ਪੜਚੋਲ ਕਰੋ

ਵਿਅਤਨਾਮ ਵਿੱਚ 100 ਦਿਨਾਂ ਬਾਅਦ ਆਇਆ ਪਹਿਲਾ ਸਥਾਨਕ ਕੋਰੋਨਾ ਕੇਸ

ਤਕਰੀਬਨ 10 ਕਰੋੜ ਦੀ ਅਬਾਦੀ ਵਾਲੇ ਵੀਅਤਨਾਮ ਦੇ ਕੋਰੋਨਾ ਤੋਂ ਇਕ ਵੀ ਮੌਤ ਦੀ ਖਬਰ ਨਹੀਂ ਮਿਲੀ ਹੈ। ਇਸ ਦਾ ਕਾਰਨ ਇੱਕ ਸਖ਼ਤ ਕੁਆਰੰਟੀਨ ਨੀਤੀ।

ਹਨੋਈ: ਚੀਨ ਦਾ ਗੁਆਂਢੀ ਦੇਸ਼ ਵੀਅਤਨਾਮ 'ਚ 100 ਦਿਨਾਂ ਬਾਅਦ ਪਹਿਲਾ ਸਥਾਨਕ ਕੋਰੋਨਾ ਮਾਮਲਾ ਸਾਹਮਣੇ ਆਇਆ ਹੈ। ਸਖਤ ਕੁਆਰੰਟੀਨ ਨੀਤੀ ਕਾਰਨ ਪਿਛਲੇ ਤਿੰਨ ਮਹੀਨਿਆਂ ਤੋਂ ਇੱਥੇ ਕੋਰੋਨਾ ਕੇਸਾਂ ਦੀ ਗਿਣਤੀ 415 ਸੀ। ਪਹਿਲੇ ਸਥਾਨਕ ਕੇਸ ਦੇ 100 ਦਿਨ ਬਾਅਦ ਹੁਣ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 416 ਹੋ ਗਈ ਹੈ। ਖਾਸ ਗੱਲ ਇਹ ਹੈ ਕਿ ਇੱਥੇ ਕੋਰੋਨਾਵਾਇਰਸ ਨਾਲ ਹੁਣ ਤੱਕ ਇੱਕ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਵੀਅਤਨਾਮ ਦੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਾ ਨਾਂਗ ਸ਼ਹਿਰ ਦਾ 57 ਸਾਲਾ ਵਿਅਕਤੀ ਬੁਖਾਰ ਅਤੇ ਸਾਹ ਦੀ ਸਮੱਸਿਆ ਕਾਰਨ ਵੀਰਵਾਰ ਨੂੰ ਹਸਪਤਾਲ ਵਿੱਚ ਦਾਖਲ ਹੋਇਆ। ਉਸਦੀ ਹਾਲਤ ਵਿਗੜ ਗਈ ਹੈ ਅਤੇ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਹਾਲਾਂਕਿ, ਸਿਹਤ ਕਰਮਚਾਰੀ ਅਜੇ ਤੱਕ ਇਹ ਪਤਾ ਨਹੀਂ ਲਗਾ ਸਕੇ ਹਨ ਕਿ ਵਿਅਕਤੀ ਨੂੰ ਸੰਕਰਮਣ ਕਿਵੇਂ ਹੋਇਆ। ਹੁਣ ਜਾਣੋ ਕੀ ਵੀਅਤਨਾਮ ਨੇ ਕੋਰੋਨਾ ਨੂੰ ਕਾਬੂ ਕਿਵੇਂ ਕੀਤਾ: ਵੀਅਤਨਾਮ ਨੇ ਪਹਿਲੀ ਵਾਰ ਜਨਵਰੀ ਦੇ ਅਖੀਰ ਵਿੱਚ ਦਾਅਵਾ ਕੀਤਾ ਕਿ ਉਥੇ ਵੀ ਕੋਰੋਨਾ ਮਰੀਜ਼ ਹੈ। ਜਦੋਂ ਵੀਅਤਨਾਮ ਨੇ ਆਪਣੇ ਕੋਵਿਡ-19 ਪੌਜ਼ੇਟਿਨ ਮਰੀਜ਼ ਦੀ ਪੁਸ਼ਟੀ ਕੀਤੀ, ਤਾਂ ਉਨੇ ਚੀਨ ਦੇ ਨਾਲ ਆਪਣੀ ਪੂਰੀ ਸਰਹੱਦ ਵੀ ਸੀਲ ਕਰ ਦਿੱਤਾ। ਇਸ ਤੋਂ ਇਲਾਵਾ, ਹਵਾਈ ਅੱਡਿਆਂ 'ਤੇ ਅੰਤਰ ਰਾਸ਼ਟਰੀ ਉਡਾਣਾਂ ਤੋਂ ਆਉਣ ਵਾਲੇ ਲੋਕਾਂ ਦੀ ਥਰਮਲ ਸਕ੍ਰੀਨਿੰਗ ਸ਼ੁਰੂ ਕੀਤੀ ਗਈ। ਜਦੋਂ ਥੋੜ੍ਹੀ ਸਮੇਂ 'ਚ ਕੇਸਾਂ ਦੀ ਗਿਣਤੀ  ਵੱਧੀ ਅਤੇ ਇਹ ਪਤਾ ਲਗਿਆ ਕਿ ਹਰ ਸੰਕਰਮਿਤ ਵਿਅਕਤੀ ਕਿਸੇ ਹੋਰ ਦੇਸ਼ ਦਾ ਹੈ, ਵਿਅਤਨਾਮ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਹਰੇਕ ਨਾਗਰਿਕ ਨੂੰ 14 ਦਿਨਾਂ ਲਈ ਕੁਆਰੰਟੀਨ ਹੋਣ ਦਾ ਹੁਕਮ ਜਾਰੀ ਕੀਤਾ ਸਰਕਾਰਾਂ ਨੇ ਲੋਕਾਂ ਨੂੰ ਕੁਆਰੰਟੀਨ ਕਰਨ ਲਈ ਹੋਟਲ ਬੁੱਕ ਕੀਤੇ ਅਤੇ ਭੁਗਤਾਨ ਕੀਤਾ। ਇਸ ਤੋਂ ਇਲਾਵਾ ਮਾਰਚ ਦੇ ਅੰਤ ਤਕ ਵੀਅਤਨਾਮ ਨੇ ਹਰ ਕਿਸਮ ਦੇ ਵਿਦੇਸ਼ੀ ਨਾਗਰਿਕਾਂ ਦੇ ਦੇਸ਼ ਵਿਚ ਦਾਖਲ ਹੋਣ 'ਤੇ ਪਾਬੰਦੀ ਲਗਾਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget