼ਿਲਾਫ਼ ਸਖਤ ਸਜ਼ਾ ਦੇਣ ਲਈ ਮਸ਼ਹੂਰ ਮੰਨਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿੱਚ ਕੈਨੇਡਾ ਵਿੱਚ ਵੀ ਗਾਂਜੇ-ਭੰਗ ਦੇ ਨਸ਼ੇ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਗਈ ਹੈ। ਉਰੂਗਵੇ ਤੋਂ ਬਾਅਦ ਕੈਨੇਡਾ ਦੂਜਾ ਐਸਾ ਦੇਸ਼ ਬਣ ਗਿਆ ਹੈ ਜਿੱਥੇ ਭੰਗ ਰੱਖਣ ਤੇ ਇਸ ਦੇ ਇਸਤੇਮਾਲ ਦੀ ਇਜਾਜ਼ਤ ਦਿੱਤੀ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

US-Israel-Iran War News : ਟਰੰਪ ਨੇ ਈਰਾਨ ਨੂੰ ਦਿੱਤੀ ਵੱਡੀ ਧਮਕੀ ! ਮੰਗਲਵਾਰ ਨੂੰ ਈਰਾਨ 'ਚ ਇਸ ਜਗ੍ਹਾ ਹਮਲੇ ਕਰ ਸਕਦਾ ਅਮਰੀਕਾ  

Dunedin Murder Case : ਕਾਤਲ ਮਾਮਲੇ 'ਚ ਜਲੰਧਰ ਦੇ ਨੌਜਵਾਨ ਨੂੰ ਉਮਰ ਕੈਦ, 17.5 ਸਾਲ ਤੱਕ ਨਹੀਂ ਮਿਲੇਗੀ ਪੈਰੋਲ

Licence Cancellation: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?

Embed widget