ਪੜਚੋਲ ਕਰੋ

ਕੌਣ ਬਣੇਗਾ ਬ੍ਰਿਟੇਨ ਦਾ ਅਗਲਾ ਪੀਐਮ, ਰੇਸ ‘ਚ ਬੱਸ ਡਰਾਈਵਰ ਦੇ ਪੁੱਤਰ ਸਮੇਤ ਇਹ ਪੰਜ ਨਾਂ ਸ਼ਾਮਲ

ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੇਰੇਸਾ ਮੇਅ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਬ੍ਰਿਟੇਨ ‘ਚ ਹੁਣ ਤਕ ਟੌਪ ਪੋਸਟ ਦੇ ਲਈ ਨਵੇਂ ਨਾਂਅ ‘ਤੇ ਚਰਚਾ ਹੋਣੀ ਸ਼ੁਰੂ ਹੋ ਗਈ ਹੈ। ਹੁਣ ਜਾਣੋ ਕੌਣ-ਕੌਣ ਹਨ ਜੋ ਇਸ ਲਿਸਟ ‘ਚ ਸ਼ਾਮਲ ਹਨ।

ਲੰਦਨ: ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੇਰੇਸਾ ਮੇਅ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਬ੍ਰਿਟੇਨ ‘ਚ ਹੁਣ ਤਕ ਟੌਪ ਪੋਸਟ ਦੇ ਲਈ ਨਵੇਂ ਨਾਂਅ ‘ਤੇ ਚਰਚਾ ਹੋਣੀ ਸ਼ੁਰੂ ਹੋ ਗਈ ਹੈ। ਹੁਣ ਜਾਣੋ ਕੌਣ-ਕੌਣ ਹਨ ਜੋ ਇਸ ਲਿਸਟ ‘ਚ ਸ਼ਾਮਲ ਹਨ। ਬੋਰਿਸ ਜੋਨਸਨ: ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਅਹੂਦੇ ਲਈ ਜਿਸ ਦਾ ਨਾਂ ਸਭ ਤੋਂ ਜ਼ਿਆਦਾ ਚਰਚਾ ‘ਚ ਹੈ ਉਹ ਹੈ ਬੋਰਿਸ ਜੋਨਸਨ। ਇਸ ਨੇਤਾ ਨੇ ਬ੍ਰੈਕਜ਼ਿਟ ਡੀਲ ‘ਤੇ ਪੀਐਮ ਥੇਰੇਸਾ ‘ਚ ਰਣਵੀਤੀ ਨੂੰ ਨਾਖ਼ੁਸ਼ ਹੁੰਦੇ ਹੋਏ ਫਾਰੇਨ ਸੇਕੇਟਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਉਹ ਦੇਸ਼ ‘ਚ ਹਰ ਮੁੱਦੇ ‘ਤੇ ਬੋਲਦੇ ਹਨ। ਬੋਰਿਸ ਨੇ 2016 ‘ਚ ਲੋਕਾਂ ਨੂੰ ਬ੍ਰੈਕਜ਼ਿਟ ਦੇ ਪੱਖ ‘ਚ ਵੋਟ ਕਰਨ ਲਈ ਪ੍ਰੇਰਿਤ ਕੀਤਾ ਸੀ। ਡੋਮੀਨਿਕ ਰਾਬ: 45 ਸਾਲਾ ਡੋਮੀਨਿਕ ਰਾਬ ਨੂੰ ਪਾਰਟੀ ‘ਚ ਨੌਜਵਾਨ ਨੇਤਾ ਦੇ ਤੌਰ ‘ਤੇ ਦੇਖੀਆ ਜਾਂਦਾ ਹੈ। ਕੰਜ਼ਰਵੇਟੀਵ ਨੇਤਾ ਰਾਬ ਨੇ ਥੇਰੇਸਾ ਨਾਲ ਰਣਨੀਤੀ ਮੁੱਦੇ ‘ਤੇ ਅਸਹਿਮਤੀ ਤੋਂ ਬਾਅਦ ਇਨ੍ਹਾਂ ਨੇ ਵੀ ਕੈਬਿਨਟ ਤੋਂ ਅਸਤੀਫਾ ਦੇ ਦਿੱਤਾ ਸੀ। ਜੇਰੇਮੀ ਹੰਟ: ਬੋਰਿਸ ਦੇ ਅਸਤੀਫੇ ਤੋਂ ਬਾਅਦ ਵਿਦੇਸ਼ ਸਕੱਤਰ ਦਾ ਅਹੁਦਾ ਜੇਰੇਮੀ ਹੰਟ ਨੇ ਸਾਂਭਿਆ ਸੀ। ਉਹ ਬ੍ਰੈਕਜ਼ਿਟ ਡੀਲ ਦੇ ਪੱਖ ‘ਚ ਆਪਣੇ ਹਮਲਾਵਰ ਬਿਆਨਾਂ ਕਰਕੇ ਚਰਚਾ ‘ਚ ਰਹੇ ਸੀ। ਹਾਲ ਹੀ ‘ਚ ਉਨ੍ਹਾਂ ਨੇ ਯੂਰੋਪੀਅਨ ਯੁਨੀਅਨ ਦੀ ਤੁਲਨਾ ਸੋਵੀਅਤ ਸੰਘ ਨਾਲ ਕੀਤੀ। ਜਿਸ ਤੋਂ ਬਾਅਦ ਬ੍ਰੈਕਜ਼ਿਟ ਦਾ ਸਮਰਥਨ ਕਰਨ ਵਾਲੇ ਲੋਕਾਂ ਨੇ ਉਸ ਦਾ ਸਾਥ ਦਿੱਤਾ। 52 ਸਾਲਾ ਜੇਰੇਮੀ ਕਈ ਅਹੁਦੇ ਸੰਭਾਲ ਚੁੱਕੇ ਹਨ। ਸਾਜਿਦ ਜਾਵੇਦ: ਸਾਜਿਦ ਜਾਵੇਦ ਦਾ ਬੈਕਗ੍ਰਾਉਂਡ ਸਭ ਤੋਂ ਜ਼ਿਆਦਾ ਕਮਜ਼ੋਰ ਹੈ। ਉਹ ਪਾਕਿਸਤਾਨੀ ਮੂਲ ਦੇ ਹਨ ਅਤੇ ਅਜੇ ਗ੍ਰਹਿ ਸਕੱਤਰ ਦੇ ਅਹੁਦੇ ‘ਤੇ ਹਨ। ਇਸ ਦੇ ਪਿਤਾ ਬੱਸ ਡ੍ਰਾਈਵਰ ਸੀ। ਇਸ ਤੋਂ ਪਹਿਲਾਂ ਜਾਵੇਦ ਬੈਂਕਿੰਗ ਇੰਡਸਟਰੀ ‘ਚ ਸੀ। ਐਂਡ੍ਰੀਆ ਲੀਡਸਮ: 56 ਸਾਲ ਦੀ ਐਂਡ੍ਰੀਆ ਲੀਡਸਮ ਨੇ ਇਸੇ ਹਫਤੇ ਹਾਊਸ ਆਫ ਕਾਮਨਸ ਦੀ ਨੇਤਾ ਦੇ ਅਹੂਦੇ ਤੋਂ ਅਸਤੀਫਾ ਦਿੱਤਾ ਹੈ। 2016 ‘ਚ ਜਦੋਂ ਪੀਐਮ ਅਹੁਦੇ ਲਈ ਚੋਣ ਕੀਤੀ ਜਾ ਰਹੀ ਸੀ ਤਾਂ ਉਸ ਸਮੇਂ ਐਂਡ੍ਰੀਆ ਅਤੇ ਟੇਰੇਸਾ ‘ਚ ਪੂਰੀ ਟੱਕਰ ਸੀ। ਇਸ ਬਾਰ ਉਸ ਨੂੰ ਪੀਐਮ ਅਹੂਦੇ ਲਈ ਅੱਗੇ ਮਨਿਆ ਜਾ ਰਿਹਾ ਹੈ। ਬ੍ਰੈਕਜ਼ਿਟ ਡੀਲ ਦੇ ਪੱਖ ‘ਚ ਬੋਲਣ ਵਾਲਿਆਂ ‘ਚ ਐਂਡ੍ਰੀਆ ਸਭ ਤੋਂ ਅੱਗੇ ਰਹਿੰਦੀ ਹੈ।

ਟਾਪ ਹੈਡਲਾਈਨ

Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget