ਪੜਚੋਲ ਕਰੋ

ਥਾਈਲੈਂਡ 'ਚ ਇੱਕ ਮਹੀਨੇ ਲਈ ਮੌਜ ਮਸਤੀ ਬੰਦ

ਨਵੀਂ ਦਿੱਲੀ : ਥਾਈਲੈਂਡ ਵਿੱਚ ਸਭ ਤੋਂ ਜ਼ਿਆਦਾ ਸਮੇਂ ਤੱਕ ਰਾਜ ਕਰਨ ਵਾਲੇ ਰਾਜਾ ਪੂਮੀਮੋਨ ਅਦੁਨਯਦੇਤਾ ਦਾ 88 ਸਾਲ ਦੀ ਉਮਰ ਵਿੱਚ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਇਸ ਤੋਂ ਬਾਅਦ ਥਾਈਲੈਂਡ ਵਿੱਚ ਇੱਕ ਮਹੀਨੇ ਦੇ ਲਈ ਰਾਸ਼ਟਰੀ ਸੋਗ ਦਾ ਐਲਾਨ ਕਰ ਦਿੱਤਾ ਗਿਆ। ਇਸ ਕਰ ਕੇ ਥਾਈਲੈਂਡ ਜਾਣ ਵਾਲੇ ਸੈਲਾਨੀਆਂ ਨੂੰ ਇੱਕ ਮਹੀਨੇ ਤੱਕ ਯਾਤਰਾ ਨਾ ਕਰਨ ਲਈ ਆਖਿਆ ਗਿਆ ਹੈ ਕਿਉਂਕਿ ਪੂਰਾ ਥਾਈਲੈਂਡ ਸੋਗ ਵਿੱਚ ਡੁੱਬਿਆ ਹੋਇਆ ਹੈ। ਘਟਨਾ ਕਾਰਨ ਵਿਦੇਸ਼ੀ ਸੈਲਾਨੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰਾਜੇ ਦੀ ਮੌਤ ਤੋਂ ਬਾਅਦ ਥਾਈਲੈਂਡ ਵਿੱਚ ਇੱਕ ਮਹੀਨੇ ਤੱਕ ਵਿਦੇਸ਼ੀ ਸੈਲਾਨੀਆਂ ਲਈ ਮਨੋਰੰਜਨ ਦੇ ਸਾਰੇ ਸਾਧਨਾਂ ਬੰਦ ਕਰ ਦਿੱਤੇ ਗਏ ਹਨ। ਐਫਸੀਓ ਨੇ ਵਿਦੇਸ਼ੀ ਸੈਲਾਨੀਆਂ ਦੇ ਲਈ ਅਲਰਟ ਵੀ ਜਾਰੀ ਕੀਤਾ ਹੈ। ਜਿਸ ਦੇ ਅਨੁਸਾਰ ਰਿਜ਼ੋਰਟਸ , ਹੋਟਲ ,ਬਾਰ ਕਲੱਬ, ਸਾਂਪਿੰਗ ਸੈਂਟਰ ਅਤੇ ਮਸਾਜ ਪਾਲਰ ਇੱਕ ਮਹੀਨੇ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਸੈਲਾਨੀਆਂ ਨੂੰ ਪੂਰੇ ਕੱਪੜੇ ਪਾਉਣ ਦੀ ਸਲਾਹ ਵੀ ਦਿੱਤੀ ਗਈ ਹੈ। ਯਾਦ ਰਹੇ ਕਿ ਥਾਈਲੈਂਡ ਵਿੱਚ ਰਾਜਾ ਦਾ ਅਪਮਾਨ ਕਰਨਾ ਇੱਕ ਅਪਰਾਧ ਹੈ ਇਸ ਲਈ ਇੱਕ ਸਾਲ ਦੀ ਸਜ਼ਾ ਵੀ ਹੋ ਸਕਦੀ ਹੈ। ਹਰ ਸਾਲ ਦੁਨੀਆ ਦੇ ਲੱਖਾਂ ਸੈਲਾਨੀ ਥਾਈਲੈਂਡ ਘੁੰਮਣ ਲਈ ਆਉਂਦੇ ਹਨ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget