ਪੜਚੋਲ ਕਰੋ

Peru Airport Accident: ਜਹਾਜ਼ ਤੇ ਟਰੱਕ ਵਿਚਾਲੇ ਹੋਈ ਟੱਕਰ ਤੋਂ ਬਾਅਦ ਸਕਿੰਟਾਂ 'ਚ ਲੱਗੀ ਭਿਆਨਕ ਅੱਗ, ਦੋ ਦੀ ਮੌਤ, ਖੌਫ਼ਨਾਕ Video ਆਈ ਸਾਹਮਣੇ

Peru Airport Accident News : ਪੇਰੂ 'ਚ ਜਹਾਜ਼ ਦੀ ਟਰੱਕ ਨਾਲ ਟੱਕਰ ਮਗਰੋਂ ਵੱਡਾ ਹਾਦਸਾ ਵਾਪਰ ਗਿਆ। ਇੱਥੋਂ ਦੇ ਲੀਮਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰਨਵੇਅ 'ਤੇ ਇੱਕ ਜਹਾਜ਼ ਫਾਇਰ ਬ੍ਰਿਗੇਡ ਦੇ ਟਰੱਕ ਨਾਲ ਟਕਰਾ ਗਿਆ।

ਰਜਨੀਸ਼ ਕੌਰ ਦੀ ਰਿਪੋਰਟ

Peru Airport Accident News : ਪੇਰੂ 'ਚ ਜਹਾਜ਼ ਦੀ ਟਰੱਕ ਨਾਲ ਟੱਕਰ ਮਗਰੋਂ ਵੱਡਾ ਹਾਦਸਾ ਵਾਪਰ ਗਿਆ। ਇੱਥੋਂ ਦੇ ਲੀਮਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰਨਵੇਅ 'ਤੇ ਇੱਕ ਜਹਾਜ਼ ਫਾਇਰ ਬ੍ਰਿਗੇਡ ਦੇ ਟਰੱਕ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਦੇ ਪਰਖੱਚੇ ਉੱਡ ਗਏ ਅਤੇ ਜਹਾਜ਼ ਵੀ ਨੁਕਸਾਨਿਆ ਗਿਆ। ਹਾਦਸੇ ਵਿੱਚ ਟਰੱਕ ਵਿੱਚ ਸਵਾਰ ਦੋ ਫਾਇਰ ਕਰਮੀਆਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਹੈ ਕਿ ਜਹਾਜ਼ ਵਿਚ ਸਵਾਰ ਸਾਰੇ 102 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਇਸ ਖ਼ਤਰਨਾਕ ਘਟਨਾ ਦਾ ਇੱਕ ਖ਼ੌਫ਼ਨਾਕ ਵੀਡੀਓ ਵੀ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ LATAM ਏਅਰਲਾਈਨਜ਼ ਦਾ ਇੱਕ ਯਾਤਰੀ ਜਹਾਜ਼ ਲੀਮਾ ਏਅਰਪੋਰਟ 'ਤੇ ਟੇਕ-ਆਫ ਲਈ ਰਨਵੇਅ 'ਤੇ ਸੀ। ਜਹਾਜ਼ ਉਡਾਣ ਭਰਨ ਹੀ ਵਾਲਾ ਸੀ ਕਿ ਉਲਟ ਦਿਸ਼ਾ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਵਾਈ ਅੱਡੇ 'ਤੇ ਉਡਾਣਾਂ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ ਅਤੇ ਏਅਰਬੱਸ A320neo ਦੇ ਸਾਰੇ ਯਾਤਰੀਆਂ ਤੇ ਚਾਲਕ ਦਲ ਦੀ ਦੇਖਭਾਲ ਕੀਤੀ ਜਾ ਰਹੀ ਹੈ।

ਟੱਕਰ ਮਗਰੋਂ ਜਹਾਜ਼ ਨੂੰ ਲੱਗੀ ਭਿਆਨਕ ਅੱਗ

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ LATAM ਏਅਰਲਾਈਨਜ਼ ਦੇ ਜਹਾਜ਼ ਨੂੰ ਟਰੱਕ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ। ਹਾਲਾਂਕਿ ਜਹਾਜ਼ ਵਿਚ ਸਵਾਰ ਯਾਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਦੂਜੇ ਪਾਸੇ ਫਾਇਰ ਡਿਪਾਰਟਮੈਂਟ ਦੇ ਜਨਰਲ ਕਮਾਂਡਰ ਲੁਈਸ ਪੋਂਸ ਨੇ ਕਿਹਾ ਹੈ ਕਿ ਦੋ ਫਾਇਰ ਮੁਲਾਜ਼ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੇ ਸਮੇਂ ਜਹਾਜ਼ ਅਤੇ ਟਰੱਕ ਦੋਵੇਂ ਤੇਜ਼ ਰਫਤਾਰ 'ਚ ਸਨ।

ਪੇਰੂ ਦੇ ਰਾਸ਼ਟਰਪਤੀ ਪੇਡਰੋ ਕਾਸਟੀਲੋ ਨੇ ਦੋ ਫਾਇਰਫਾਈਟਰਾਂ ਦੀ ਮੌਤ 'ਤੇ ਸੋਗ ਜਤਾਇਆ ਹੈ। ਉਨ੍ਹਾਂ ਨੇ ਆਪਣੇ ਇੱਕ ਟਵੀਟ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਜਤਾਈ ਹੈ। ਜਾਣਕਾਰੀ ਮੁਤਾਬਕ ਲੀਮਾ ਏਅਰਪੋਰਟ ਤੋਂ ਇਹ ਫਲਾਈਟ ਜੂਲੀਆਕਾ ਸ਼ਹਿਰ ਵੱਲ ਜਾ ਰਹੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ

ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...

Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼

ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Embed widget