ਪੜਚੋਲ ਕਰੋ

G20 Summit : ਅਮਰੀਕੀ ਰਾਸ਼ਟਰਪਤੀ ਪਹਿਲੀ ਵਾਰ 8 ਸਤੰਬਰ ਨੂੰ 3 ਦਿਨਾਂ ਦੌਰੇ 'ਤੇ ਆਉਣਗੇ ਭਾਰਤ

Amrica ਰਾਸ਼ਟਰਪਤੀ ਜੋਅ ਬਾਇਡਨ ਪਹਿਲੀ ਵਾਰ 8 ਸਤੰਬਰ ਨੂੰ 3 ਦਿਨਾਂ ਦੌਰੇ 'ਤੇ ਭਾਰਤ ਆ ਰਹੇ ਹਨ। ਉਹ ਏਅਰਫੋਰਸ-1 ਰਾਹੀਂ ਦਿੱਲੀ ਪਹੁੰਚਣਗੇ। ਪ੍ਰਧਾਨ ਮੰਤਰੀ ਮੋਦੀ ਵੀ ਉਨ੍ਹਾਂ ਦਾ ਸਵਾਗਤ ਕਰ ਸਕਦੇ

G20 Summit - ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪਹਿਲੀ ਵਾਰ 8 ਸਤੰਬਰ ਨੂੰ 3 ਦਿਨਾਂ ਦੌਰੇ 'ਤੇ ਭਾਰਤ ਆ ਰਹੇ ਹਨ। ਉਹ ਏਅਰਫੋਰਸ-1 ਰਾਹੀਂ ਦਿੱਲੀ ਪਹੁੰਚਣਗੇ। ਪ੍ਰਧਾਨ ਮੰਤਰੀ ਮੋਦੀ ਵੀ ਉਨ੍ਹਾਂ ਦਾ ਸਵਾਗਤ ਕਰ ਸਕਦੇ ਹਨ8 ਸਤੰਬਰ ਨੂੰ ਬਾਇਡਨ ਪੀਐਮ ਮੋਦੀ ਨਾਲ ਦੋ-ਪੱਖੀ ਬੈਠਕ ਵੀ ਕਰਨਗੇ। ਇਸ ਤੋਂ ਪਹਿਲਾਂ ਵ੍ਹਾਈਟ ਹਾਊਸ ਨੇ ਦੱਸਿਆ ਸੀ ਕਿ ਉਹ 7 ਸਤੰਬਰ ਤੋਂ ਦਿੱਲੀ ਦੇ ਦੌਰੇ 'ਤੇ ਹੋਣਗੇ।

 ਹੁਣ ਵ੍ਹਾਈਟ ਹਾਊਸ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਹ ਅਮਰੀਕਾ ਤੋਂ ਜਰਮਨੀ ਦੇ ਰੈਮਸਟੀਨ ਸ਼ਹਿਰ ਜਾਣਗੇ। ਉਥੋਂ ਭਾਰਤ ਆਉਣਗੇ। ਇਸ ਤੋਂ ਬਾਅਦ ਉਹ 9-10 ਸਤੰਬਰ ਨੂੰ ਹੋਣ ਵਾਲੇ ਜੀ-20 ਸੰਮੇਲਨ 'ਚ ਸ਼ਿਰਕਤ ਕਰਨਗੇ। ਬਾਇਡਨ ਨੂੰ ਦਿੱਲੀ ਦੇ ਆਈਟੀਸੀ ਮੌਰਿਆ ਹੋਟਲ ਵਿੱਚ ਠਹਿਰਾਇਆ ਜਾਵੇਗਾ। ਬਾਇਡਨ ਦੀ ਸੁਰੱਖਿਆ ਲਈ ਅਮਰੀਕਾ ਦੀ ਸੀਕ੍ਰੇਟ ਸਰਵਿਸ ਟੀਮ 3 ਦਿਨ ਪਹਿਲਾਂ ਭਾਰਤ ਪਹੁੰਚ ਚੁੱਕੀ ਹੈ।

 ਬਾਇਡਨ ਸੀਕ੍ਰੇਟ ਸਰਵਿਸ ਦੇ 300 ਕਮਾਂਡੋਜ਼ ਦੀ ਸੁਰੱਖਿਆ ਹੇਠ ਹੋਣਗੇ। ਦਿੱਲੀ ਦੀਆਂ ਸੜਕਾਂ 'ਤੇ ਨਿਕਲਣ ਵਾਲਾ ਸਭ ਤੋਂ ਵੱਡਾ ਕਾਫਲਾ ਵੀ ਉਨ੍ਹਾਂ ਦਾ ਹੀ ਹੋਵੇਗਾ, ਜਿਸ 'ਚ 55-60 ਗੱਡੀਆਂ ਸ਼ਾਮਿਲ ਹੋਣਗੀਆਂ। ਇਸ ਦੇ ਨਾਲ ਹੀ ਮੀਡੀਆ ਰਿਪੋਰਟਾਂ ਮੁਤਾਬਕ ਬਾਇਡਨ ਲਈ ਦੁਨੀਆ ਦੀ ਸਭ ਤੋਂ ਸੁਰੱਖਿਅਤ ਕਾਰ 'ਦ ਬੀਸਟ' ਵੀ ਭਾਰਤ ਲਿਆਂਦੀ ਜਾ ਰਹੀ ਹੈ। ਇਸ ਕਾਰ 'ਚ ਬੈਠ ਕੇ ਉਹ ਜੀ-20 ਸੰਮੇਲਨ ਲਈ ਜਾਣਗੇ। 

ਦੱਸ ਦਈਏ ਕਿ ਬਾਇਡਨ 8 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਬੈਠਕ ਕਰਨਗੇ। ਸਤੰਬਰ 9 - G20 ਨੇਤਾਵਾਂ ਦੇ ਸੰਮੇਲਨ ਦਾ ਪਹਿਲਾ ਹਿੱਸਾ ਇੱਕ ਧਰਤੀ ਹੋਵੇਗਾ ਅਤੇ ਫਿਰ ਦੂਜਾ ਹਿੱਸਾ ਇੱਕ ਪਰਿਵਾਰ ਹੋਵੇਗਾ।10 ਸਤੰਬਰ - ਰਾਜਘਾਟ 'ਤੇ ਮਹਾਤਮਾ ਗਾਂਧੀ ਦੀ ਸਮਾਧ 'ਤੇ ਫੁੱਲ ਚੜ੍ਹਾਉਣਗੇ। ਇਸ ਤੋਂ ਬਾਅਦ ਉਹ ਵੀਅਤਨਾਮ ਲਈ ਰਵਾਨਾ ਹੋਣਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget