ਪੜਚੋਲ ਕਰੋ

Singapore : ਭਾਰਤੀ ਨਾਗਰਿਕ ਨੇ ਸਿੰਗਾਪੁਰ ਕੰਪਨੀ 'ਤੇ ਲਾਇਆ ਦੋਸ਼, ਕੰਪਨੀ ਨੂੰ 60 ਲੱਖ ਦਾ ਮੁਆਵਜ਼ਾ ਦੇਣਾ ਪੈ ਸਕਦਾ ਹੈ

The Indian citizen ਇੱਕ ਭਾਰਤੀ ਨਾਗਰਿਕ ਦੀ ਸਿੰਗਾਪੁਰ ਕੰਪਨੀ ਦੀ ਗੱਡੀ ਤੋਂ ਹੇਠਾਂ ਉਤਰਦੇ ਸਮੇਂ ਲੱਤ ਟੁੱਟ ਗਈ ਸੀ, ਜਿਸਤੇ ਭਾਰਤੀ ਨਾਗਰਿਕ ਵਲੋਂ ਸਿੰਗਾਪੁਰ ਦੀ ਇੱਕ ਕੰਪਨੀ 'ਤੇ ਲਾਪਰਵਾਹੀ ਦਾ ਦੋਸ਼ ਲਗਾਉਣ...

ਇੱਕ ਭਾਰਤੀ ਨਾਗਰਿਕ ਦੀ ਸਿੰਗਾਪੁਰ ਕੰਪਨੀ ਦੀ ਗੱਡੀ ਤੋਂ ਹੇਠਾਂ ਉਤਰਦੇ ਸਮੇਂ ਲੱਤ ਟੁੱਟ ਗਈ ਸੀ, ਜਿਸਤੇ ਭਾਰਤੀ ਨਾਗਰਿਕ ਵਲੋਂ ਸਿੰਗਾਪੁਰ ਦੀ ਇੱਕ ਕੰਪਨੀ 'ਤੇ ਲਾਪਰਵਾਹੀ ਦਾ ਦੋਸ਼ ਲਗਾਉਣ ਦੇ ਕਰੀਬ ਦੋ ਸਾਲ ਬਾਅਦ ਅਦਾਲਤ ਨੇ ਫੈਸਲਾ ਉਸਦੇ ਹੱਕ ਵਿੱਚ ਦੇ ਦਿੱਤਾ ਹੈ। ਕੰਪਨੀ ਨੂੰ 73 ਹਜ਼ਾਰ ਡਾਲਰ ਭਾਵ ਭਾਰਤੀ 60 ਲੱਖ ਰੁਪਏ ਤੋਂ ਜ਼ਿਆਦਾ ਦਾ ਮੁਆਵਜ਼ਾ ਦੇਣਾ ਪੈ ਸਕਦਾ ਹੈ। ਉਸ ਨੇ ਦੋਸ਼ ਲਾਇਆ ਸੀ ਕਿ ਕੰਪਨੀ ਆਪਣੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਕੰਮ ਵਾਲੀ ਥਾਂ 'ਤੇ ਲਿਜਾਣ ਲਈ ਵਰਤੇ ਜਾਂਦੇ ਵਾਹਨਾਂ ਤੋਂ ਉਤਰਨ ਲਈ ਇੱਕ ਸੁਰੱਖਿਅਤ ਪ੍ਰਣਾਲੀ ਪ੍ਰਦਾਨ ਕਰਨ ਵਿੱਚ ਅਸਫਲ ਰਹੀ ਹੈ।

 ਜਾਣਕਾਰੀ ਦਿੰਦਿਆਂ 37 ਸਾਲਾ ਰਾਮਲਿੰਗਮ ਮੁਰੂਗਨ ਨੇ ਦੱਸਿਆ ਕਿ ਉਹ ਸਮੁੰਦਰੀ ਜਹਾਜ਼ ਦੀ ਮੁਰੰਮਤ ਕਰਨ ਵਾਲੀ ਕੰਪਨੀ ਰਿਗੇਲ ਮਰੀਨ ਸਰਵਿਸਿਜ਼ 'ਚ ਸਟ੍ਰਕਚਰਲ ਸਟੀਲ ਅਤੇ ਸ਼ਿਪ ਵਿੱਚ ਪੇਂਟਰ ਵਜੋਂ ਕੰਮ ਕਰ ਰਿਹਾ ਸੀ। ਉਸ ਨੇ ਦੱਸਿਆ ਕਿ 3 ਜਨਵਰੀ 2021 ਨੂੰ ਸਵੇਰੇ 7 ਵਜੇ ਦੇ ਕਰੀਬ 24 ਮੁਲਾਜ਼ਮਾਂ 12 ਫੁੱਟ ਦੀ ਲਾਰੀ ਤੋਂ ਕੰਪਨੀ ਜਾ ਰਹੇ ਸਨ। ਕੰਪਨੀ ਜਾਣ ਲਈ ਰਸਤੇ  'ਚ ਉਤਰ ਕੇ ਦੂਜੀ ਲਾਰੀ ਚੜ੍ਹਨਾ ਪੈਂਦਾ ਹੈ। ਉਸ ਨੇ ਦੱਸਿਆ ਕਿ ਦੂਜੀ ਲਾਰੀ 'ਤੇ ਚੜ੍ਹਨ ਵੇਲੇ ਜ਼ੋਰਦਾਰ ਮੀਂਹ ਪੈ ਰਿਹਾ ਸੀ। ਅਜਿਹੇ 'ਚ ਸਾਰੇ ਕਰਮਚਾਰੀ ਕਿਸੇ ਹੋਰ ਲਾਰੀ 'ਤੇ ਜਾਣ ਦੀ ਕਾਹਲੀ 'ਚ ਸਨ। 

ਵਿਅਕਤੀ ਨੇ ਦੋਸ਼ ਲਾਇਆ ਕਿ ਜਦੋਂ ਉਹ ਲਾਰੀ ਤੋਂ ਹੇਠਾਂ ਉਤਰ ਰਿਹਾ ਸੀ ਤਾਂ ਗੱਡੀ ਦਾ ਟੇਲਬੋਰਡ ਨੀਵਾਂ ਨਹੀਂ ਕੀਤਾ ਗਿਆ ਸੀ, ਜਿਸ ਦੌਰਾਨ ਹੇਠਾਂ ਉਤਰਨ ਦੀ ਉਡੀਕ ਕਰ ਰਹੇ ਇਕ ਸਾਥੀ ਨੇ ਉਸ ਨੂੰ ਧੱਕਾ ਦੇ ਦਿੱਤਾ। ਇਸ ਕਰਕੇ ਉਹ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਜ਼ਮੀਨ 'ਤੇ ਡਿੱਗ ਗਿਆ ਤੇ ਡਿੱਗਣ ਕਰਕੇ ਪੂਰਾ ਗੋਡਾ ਸੁੱਜ ਗਿਆ ਸੀ। ਬਾਅਦ 'ਚ ਜਦੋਂ ਦਰਦ ਘੱਟ ਨਹੀਂ ਹੋਇਆ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਪਤਾ ਲੱਗਾ ਕਿ ਉਸ ਦੀ ਸੱਜੀ ਲੱਤ 'ਚ ਫਰੈਕਚਰ ਹੈ। ਉਸ ਦਾ ਫ੍ਰੈਕਚਰ ਦਾ ਸਰਜੀਕਲ ਇਲਾਜ ਹੋਇਆ ਅਤੇ ਉਹ ਲਗਭਗ ਪੰਜ ਮਹੀਨਿਆਂ ਲਈ ਮੈਡੀਕਲ ਛੁੱਟੀ 'ਤੇ ਸੀ। 

ਮੁਰੂਗਨ ਨੇ ਆਪਣੀ ਕੰਪਨੀ 'ਤੇ ਮੁਕੱਦਮਾ ਚਲਾਇਆ ਤੇ ਕਿਹਾ ਕਿ ਇਹ ਹਾਦਸਾ ਕੰਪਨੀ ਦੀ ਲਾਪ੍ਰਵਾਹੀ ਕਰਕੇ ਵਾਪਰਿਆ ਹੈ। ਜਦਕਿ, ਕੰਪਨੀ ਨੇ ਕਿਹਾ ਸੀ ਕਿ ਮੁਰੂਗਨ ਲਾਰੀ ਤੋਂ ਹੇਠਾਂ ਉਤਰਦੇ ਸਮੇਂ ਫਿਸਲ ਗਿਆ ਸੀ ਅਤੇ ਡਿੱਗ ਗਿਆ ਸੀ। ਕੰਪਨੀ ਨੇ ਕਿਹਾ ਸੀ ਕਿ ਇਹ ਹਾਦਸਾ ਮੁਰੂਗਨ ਦੀ ਆਪਣੀ ਲਾਪਰਵਾਹੀ ਕਰਕੇ ਹੋਇਆ ਹੈ। 

ਬਾਅਦ 'ਚ ਜੱਜ ਨੇ ਸਬੂਤਾਂ ਨੂੰ ਦੇਖਦੇ ਹੋਏ ਕਿਹਾ ਕਿ ਲਾਰੀ 'ਚ 22 ਤੋਂ ਜ਼ਿਆਦਾ ਲੋਕਾਂ ਨੂੰ ਲਿਜਾਇਆ ਜਾ ਰਿਹਾ ਸੀ। ਇਸ ਤੋਂ ਸਪੱਸ਼ਟ ਹੈ ਕਿ ਲੋੜ ਤੋਂ ਵੱਧ ਲੋਕ ਮੌਜੂਦ ਸਨ। ਇਸ ਲਈ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਮੁਰੂਗਨ ਨੂੰ ਗਲਤੀ ਨਾਲ ਧੱਕਾ ਨਹੀਂ ਦਿੱਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget