ਪੜਚੋਲ ਕਰੋ

ਅਪਰੇਸ਼ਨ ਬਲਿਊ ਸਟਾਰ 'ਚ UK ਦੀ ਭੂਮਿਕਾ ਜਨਤਕ ਕਰਨ ਦੀ ਮੰਗ

ਲੰਡਨ : ਬਰਤਾਨੀਆ ਦੀ ਵਿਰੋਧੀ ਧਿਰ ਲੇਬਰ ਪਾਰਟੀ ਨੇ ਪ੍ਰਧਾਨ ਮੰਤਰੀ ਟੈਰੇਜ਼ਾ ਮੇਅ ਨੂੰ ਭਾਰਤ ਦੀ ਤਿੰਨ ਦਿਨਾਂ ਫੇਰੀ ਤੋਂ ਪਹਿਲਾਂ ਸਾਕਾ ਨੀਲਾ ਤਾਰਾ ਵਿੱਚ ਬ੍ਰਿਟੇਨ ਦੀ ਭੂਮਿਕਾ ਬਾਰੇ ‘ਸਚਾਈ’ ਦੱਸਣ ਨੂੰ ਕਿਹਾ ਹੈ। ਲੇਬਰ ਪਾਰਟੀ ਦੇ ਉਪ ਨੇਤਾ ਟੌਮ ਵਾਟਸਨ ਨੇ ਕਿਹਾ ਕਿ ਸਿੱਖ ਫੈਡਰੇਸ਼ਨ ਯੂਕੇ ਵੱਲੋਂ ਲਾਏ ਗਏ ਦੋਸ਼ਾਂ ਬਾਰੇ ਬ੍ਰਿਟੇਨ ਦਾ ਸਿੱਖ ਭਾਈਚਾਰਾ ਸੱਚ ਜਾਣਨ ਦਾ ਹੱਕਦਾਰ ਹੈ ਕਿ ਬ੍ਰਿਟੇਨ ਦੇ ਵਿਦੇਸ਼ ਦਫ਼ਤਰ ਨੇ ਜੂਨ 1984 ਵਿੱਚ ਹਰਿਮੰਦਰ ਸਾਹਿਬ ਉਤੇ ਹੋਏ ਫ਼ੌਜੀ ਹਮਲੇ ਵਿੱਚ ਬ੍ਰਿਟੇਨ ਦੀ ਸ਼ਮੂਲੀਅਤ ਬਾਰੇ ਨਵੇਂ ਸਬੂਤਾਂ ਵਾਲੀਆਂ ਫਾਈਲਾਂ ਕੌਮੀ ਪੁਰਾਲੇਖ ਵਿੱਚੋਂ ਗਾਇਬ ਕਰ ਦਿੱਤੀਆਂ ਹਨ। ਵਾਟਸਨ ਨੇ ਕਿਹਾ, ‘ਟੈਰੇਜ਼ਾ ਨੂੰ ਭਾਰਤ ਫੇਰੀ ਤੋਂ ਪਹਿਲਾਂ ਅਪਰੇਸ਼ਨ ਬਲਿਊ ਸਟਾਰ ਅਤੇ ਇਸ ਤੋਂ ਬਾਅਦ ਦੀਆਂ ਘਟਨਾਵਾਂ ਵਿੱਚ ਬ੍ਰਿਟੇਨ ਦੀ ਭੂਮਿਕਾ ਬਾਰੇ ਸਚਾਈ ਸਪੱਸ਼ਟ ਕਰਨੀ ਚਾਹੀਦੀ ਹੈ। ਵਾਟਸਨ ਦਾ ਬਿਆਨ ਉਨ੍ਹਾਂ ਦਾਅਵਿਆਂ ਬਾਅਦ ਆਇਆ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਅਪਰਸ਼ਨ ਬਲਿਊ ਸਟਾਰ ਦੌਰਾਨ ਅੰਦਰੂਨੀ ਸੁਰੱਖਿਆ ਲਈ ਕੌਮੀ ਸੁਰੱਖਿਆ ਗਾਰਡ ਦੇ ਗਠਨ ਵਿੱਚ ਫ਼ੌਜੀ ਸਹਾਇਤਾ ਸਬੰਧੀ ਭਾਰਤ ਦੀ ਬੇਨਤੀ ਬਾਅਦ ਵਿਦੇਸ਼ ਦਫ਼ਤਰ ਨੇ ਬ੍ਰਿਟਿਸ਼ ਫ਼ੌਜ ਦੀ ਵਿਸ਼ੇਸ਼ ਏਅਰ ਸਰਵਿਸਿਜ਼ (ਐਸਏਐਸ) ਯੂਨਿਟ ਦੇ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਦਾ ਜ਼ਿਕਰ ਕਰਨ ਵਾਲੀਆਂ ਫਾਈਲਾਂ ਕੌਮੀ ਪੁਰਾਲੇਖ ਵਿੱਚੋਂ ਜਾਣਬੁੱਝ ਕੇ ਹਟਾ ਦਿੱਤੀਆਂ ਹਨ। ਪਰ ਵਿਦੇਸ਼ ਦਫ਼ਤਰ ਨੇ ਕਿਹਾ ਸੀ ਕਿ ਉਸ ਨੇ ਇਹ ਫਾਈਲਾਂ ਮਹਿਜ਼ ‘ਉਧਾਰ’ ਲਈਆਂ ਹਨ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget