ਪੜਚੋਲ ਕਰੋ

ਸੈਕਸ ਸਕੈਂਡਲ ਦੀ ਟੇਪ ਤੋਂ ਬਾਅਦ ਹਿਲੇਰੀ ਨੇ ਟਰੰਪ ਨੂੰ ਘੇਰਿਆ

ਵਾਸ਼ਿੰਗਟਨ : ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਦੀ ਚੋਣ ਤੋਂ ਪਹਿਲਾਂ ਡੋਨਲਡ ਟਰੰਪ ਅਤੇ ਹਿਲੇਰੀ ਕਲਿੰਟਨ ਵਿਚਾਲੇ ਦੂਜੀ ਬਹਿਸ ਹੋਈ। ਇਸ ਬਹਿਸ ਵਿੱਚ ਵੀ ਹਿਲੇਰੀ ਟਰੰਪ ਉੱਤੇ ਭਾਰੀ ਪਈ। ਮਹਿਲਾਵਾਂ ਬਾਰੇ ਕੀਤੀਆਂ ਟਿੱਪਣੀਆਂ ਦੀ ਆਡੀਓ ਟੇਪ ਲੀਕ ਦੇ ਮੁੱਦੇ ਉੱਤੇ ਹਿਲੇਰੀ ਨੇ ਟਰੰਪ ਨੂੰ ਖ਼ੂਬ ਘੇਰਿਆ। ਮੰਚ ਉੱਤੇ ਪਹੁੰਚਣ ਤੋਂ ਬਾਅਦ ਦੋਵਾਂ ਹੀ ਆਗੂਆਂ ਨੇ ਆਪਸ ਵਿੱਚ ਹੱਥ ਤੱਕ ਨਹੀਂ ਮਿਲਾਇਆ। ਟਾਊਨ ਹਾਲ ਵਿੱਚ ਹੋਈ ਬਹਿਸ ਦੌਰਾਨ ਲੋਕਾਂ ਵੱਲੋਂ ਵੀ ਦੋਵਾਂ ਆਗੂਆਂ ਨੂੰ ਸਵਾਲ ਪੁੱਛੇ ਗਏ। ਬਹਿਸ ਦੇ ਸ਼ੁਰੂ ਵਿੱਚ ਹੀ ਹਿਲੇਰੀ ਨੇ ਟਰੰਪ ਉਤੇ ਸ਼ਬਦੀ ਹਮਲੇ ਕਰਨੇ ਸ਼ੁਰੂ ਕਰ ਦਿੱਤੇ। ਉਨ੍ਹਾਂ ਆਖਿਆ ਕਿ ਇਸ ਟੇਪ ਰਾਹੀਂ ਟਰੰਪ ਦੀ ਹਕੀਕਤ ਲੋਕਾਂ ਸਾਹਮਣੇ ਆ ਗਈ ਹੈ। ਇਸ ਦੇ ਜਵਾਬ ਵਿੱਚ ਟਰੰਪ ਨੇ ਆਖਿਆ ਹੈ ਕਿ ਇਹ ਨਿੱਜੀ ਗੱਲਬਾਤ ਸੀ ਅਤੇ ਇਸ ਸਬੰਧੀ ਉਨ੍ਹਾਂ ਨੇ ਮੁਆਫ਼ੀ ਵੀ ਮੰਗ ਲਈ ਹੈ। ਉਨ੍ਹਾਂ ਆਖਿਆ ਕਿ ਉਹ ਮਹਿਲਾਵਾਂ ਦੀ ਇੱਜ਼ਤ ਕਰਦੇ ਹਨ। ਹਿਲੇਰੀ ਦੀਆਂ ਲੀਕ ਹੋਈਆਂ ਈਮੇਲਜ਼ ਦੇ ਮੁੱਦੇ ਉੱਤੇ ਟਰੰਪ ਨੇ ਹਮਲਾਵਰ ਰੁੱਖ ਅਖਤਿਆਰ ਕਰਦੇ ਹੋਏ ਆਖਿਆ ਕਿ ਰਾਸ਼ਟਰਪਤੀ ਬਣਨ ਤੋਂ ਬਾਅਦ ਜਾਂਚ ਕਰਵਾਉਣਗੇ ਅਤੇ ਹਿਲੇਰੀ ਨੂੰ ਜੇਲ੍ਹ ਵਿੱਚ ਸੁੱਟਣਗੇ। 90 ਮਿੰਟ ਦੀ ਗੱਲਬਾਤ ਦੌਰਾਨ ਟਰੰਪ ਨੇ ਹਾਲਾਂਕਿ ਆਡੀਓ ਟੇਪ ਵਾਲੇ ਮੁੱਦੇ ਨੂੰ ਨਜ਼ਰਅੰਦਾਜ਼ ਕਰਨ ਦੀ ਵਾਰ ਵਾਰ ਕੋਸ਼ਿਸ਼ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ ਮਹਿਲਾਵਾਂ ਨਾਲ ਖ਼ਰਾਬ ਤਰੀਕੇ ਨਾਲ ਪੇਸ਼ ਆਉਂਦੇ ਸਨ। ਦੂਜੇ ਪਾਸੇ ਹਿਲੇਰੀ ਕਲਿੰਟਨ ਨੇ ਆਖਿਆ ਹੈ ਕਿ ਜੋ ਵਿਅਕਤੀ ਮਹਿਲਾਵਾਂ ਦੀ ਇੱਜ਼ਤ ਕਰਨਾ ਨਹੀਂ ਜਾਣਦਾ ਉਹ ਰਾਸ਼ਟਰਪਤੀ ਦੇ ਅਹੁਦੇ ਲਈ ਫਿੱਟ ਨਹੀਂ ਹੈ।

ਟਾਪ ਹੈਡਲਾਈਨ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget