ਪੜਚੋਲ ਕਰੋ

Student Visa: ਕੈਨੇਡਾ ਤੋਂ ਬਾਅਦ ਆਸਟ੍ਰੇਲੀਆ ਦਾ ਝਟਕਾ ! ਨਿਯਮ ਸਖ਼ਤ ਕਰਕੇ ਘਟਾਈ ਜਾਵੇਗੀ ਵੀਜ਼ਿਆਂ ਦੀ ਗਿਣਤੀ

ਇਹ ਫੈਸਲਾ 2022-23 ਵਿੱਚ ਇਮੀਗ੍ਰੇਸ਼ਨ ਦੇ ਰਿਕਾਰਡ 5.10 ਲੱਖ ਤੱਕ ਪਹੁੰਚਣ ਦੀ ਸੰਭਾਵਨਾ ਤੋਂ ਬਾਅਦ ਆਇਆ ਹੈ। ਅਧਿਕਾਰਤ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ ਨਵੀਂ ਨੀਤੀ ਤੋਂ ਬਾਅਦ, ਇਹ ਅੰਕੜਾ 2024-25 ਅਤੇ 2025-26 ਵਿੱਚ ਘਟ ਕੇ ਲਗਭਗ 2.5 ਲੱਖ ਰਹਿ ਜਾਣ ਦੀ ਉਮੀਦ ਹੈ

Australia Visa: ਕੈਨੇਡਾ ਤੋਂ ਬਾਅਦ ਹੁਣ ਆਸਟ੍ਰੇਲੀਆ ਵੀ ਵੀਜ਼ਾ ਨਿਯਮਾਂ ਨੂੰ ਸਖ਼ਤ ਕਰਨ ਜਾ ਰਿਹਾ ਹੈ। ਇਹ ਫ਼ੈਸਲਾ ਭਾਰਤੀਆਂ ਅਤੇ ਖ਼ਾਸ ਕਰਕੇ ਆਸਟ੍ਰੇਲੀਆ ਜਾਣ ਦੀ ਸੋਚ ਰਹੇ ਪੰਜਾਬੀਆਂ ਲਈ ਔਖਾ ਹੋਵੇਗਾ। ਆਸਟ੍ਰੇਲੀਆਈ ਸਰਕਾਰ ਨੇ ਕਿਹਾ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਘੱਟ ਹੁਨਰ ਵਾਲੇ ਕਾਮਿਆਂ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗੀ ਜਿਸ ਕਾਰਨ ਅਗਲੇ 2 ਸਾਲਾਂ 'ਚ ਪ੍ਰਵਾਸੀਆਂ ਦੀ ਗਿਣਤੀ ਅੱਧੀ ਰਹਿ ਜਾਵੇਗੀ, ਕਿਉਂਕਿ ਸਰਕਾਰ ਟੁੱਟੀ ਹੋਈ ਮਾਈਗ੍ਰੇਸ਼ਨ ਪ੍ਰਣਾਲੀ ਨੂੰ ਠੀਕ ਕਰਨ 'ਤੇ ਵਿਚਾਰ ਕਰ ਰਹੀ ਹੈ।

ਆਸਟ੍ਰੇਲੀਆ ਦੀ ਮੀਡੀਆ ਏਜੰਸੀ ਰਾਇਟਰਜ਼ ਦੇ ਅਨੁਸਾਰ, ਨਵੀਂ ਨੀਤੀਆਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਅੰਗਰੇਜ਼ੀ ਟੈਸਟਾਂ ਵਿੱਚ ਉੱਚ ਦਰਜਾਬੰਦੀ ਪ੍ਰਾਪਤ ਕਰਨ ਦੀ ਜ਼ਰੂਰਤ ਹੋਏਗੀ ਅਤੇ ਵਿਦਿਆਰਥੀ ਦੀ ਦੂਜੀ ਵੀਜ਼ਾ ਅਰਜ਼ੀ 'ਤੇ ਵਧੇਰੇ ਜਾਂਚ ਹੋਵੇਗੀ। ਆਸਟ੍ਰੇਲੀਆ ਦੇ ਗ੍ਰਹਿ ਮਾਮਲਿਆਂ ਦੇ ਮੰਤਰੀ ਕਲੇਰ ਓ'ਨੀਲ ਨੇ ਇੱਕ ਮੀਡੀਆ ਬ੍ਰੀਫਿੰਗ ਦੌਰਾਨ ਕਿਹਾ - ਸਾਡੀ ਰਣਨੀਤੀ ਮਾਈਗ੍ਰੇਸ਼ਨ ਨੰਬਰਾਂ ਨੂੰ ਆਮ ਵਾਂਗ ਲਿਆਏਗੀ, ਇਹ ਆਸਟ੍ਰੇਲੀਆ ਦੇ ਭਵਿੱਖ ਬਾਰੇ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਸਟ੍ਰੇਲੀਆ ਦੇ ਮਾਈਗ੍ਰੇਸ਼ਨ ਨੰਬਰਾਂ ਨੂੰ ਟਿਕਾਊ ਪੱਧਰ 'ਤੇ ਵਾਪਸ ਲਿਆਉਣ ਦੀ ਲੋੜ ਹੈ।

ਗ੍ਰਹਿ ਮਾਮਲਿਆਂ ਦੇ ਮੰਤਰੀ ਓ'ਨੀਲ ਨੇ ਕਿਹਾ ਕਿ ਸਰਕਾਰ ਦੇ ਸੁਧਾਰ ਪਹਿਲਾਂ ਹੀ ਵਿਦੇਸ਼ੀ ਪ੍ਰਵਾਸ 'ਤੇ ਦਬਾਅ ਪਾ ਰਹੇ ਹਨ। ਇਹ ਮਾਈਗ੍ਰੇਸ਼ਨ ਗਿਣਤੀ ਵਿੱਚ ਸੰਭਾਵਿਤ ਗਿਰਾਵਟ ਵਿੱਚ ਯੋਗਦਾਨ ਪਾਵੇਗਾ। ਇਹ ਫੈਸਲਾ 2022-23 ਵਿੱਚ ਇਮੀਗ੍ਰੇਸ਼ਨ ਦੇ ਰਿਕਾਰਡ 5.10 ਲੱਖ ਤੱਕ ਪਹੁੰਚਣ ਦੀ ਸੰਭਾਵਨਾ ਤੋਂ ਬਾਅਦ ਆਇਆ ਹੈ। ਅਧਿਕਾਰਤ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ ਨਵੀਂ ਨੀਤੀ ਤੋਂ ਬਾਅਦ, ਇਹ ਅੰਕੜਾ 2024-25 ਅਤੇ 2025-26 ਵਿੱਚ ਘਟ ਕੇ ਲਗਭਗ 2.5 ਲੱਖ ਰਹਿ ਜਾਣ ਦੀ ਉਮੀਦ ਹੈ, ਜੋ ਕਿ ਕੋਵਿਡ ਮਿਆਦ ਤੋਂ ਪਹਿਲਾਂ ਦੇ ਪੱਧਰ ਦੇ ਅਨੁਸਾਰ ਹੈ। 

ਕੈਨੇਡਾ ਸਰਕਾਰ ਨੇ ਵੀ ਵਧਾ ਦਿੱਤੇ ਨੇ ਫੰਡ

ਕੈਨੇਡਾ ਸਰਕਾਰ ਧੋਖਾਧੜੀ, ਸ਼ੋਸ਼ਣ, ਦੁਰਵਿਵਹਾਰ ਅਤੇ ਰਿਹਾਇਸ਼ ਦੇ ਮੁੱਦਿਆਂ ਨਾਲ ਨਜਿੱਠਣ ਲਈ 1 ਜਨਵਰੀ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਫੰਡ ਨੂੰ $10,000 ਤੋਂ ਵਧਾ ਕੇ $20,635 ਕਰਨ ਜਾ ਰਹੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਨਵੇਂ ਨਿਯਮਾਂ ਤਹਿਤ ਕੈਨੇਡਾ ‘ਚ ਪੜ੍ਹਨ ਲਈ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਲੋੜੀਂਦੀ ਫੰਡਿੰਗ ਦੁੱਗਣੀ ਕਰਨ ਦਾ ਐਲਾਨ ਕਰਕੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਇੱਕ ਹੋਰ ਬੋਝ ਪਾ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget