ਪੜਚੋਲ ਕਰੋ

ਵਿਦੇਸ਼ੀ ਵਿਦਿਆਰਥੀਆਂ ਲਈ ਨਹੀਂ ਬਦਲੇਗਾ ਅਮਰੀਕਾ ਆਪਣੇ ਨਿਯਮ, ਇਨ੍ਹਾਂ ਵਿਦਿਆਰਥੀਆਂ ਨੂੰ ਨਹੀਂ ਦਵੇਗਾ ਵੀਜ਼ੇ

ਕੁਝ ਸਮਾਂ ਪਹਿਲਾਂ ਅਮਰੀਕਾ ਨੇ ਕਿਹਾ ਸੀ ਕਿ ਜੇ ਸੰਸਥਾਵਾਂ ਪੂਰੀ ਤਰ੍ਹਾਂ ਆਨਲਾਈਨ ਕਲਾਸਾਂ ਸ਼ੁਰੂ ਕਰਦੀਆਂ ਹਨ ਤਾਂ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜ ਦਿੱਤਾ ਜਾਵੇਗਾ। ਹਾਲਾਂਕਿ ਇਸ ਫੈਸਲੇ ਦੇ ਵਿਰੋਧ ਤੋਂ ਬਾਅਦ ਅਮਰੀਕਾ ਨੂੰ ਇਹ ਫੈਸਲਾ ਵਾਪਸ ਲੈਣਾ ਪਿਆ।

ਨਵੀਂਂ ਦਿੱਲੀ: ਇਹ ਉਨ੍ਹਾਂ ਵਿਦੇਸ਼ੀ ਵਿਦਿਆਰਥੀਆਂ (Foreign Students) ਲਈ ਬੁਰੀ ਖ਼ਬਰ ਹੈ ਜੋ ਅਮਰੀਕਾ (America) ਵਿਚ ਪੜ੍ਹਨਾ ਚਾਹੁੰਦੇ ਹਨਅਮਰੀਕਾ ਹੁਣ ਨਵੇਂ ਵਿਦੇਸ਼ੀ ਵਿਦਿਆਰਥੀਆਂ ਨੂੰ ਵੀਜ਼ਾ (US Study Visas,) ਨਹੀਂ ਦੇਵੇਗਾ। ਸ਼ੁੱਕਰਵਾਰ ਨੂੰ ਯੂਐਸ ਨੇ ਐਲਾਨ ਕੀਤਾ ਕਿ ਉਹ ਨਵੇਂ ਵਿਦੇਸ਼ੀ ਵਿਦਿਆਰਥੀਆਂ ਨੂੰ ਸਿਰਫ ਨਲਾਈਨ ਸਟਡੀ (Online Classes) ਲਈ ਵੀਜ਼ੇ ਨਹੀਂ ਦੇ ਸਕਦਾ ਕੁਝ ਸਮਾਂ ਪਹਿਲਾਂ ਹੀ ਅਮਰੀਕਾ ਨੇ ਕਿਹਾ ਸੀ ਕਿ ਜੇ ਸੰਸਥਾਵਾਂ ਪੂਰੀ ਤਰ੍ਹਾਂ ਆਨਲਾਈਨ ਕਲਾਸਾਂ ਸ਼ੁਰੂ ਕਰਦੀਆਂ ਹਨ ਤਾਂ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਜਾਵੇਗਾ। ਹਾਲਾਂਕਿ, ਇਸਦਾ ਸਤ ਵਿਰੋਧ ਹੋਇਆ ਜਿਸ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਨੂੰ ਆਪਣਾ ਫੈਸਲਾ ਰੱਦ ਕਰਨਾ ਪਿਆ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਵਲੋਂ ਇੱਕ ਬਿਆਨ ਵਿਚ ਨੀਤੀ ਵਿਚ ਤਬਦੀਲੀ ਦਾ ਐਲਾਨ ਕੀਤਾ ਗਿਆ ਸੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਮੀਗ੍ਰੇਸ਼ਨ ਬਾਰੇ ਸਖਤ ਸੰਦੇ ਦਿੱਤਾ ਅਤੇ ਕੋਰੋਨਾਵਾਇਰਸ ਸੰਕਟ ਦੌਰਾਨ ਵਿਦੇਸ਼ੀ ਲੋਕਾਂ ਲਈ ਕਈ ਕਿਸਮਾਂ ਦੇ ਵੀਜ਼ਾ ਮੁਅੱਤਲ ਕਰ ਦਿੱਤੇ। ਦੱਸ ਦਈਏ ਕਿ ਜਦੋਂ ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਦੀ ਗੱਲ ਕਹੀ ਸੀ, ਤਾਂ ਦੇਸ਼ ਦੀਆਂ ਟਾਪ ਦੀਆਂ ਯੂਨੀਵਰਸਿਟੀਆਂ ਹਾਰਵਰਡ, ਐਮਆਈਟੀ ਅਤੇ ਅਧਿਆਪਕ ਯੂਨੀਅਨ ਅਤੇ ਘੱਟੋ ਘੱਟ 18 ਰਾਜਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਅਦਾਲਤ ਵਿੱਚ ਪਹੁੰਚ ਕੀਤੀ। ਇਸ ਤੋਂ ਬਾਅਦ ਟਰੰਪ ਪ੍ਰਸ਼ਾਸਨ ਨੇ 14 ਜੁਲਾਈ ਨੂੰ ਆਪਣਾ ਫੈਸਲਾ ਵਾਪਸ ਲੈ ਲਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget