ਪੜਚੋਲ ਕਰੋ

ਧਰਤੀ 'ਤੇ ਬਚੀ ਸਿਰਫ ਕੋਈ ਕੋਰੋਨਾ ਮੁਕਤ ਥਾਂ?

ਵਿਸ਼ਵ ਦੇ ਵੱਡੇ-ਵੱਡੇ ਮੁਲਕਾਂ ਦੇ 33 ਲੱਖ ਤੋਂ ਵੱਧ ਲੋਕ ਇਸ ਖ਼ਤਰਨਾਕ ਵਾਇਰਸ ਦੀ ਲਪੇਟ ਵਿੱਚ ਹਨ ਅਤੇ ਸਵਾ ਦੋ ਲੱਖ ਲੋਕਾਂ ਤੋਂ ਵੱਧ ਨੂੰ ਇਹ ਮੌਤ ਦੇ ਘਾਟ ਵੀ ਉਤਾਰ ਚੁੱਕਾ ਹੈ

ਨਵੀਂ ਦਿੱਲੀ: ਪੂਰੀ ਦੁਨੀਆ ਵਿੱਚ 30 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹਨ। ਵਿਸ਼ਵ ਦੇ ਵੱਡੇ-ਵੱਡੇ ਮੁਲਕਾਂ ਦੇ 33 ਲੱਖ ਤੋਂ ਵੱਧ ਲੋਕ ਇਸ ਖ਼ਤਰਨਾਕ ਵਾਇਰਸ ਦੀ ਲਪੇਟ ਵਿੱਚ ਹਨ ਅਤੇ ਸਵਾ ਦੋ ਲੱਖ ਲੋਕਾਂ ਤੋਂ ਵੱਧ ਨੂੰ ਇਹ ਮੌਤ ਦੇ ਘਾਟ ਵੀ ਉਤਾਰ ਚੁੱਕਾ ਹੈ, ਪਰ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਦੁਨੀਆ ਦੇ 33 ਦੇਸ਼ ਅਤੇ ਖਿੱਤੇ ਅਜਿਹੇ ਹਨ ਜਿੱਥੇ ਕੋਰੋਨਾ ਵਾਇਰਸ ਦਾ ਇੱਕ ਵੀ ਮਾਮਲਾ ਨਹੀਂ। ਹਾਲਾਂਕਿ, ਜ਼ਿਆਦਾਤਰ ਭੂਗੋਲਿਕ ਤੌਰ 'ਤੇ ਇਕਾਂਤ ਵਿੱਚ ਸਥਾਪਤ ਮੁਲਕ ਇਸ ਮਹਾਮਾਰੀ ਦੀ ਲਪੇਟ ਵਿੱਚ ਆਉਣ ਤੋਂ ਬਚੇ ਹਨ ਪਰ ਚੀਨ ਦੇ ਗੁਆਂਢੀ ਮੁਲਕ ਨੇ ਵੀ ਇਸ ਵਾਇਰਸ ਤੋਂ ਆਪਣੇ ਲੋਕਾਂ ਨੂੰ ਬਚਾਅ ਕੇ ਰੱਖਿਆ ਹੋਇਆ ਹੈ। ਉੱਤਰ ਕੋਰੀਆ ਤੋਂ ਹਾਲੇ ਤਕ ਕੋਰੋਨਾਵਾਇਰਸ ਦਾ ਇੱਕ ਵੀ ਪੌਜ਼ਿਟਿਵ ਕੇਸ ਸਾਹਮਣੇ ਉਜਾਗਰ ਨਹੀਂ ਹੋਇਆ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਚੀਨ ਤੋਂ ਇਲਾਵਾ ਉੱਤਰ ਕੋਰੀਆ ਦੀ ਸਰਹੱਦ ਰੂਸ ਤੇ ਦੱਖਣੀ ਕੋਰੀਆ ਨਾਲ ਵੀ ਲੱਗਦੀ ਹੈ, ਜਿੱਥੇ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਕੈਮਰੋਸ, ਲੈਸੋਥੋ, ਤਜ਼ਾਕਿਸਤਾਨ, ਤੁਰਕਮੇਨਿਸਤਾਨ ਜਿਹੇ ਦੇਸ਼ਾਂ ਤੋਂ ਇਲਾਵਾ ਟਾਪੂ ਰੂਪੀ ਦੇਸ਼ ਜਿਵੇਂ ਕਿ ਨਾਊਰੂ, ਕਰਿਬਤੀ ਤੇ ਸੋਲਮੋਨ ਟਾਪੂ ਵਿੱਚ ਕੋਈ ਵੀ ਕੋਰੋਨਾ ਪੌਜ਼ਿਟਿਵ ਕੇਸ ਨਹੀਂ ਹੈ। ਹਾਲਾਂਕਿ, ਐਂਗੁਲਿਆ, ਗਰੀਨਲੈਂਡ ਤੇ ਕੈਰੇਬੀਅਨ ਟਾਪੂਆਂ ਨੇ ਵੀ ਕੋਰੋਨਾ ਤੋਂ ਮੁਕਤੀ ਹਾਸਲ ਕਰ ਲਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ

ਅਫਗਾਨ ਫੌਜ ਦਾ ਪਾਕਿਸਤਾਨ 'ਤੇ ਵੱਡਾ ਹਮਲਾ! ਸਾੜੀਆਂ ਗੱਡੀਆਂ, ਫੌਜੀ ਅੱਡੇ ਕੀਤੇ ਤਬਾਹ; ਮੱਚੀ ਹਾਹਾਕਾਰ

ਇੰਡੋਨੇਸ਼ੀਆ 'ਚ ਤਕੜੇ ਭੂਚਾਲ ਤੋਂ ਬਾਅਦ ਸੁਨਾਮੀ, ਕਈ ਘਰ ਅਤੇ ਇਮਾਰਤਾਂ ਢਹੀਆਂ; 1 ਮਹਿਲਾ ਦੀ ਮੌਤ

ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ

ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ

ਅੱਜ ਬੈਂਕ ਜਾਣ ਬਾਰੇ ਸੋਚ ਰਹੇ ਹੋ ਤਾਂ ਪੜ੍ਹ ਲਓ ਆਹ ਖ਼ਬਰ! ਕਿਤੇ ਜਾਓ ਤਾਂ ਅੱਗੋ...; ਪੜ੍ਹੋ ਅੱਜ ਛੁੱਟੀ ਕਿ ਨਹੀਂ?
ਅੱਜ ਬੈਂਕ ਜਾਣ ਬਾਰੇ ਸੋਚ ਰਹੇ ਹੋ ਤਾਂ ਪੜ੍ਹ ਲਓ ਆਹ ਖ਼ਬਰ! ਕਿਤੇ ਜਾਓ ਤਾਂ ਅੱਗੋ...; ਪੜ੍ਹੋ ਅੱਜ ਛੁੱਟੀ ਕਿ ਨਹੀਂ?
ਅਫਗਾਨ ਫੌਜ ਦਾ ਪਾਕਿਸਤਾਨ 'ਤੇ ਵੱਡਾ ਹਮਲਾ! ਸਾੜੀਆਂ ਗੱਡੀਆਂ, ਫੌਜੀ ਅੱਡੇ ਕੀਤੇ ਤਬਾਹ; ਮੱਚੀ ਹਾਹਾਕਾਰ
ਅਫਗਾਨ ਫੌਜ ਦਾ ਪਾਕਿਸਤਾਨ 'ਤੇ ਵੱਡਾ ਹਮਲਾ! ਸਾੜੀਆਂ ਗੱਡੀਆਂ, ਫੌਜੀ ਅੱਡੇ ਕੀਤੇ ਤਬਾਹ; ਮੱਚੀ ਹਾਹਾਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਪ੍ਰੈਲ 2026

Embed widget