ਪੜਚੋਲ ਕਰੋ

The Oldest Person Dies: ਚੀਨ ਦੀ ਸਭ ਤੋਂ ਬਜ਼ੁਰਗ ਔਰਤ ਦੀ ਮੌਤ, 135 ਸਾਲ ਦੀ ਉਮਰ 'ਚ ਲਏ ਆਖਰੀ ਸਾਹ

ਸਿਨਹੂਆ ਸਮਾਚਾਰ ਏਜੰਸੀ ਦੀ ਖਬਰ ਮੁਤਾਬਕ 'ਚਾਈਨਾ ਐਸੋਸੀਏਸ਼ਨ ਆਫ ਜੇਰੋਨਟੋਲੋਜੀ ਐਂਡ ਜੈਰੀਐਟ੍ਰਿਕਸ' ਵੱਲੋਂ ਜਾਰੀ ਅੰਕੜਿਆਂ ਮੁਤਾਬਕ 2013 'ਚ ਉਹ ਦੇਸ਼ ਦੇ ਸਭ ਤੋਂ ਬਜ਼ੁਰਗ ਵਿਅਕਤੀਆਂ ਦੀ ਸੂਚੀ 'ਚ ਸਿਖਰ 'ਤੇ ਸੀ।

Oldest person in China dies: ਚੀਨ ਦੇ ਸਭ ਤੋਂ ਬਜ਼ੁਰਗ ਵਿਅਕਤੀ ਅਲੀਮਿਹਾਨ ਸੇਈਤੀ ਦੀ ਸ਼ਿਨਜਿਆਂਗ ਉਈਗਰ ਆਟੋਨੋਮਸ ਖੇਤਰ (Xinjiang Uyghur Autonomous Region) ਵਿਚ 135 ਸਾਲ ਦੀ ਉਮਰ ਵਿਚ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਦੇਸ਼ ਦੇ ਪ੍ਰਚਾਰ ਵਿਭਾਗ ਦੇ ਅਨੁਸਾਰ ਸੇਤੀ ਦਾ ਜਨਮ 25 ਜੂਨ, 1886 ਨੂੰ ਕਸ਼ਗਰ ਪ੍ਰਾਂਤ ਵਿਚ ਸ਼ੂਲੇ ਕਾਉਂਟੀ ਵਿਚ ਕਾਮਕਸਰਿਕ ਟਾਊਨਸ਼ਿਪ ਦੀ ਵਸਨੀਕ ਸੀ।

ਸਿਨਹੂਆ ਸਮਾਚਾਰ ਏਜੰਸੀ ਦੀ ਖਬਰ ਮੁਤਾਬਕ 'ਚਾਈਨਾ ਐਸੋਸੀਏਸ਼ਨ ਆਫ ਜੇਰੋਨਟੋਲੋਜੀ ਐਂਡ ਜੈਰੀਐਟ੍ਰਿਕਸ' ਵੱਲੋਂ ਜਾਰੀ ਅੰਕੜਿਆਂ ਮੁਤਾਬਕ 2013 'ਚ ਉਹ ਦੇਸ਼ ਦੇ ਸਭ ਤੋਂ ਬਜ਼ੁਰਗ ਵਿਅਕਤੀਆਂ ਦੀ ਸੂਚੀ 'ਚ ਸਿਖਰ 'ਤੇ ਸੀ। ਵੀਰਵਾਰ ਨੂੰ ਉਸ ਦੀ ਮੌਤ ਹੋ ਗਈ। ਸੇਤੀ ਨੇ ਆਪਣੀ ਮੌਤ ਤਕ ਬਹੁਤ ਸਾਦਾ ਅਤੇ ਨਿਯਮਤ ਰੋਜ਼ਾਨਾ ਜੀਵਨ ਬਤੀਤ ਕੀਤਾ। ਉਹ ਹਮੇਸ਼ਾ ਸਮੇਂ ਸਿਰ ਖਾਂਦੀ ਸੀ ਅਤੇ ਆਪਣੇ ਵਿਹੜੇ ਵਿਚ ਧੁੱਪ ਸੇਕਣ ਦਾ ਆਨੰਦ ਮਾਣਦੀ ਸੀ। ਇੰਨੀ ਲੰਮੀ ਉਮਰ ਤੋਂ ਬਾਅਦ ਵੀ ਉਹ ਪੜਪੋਤੇ ਦੀ ਦੇਖਭਾਲ ਵਿਚ ਮਦਦ ਕਰਦੇ ਨਜ਼ਰ ਆਏ। ਰਿਸ਼ਤੇਦਾਰਾਂ ਨੇ ਵੀ ਉਸਦੀ ਮੌਤ ਦਾ ਕਾਰਨ ਕੁਦਰਤੀ ਦੱਸਿਆ ਹੈ।

ਬਿਨਾਂ ਮਦਦ ਦੇ ਦੋਸਤਾਂ ਨਾਲ ਘੁੰਮਦੀ ਸੀ

ਪਿਛਲੇ ਸਾਲ ਆਪਣੇ 134ਵੇਂ ਜਨਮ ਦਿਨ 'ਤੇ ਉਨ੍ਹਾਂ ਨੇ ਕਈ ਇੰਟਰਵਿਊ ਦਿੱਤੇ ਸਨ। ਬਹੁਤ ਸਾਰੇ ਲੋਕਾਂ ਨੇ ਦਾਅਵਾ ਕੀਤਾ ਕਿ ਉਹ ਦੁਨੀਆ ਦੀ ਸਭ ਤੋਂ ਬਜ਼ੁਰਗ ਵਿਅਕਤੀ ਸੀ। ਉਹ ਮਰਨ ਤਕ ਬਿਨਾਂ ਕਿਸੇ ਮਦਦ ਦੇ ਦੋਸਤਾਂ ਨਾਲ ਘੁੰਮਦੀਹਿੰਦੀ ਸੀ। ਉਹ ਦੱਸਦੀ ਸੀ ਕਿ ਉਸ ਦੇ ਇੰਨੇ ਸਾਲ ਜ਼ਿੰਦਾ ਰਹਿਣ ਪਿੱਛੇ ਉਸ ਦਾ ਸੱਭਿਆਚਾਰ ਤੇ ਵਾਤਾਵਰਨ ਹੈ।

Komuxerik 90 ਸਾਲ ਤੋਂ ਵੱਧ ਉਮਰ ਦੇ ਬਹੁਤ ਸਾਰੇ ਬਜ਼ੁਰਗਾਂ ਦੇ ਨਾਲ ਇਕ ਲੰਬੀ ਉਮਰ ਦੇ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ। ਖ਼ਬਰਾਂ ਅਨੁਸਾਰ ਸਥਾਨਕ ਸਰਕਾਰ ਨੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਠੇਕੇ 'ਤੇ ਡਾਕਟਰੀ ਸੇਵਾ, ਮੁਫ਼ਤ ਸਾਲਾਨਾ ਸਰੀਰਕ ਜਾਂਚ ਅਤੇ ਮਹੀਨਾਵਾਰ ਸਬਸਿਡੀ ਮੁਹੱਈਆ ਕਰਵਾਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਲੌਰੈਂਸ ਬਿਸ਼ਨੋਈ ਦੀ ਇੱਕ ਹੋਰ ਧਮਕੀ , ਇਸ ਬਾਰ ਨਿਸ਼ਾਨੇ ਤੇ ....Rahul Gandhi ਦੇ VIP ਦੀ ਤਰ੍ਹਾਂ Sri Harmandar Sahib 'ਚ ਨਤਮਸਤਕ ਹੋਣ 'ਤੇ ਹੰਗਾਮਾKisan| Harjeet Grewal| ਕਿਸਾਨਾਂ ਨੇ ਕੀਤਾ 6 ਦਸੰਬਰ ਦਾ ਐਲਾਨ, ਤਾਂ ਹਰਜੀਤ ਗਰੇਵਾਲ ਨੇ ਕਿਹਾ ਪਹਿਲਾਂ ਕਰੋ ਇਹ ਕੰਮਕੀ ਹੋਵੇਗਾ Sukhbir Badal ਦਾ ਅਸਤੀਫ਼ਾ ਮਨਜੂਰ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget