ਪੜਚੋਲ ਕਰੋ

Sexual Pleasure: ਸੈਕਸ ਦਾ ਮਜ਼ਾ ਲੈਣ ਲਈ ਲਈ ਵਿਅਕਤੀ ਨੇ ਆਪਣੇ ਪ੍ਰਾਈਵੇਟ ਪਾਰਟ ‘ਤੇ ਪਾਏ 11 ਰਿੰਗ, ਫਿਰ ਜੋ ਹੋਇਆ, ਉੱਡ ਜਾਣਗੇ ਹੋਸ਼

Sexual Pleasure: ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਆਪਣੇ ਜਿਨਸੀ ਮਜ਼ੇ ਲਈ ਆਪਣੇ ਪ੍ਰਾਈਵੇਟ ਪਾਰਟ 'ਤੇ 11 ਰਿੰਗ ਪਾ ਲਏ। ਇਸ ਤੋਂ ਬਾਅਦ ਉਸ ਦੀ ਹਾਲਤ ਇੰਨੀ ਵਿਗੜ ਗਈ ਕਿ ਉਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ।

Thailand news: ਥਾਈਲੈਂਡ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਆਪਣੇ ਜਿਨਸੀ ਮਜ਼ੇ ਲਈ ਆਪਣੇ ਪ੍ਰਾਈਵੇਟ ਪਾਰਟ 'ਤੇ 11 ਰਿੰਗ ਪਾ ਲਏ। ਇਸ ਤੋਂ ਬਾਅਦ ਉਸ ਦੀ ਹਾਲਤ ਇੰਨੀ ਵਿਗੜ ਗਈ ਕਿ ਉਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ।

ਪ੍ਰਾਈਵੇਟ ਪਾਰਟ 'ਤੇ 11 ਰਿੰਗ ਪਾਉਣ ਕਰਕੇ ਵਿਅਕਤੀ ਦਾ ਲਿੰਗ ਜ਼ਬਰਦਸਤ ਸੁੱਜ ਗਿਆ ਅਤੇ ਉਹ ਬੋਹੋਸ਼ ਹੋ ਗਿਆ। ਉੱਥੇ ਹੀ ਡਾਕਟਰਾਂ ਨੂੰ ਰਿੰਗਸ ਨੂੰ ਕੱਟਣ ਲਈ ਕਾਫੀ ਮੁਸ਼ੱਕਤ ਕਰਨ ਪਈ, ਕਿਉਂਕਿ ਉਸ ਦਾ ਲਿੰਗ ਸੁੱਜਿਆ ਹੋਇਆ ਸੀ।

ਇਹ ਵੀ ਪੜ੍ਹੋ: SBI Electoral Bonds Case: DMK ਨੂੰ ਲਾਟਰੀ ਕਿੰਗ ਸੈਂਟੀਆਗੋ ਮਾਰਟਿਨ ਨੇ 509 ਕਰੋੜ ਰੁਪਏ ਦਾ ਦਿੱਤਾ ਫੰਡ, ਚੋਣ ਬਾਂਡ ‘ਤੇ EC ਨੇ ਨਵਾਂ ਡਾਟਾ ਕੀਤਾ ਜਾਰੀ

ਮਿਰਰ ਨੇ ਦੱਸਿਆ ਕਿ ਬੈਂਕਾਕ ਵਿੱਚ ਡਾਕਟਰਾਂ ਨੂੰ ਆਦਮੀ ਨੂੰ ਇਹ ਸਮਝਾਉਣ ਵਿੱਚ ਮੁਸ਼ਕਲ ਆਈ, ਕਿ ਉਨ੍ਹਾਂ ਨੂੰ ਰਿੰਗ ਕੱਟਣ ਲਈ ਮਜ਼ਬੂਰ ਹੋਣਾ ਪਿਆ। ਪਰ ਸ਼ੁਕਰ ਹੈ ਕਿ ਓਪਰੇਸ਼ਨ ਸਫਲ ਰਿਹਾ ਅਤੇ ਮਰੀਜ਼ ਨੂੰ ਬੈਂਕਾਕ ਥਾਈਲੈਂਡ ਵਿੱਚ ਹਸਪਤਾਲ ਦੇ ਵਾਰਡ ਵਿੱਚ ਠੀਕ ਹੋਣ ਸ਼ਿਫ਼ਟ ਕਰ ਦਿੱਤਾ ਗਿਆ। ਹਾਲਾਂਕਿ ਵਿਅਕਤੀ ਨੂੰ ਖ਼ੁਦ ਨਹੀਂ ਪਤਾ ਲੱਗਿਆ ਕਿ ਉਸ ਇਸ ਮੁਸ਼ਕਿਲ ਵਿੱਚ ਕਿਵੇਂ ਫਸ ਗਿਆ। ਅਣਜਾਣ ਲੋਕਾਂ ਲਈ, ਰਿੰਗਸ ਦੀ ਵਰਤੋਂ ਆਮ ਤੌਰ 'ਤੇ ਇਕੱਲਿਆਂ ਸੈਕਸ ਕਰਦਿਆਂ ਦੌਰਾਨ ਮਜ਼ਾ ਲੈਣ ਜਾਂ ਚੰਗੇ ਘੇਰੇ ਦੀ ਭਾਵਨਾ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ।

ਮਰੀਜ਼ ਨੇ ਡਾਕਟਰਾਂ ਨੂੰ ਦੱਸਿਆ ਕਿ ਉਸਨੇ 13 ਮਾਰਚ ਨੂੰ ਬੈਂਕਾਕ ਵਿੱਚ ਆਪਣੇ ਘਰ ਵਿੱਚ 'ਜ਼ਿਆਦਾ ਸੈਕਸ ਦਾ ਮਜ਼ਾ ਲੈਣ' ਦੀ ਉਮੀਦ ਵਿੱਚ ਇੱਕ ਹਾਰਡਵੇਅਰ ਸਟਾਲ ਤੋਂ ਚੀਜ਼ਾਂ ਖਰੀਦੀਆਂ ਸਨ। ਇਸ ਦੀ ਵਰਤੋਂ  ਕਰਨ ਲਈ ਉਹ ਉਦੋਂ ਤੱਕ ਇੰਤਜ਼ਾਰ ਕਰਦਾ ਰਿਹਾ, ਜਦੋਂ ਤੱਕ ਉਹ ਇਕੱਲਾ ਨਹੀਂ ਹੋਇਆ। ਪਰ ਜਦੋਂ ਉਸ ਨੇ ਆਪਣੇ ਮਜ਼ੇ ਲਈ ਇਦਾਂ ਕੀਤਾ ਤਾਂ ਉਹ ਹੋਰ ਮੁਸ਼ਕਿਲ ਵਿੱਚ ਫਸ ਗਿਆ ਅਤੇ ਉਸ ਦਾ ਮਜ਼ਾ ਉਸ ਦਾ ਦਰਦ ਬਣ ਗਿਆ।

ਇਹ ਵੀ ਪੜ੍ਹੋ: Turkey news: ਤੁਰਕੀ ਦੇ ਤੱਟ ‘ਤੇ ਪ੍ਰਵਾਸੀਆਂ ਨਾਲ ਲੱਦੀ ਕਿਸ਼ਤੀ ਡੁੱਬੀ, 16 ਲੋਕਾਂ ਦੀ ਹੋਈ ਦਰਦਨਾਕ ਮੌਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget