ਪੜਚੋਲ ਕਰੋ

ਪੁਤਿਨ ਖਿਲਾਫ ਖੜ੍ਹੇ ਹੋਏ ਇਸ ਦੇਸ਼ ਦੇ ਲੋਕ, ਯੁੱਧ ਦਾ ਵਿਰੋਧ ਕਰਨ 'ਤੇ ਹਜ਼ਾਰਾਂ ਲੋਕ ਹਿਰਾਸਤ 'ਚ, ਦੇਖੋ ਵਾਇਰਲ ਵੀਡੀਓ

Russia-Ukraine Watch: ਬੇਸ਼ੱਕ ਕਿਸੇ ਵੀ ਦੇਸ਼ ਦੀਆਂ ਫ਼ੌਜਾਂ ਜੰਗ ਲੜਦੀਆਂ ਹਨ, ਪਰ ਉੱਥੇ ਦੀ ਆਮ ਜਨਤਾ ਨੂੰ ਵੀ ਇਸ ਦੀ ਭਾਰੀ ਕੀਮਤ ਚੁਕਾਉਣੀ ਪੈਂਦੀ ਹੈ। ਇਸ ਦਾ ਹਾਲ ਯੂਕਰੇਨ ਤੋਂ ਸਾਹਮਣੇ ਆਇਆ ਹੈ। ਉੱਥੇ ਕਿਵੇਂ ਬੇਕਸੂਰ ਲੋਕਾਂ ਨੂੰ ਆਪਣੀ ਜਾਨ ਗਵਾਈ।

The people of the country stood against Putin a thousand people were detained for opposing the war watch the viral video

Russia-Ukraine War: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕਰੇਨ 'ਤੇ ਹਮਲੇ ਦਾ ਹੁਕਮ ਦਿੱਤੇ ਜਾਣ ਤੋਂ ਬਾਅਦ ਕਈ ਸ਼ਹਿਰਾਂ 'ਚ ਜੰਗੀ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਲੋਕ ਸੜਕਾਂ 'ਤੇ ਆ ਕੇ ਨੋ ਵਾਰ ਦੇ ਨਾਅਰੇ ਲਗਾ ਰਹੇ ਹਨ। ਇਸ ਦੇ ਨਾਲ ਹੀ ਹੁਣ ਰੂਸੀ ਪੁਲਿਸ ਨੇ ਇਨ੍ਹਾਂ ਪ੍ਰਦਰਸ਼ਨਾਂ 'ਤੇ ਕਾਰਵਾਈ ਕਰਦੇ ਹੋਏ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਕਰੀਬ ਇੱਕ ਹਜ਼ਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਮੱਧ ਮਾਸਕੋ '2 ਹਜ਼ਾਰ ਲੋਕ ਇਕੱਠੇ ਹੋਏ, ਜਦਕਿ ਪੀਟਰਸਬਰਗ 'ਚ ਇੱਕ ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਹਮਲੇ ਦਾ ਵਿਰੋਧ ਕੀਤਾ। ਦਰਅਸਲ ਪੁਤਿਨ ਦੇ ਯੂਕਰੇਨ 'ਤੇ ਹਮਲਾ ਕਰਨ ਦੇ ਆਦੇਸ਼ ਤੋਂ ਬਾਅਦ ਕਈ ਰੂਸੀ ਕਾਰਕੁੰਨਾਂ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਸੜਕਾਂ 'ਤੇ ਉਤਰਨ ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਸੀ। ਮਾਸਕੋ ਵਿੱਚ ਪ੍ਰਦਰਸ਼ਨਕਾਰੀਆਂ ਨੇ "ਨੋ ਜੰਗ" ਦੇ ਨਾਅਰੇ ਲਗਾਏ। ਰੂਸ 'ਚ ਯੂਕਰੇਨ ਯੁੱਧ ਦੇ ਵਿਰੋਧ 'ਚ ਹਜ਼ਾਰਾਂ ਲੋਕ ਸੜਕਾਂ 'ਤੇ ਉਤਰ ਆਏ, ਜਿਸ ਤੋਂ ਬਾਅਦ ਪੁਲਿਸ ਨੇ ਕਰੀਬ ਇੱਕ ਹਜ਼ਾਰ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ।

ਫੜ ਕੇ ਲਿਜਾਂਦੇ ਹੋਏ ਪੁਲਿਸ ਮੁਲਾਜ਼ਮ

AAFP ਨਿਊਜ਼ ਏਜੰਸੀ ਨੇ ਆਪਣੇ ਟਵਿੱਟਰ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦੋ ਪੁਲਿਸ ਕਰਮਚਾਰੀ ਜੰਗ ਦਾ ਵਿਰੋਧ ਕਰ ਰਹੀ ਇੱਕ ਔਰਤ ਨੂੰ ਵੈਨ ਵੱਲ ਘਸੀਟਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ 'ਚ ਅੱਗੇ ਦੇਖਿਆ ਜਾ ਰਿਹਾ ਹੈ ਕਿ ਪੁਲਿਸ ਕਈ ਲੋਕਾਂ ਨੂੰ ਫੜ ਕੇ ਵੈਨ 'ਚ ਬਿਠਾ ਰਹੀ ਹੈ।

ਦੱਸ ਦੇਈਏ ਕਿ ਰੂਸ-ਯੂਕਰੇਨ ਸਰਹੱਦ 'ਤੇ ਸ਼ੁਰੂ ਹੋਇਆ ਵਿਵਾਦ ਹੁਣ ਜੰਗ ਦਾ ਰੂਪ ਲੈ ਚੁੱਕਾ ਹੈ। ਦੋਵਾਂ ਦੇਸ਼ਾਂ ਵਿਚਾਲੇ ਤਣਾਅ ਕਾਫੀ ਵਧ ਗਿਆ ਹੈ। ਰੂਸ ਨੇ ਯੂਕਰੇਨ ਵਿੱਚ ਫੌਜੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੁਣ ਦੋਵਾਂ ਦੇਸ਼ਾਂ ਵਿੱਚ ਵੱਖੋ-ਵੱਖਰੇ ਦਾਅਵੇ ਕੀਤੇ ਜਾ ਰਹੇ ਹਨ। ਇਨ੍ਹਾਂ ਸਾਰੇ ਦਾਅਵਿਆਂ ਦੇ ਵਿਚਕਾਰ ਖ਼ਬਰ ਆ ਰਹੀ ਹੈ ਕਿ ਰੂਸੀ ਫੌਜਾਂ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਦਾਖਲ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਰੂਸੀ ਫੌਜ ਬਹੁਤ ਜਲਦ ਯੂਕਰੇਨ ਦੀ ਰਾਜਧਾਨੀ ਕੀਵ 'ਤੇ ਕਬਜ਼ਾ ਕਰ ਲਿਆ ਹੈ।

ਇਹ ਵੀ ਪੜ੍ਹੋ: ਸ਼ੇਅਰ ਬਾਜ਼ਾਰ 'ਚ ਜ਼ਬਰਦਸਤ ਉਛਾਲ, 55,700 ਦੇ ਪਾਰ ਪਹੁੰਚਿਆ ਸੈਂਸੈਕਸ, ਨਿਫਟੀ ਵੀ 16,600 ਦੇ ਪਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget