ਪੜਚੋਲ ਕਰੋ

ਚੋਰਾਂ ਦੇ ਨਿਸ਼ਾਨੇ 'ਤੇ ਐਪਲ ਸਟੋਰ, ਚੌਥੇ ਸਟੋਰ ਨੂੰ ਬਣਾਇਆ ਨਿਸ਼ਾਨਾ

  ਨਵੀਂ ਦਿੱਲੀ: ਐਪਲ ਦੇ ਸਟੋਰਾਂ ਦੀਆਂ ਚੋਰੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਕੰਪਨੀ ਦੇ ਤਿੰਨ ਸਟੋਰਾਂ ਵਿੱਚ ਲੱਖਾਂ ਦੀਆਂ ਚੋਰੀਆਂ ਬਾਅਦ ਹੁਣ ਚੌਥੇ ਐਪਲ ਸਟੋਰ ’ਤੇ ਵੀ ਚੋਰਾਂ ਨੇ ਸਫਾਇਆ ਕਰ ਦਿੱਤਾ। ਸੋਮਵਾਰ ਨੂੰ ਪੰਜ ਚੋਰਾਂ ਨੇ ਲਗਪਗ 20 ਲੱਖ ਦੇ ਆਈਫੋਨ ਤੇ ਆਈਪੈਡ ਚੋਰੀ ਕਰ ਲਏ। ਇਹ ਘਟਨਾ ਸਾਊਥ ਕੈਲੀਫੋਰਨੀਆ ਵਿੱਚ ਵਾਪਰੀ। ਚੋਰੀ ਦੀ ਘਟਨਾ ਦਾ ਖੁਲਾਸਾ ਸੀਸੀਟੀਵੀ ਫੁਟੇਜ ਰਾਹੀਂ ਹੋਇਆ। ਵੀਡੀਓ ਵਿੱਚ ਸਾਫ ਵੇਖਿਆ ਜਾ ਸਕਦਾ ਹੈ ਕਿ ਪੰਜ ਚੋਰਾਂ ਵਿੱਚੋਂ ਦੋ ਜਣੇ ਲੋਕਾਂ ’ਤੇ ਹਮਲਾ ਕਰ ਰਹੇ ਹਨ, ਜੋ ਉਨ੍ਹਾਂ ਨੂੰ ਚੋਰੀ ਕਰਨੋਂ ਰੋਕ ਰਹੇ ਸੀ। ਦੱਸਿਆ ਜਾਂਦਾ ਹੈ ਕਿ ਦੁਕਾਨ ਬੰਦ ਹੋਣ ਦੇ 20 ਮਿੰਟ ਪਹਿਲਾਂ ਹੀ ਚੋਰਾਂ ਨੇ ਘਟਨਾ ਨੂੰ ਅੰਜਾਮ ਦਿੱਤਾ। ਚੋਰੀ ਕਰਨ ਬਾਅਦ ਪੰਜੇ ਚੋਰ ਸਿਲਵਰ ਰੰਗ ਦੀ ਸਿਡਾਨ ਵਿੱਚ ਬੈਠ ਕੇ ਚਲੇ ਗਏ। ਐਪਲ ਸਟੋਰਾਂ ਵਿੱਚ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨਾ ਸਿਰਫ ਸਟੋਰ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਕਰਦੀਆਂ ਹਨ ਬਲਕਿ ਸਟੋਰ ਦੇ ਡਿਜ਼ਾਈਨ ਸਬੰਧੀ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਲੋਕ ਵਿੱਚ ਕੰਪਨੀ ਦੇ ਉਤਪਾਦਾਂ ਦੇ ਸਕਿਉਰਟੀ ਲਾਕ ਨੂੰ ਖੋਲ੍ਹ ਕੇ ਰੱਖਣ ਪ੍ਰਤੀ ਵੀ ਸ਼ੰਕੇ ਪੈਦਾ ਹੋ ਗਏ ਹਨ। ਚੋਰੀ ਦੀ ਇਹ ਸਾਰੀ ਵਾਰਦਾਤ ਸਟੋਰ ਦੇ ਸਕਿਉਰਟੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਇਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ।
  ਵੇਖੋ ਚੋਰੀ ਦੀ ਵਾਰਦਾਤ ਦੀ ਵੀਡੀਓ
[embed]

ਟਾਪ ਹੈਡਲਾਈਨ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget