ਪੜਚੋਲ ਕਰੋ

ਭਾਰਤ ਤੋਂ ਕੈਨੇਡਾ ਲਈ ਉਡਾਣ ਭਰਨ ਤੋਂ ਪਹਿਲਾਂ ਇਹ ਜ਼ਰੂਰ ਪੜ੍ਹੋ…

ਭਾਰਤ ਤੋਂ ਕੈਨੇਡਾ ਲਈ ਏਅਰ ਇੰਡੀਆ ਤੋਂ ਇਲਾਵਾ ਏਅਰ ਕੈਨੇਡਾ, ਏਮੀਰੇਟਸ ਜਿਹੀਆਂ ਏਅਰਲਾਈਨਜ਼ ਦੀਆਂ ਸਿੱਧੀਆਂ ਹਵਾਈ ਸੇਵਾਵਾਂ ਹਨ। ਆਓ ਤੁਹਾਨੂੰ ਦੱਸੀਏ ਕਿ ਕੈਨੇਡਾ ਜਾਣ ਲਈ ਤੁਹਾਨੂੰ ਕਿਹੜੀਆਂ-ਕਿਹੜੀਆਂ ਗੱਲਾਂ ਦਾ ਖ਼ਿਆਲ ਰੱਖਣਾ ਹੋਵੇਗਾ।

ਮਹਿਤਾਬ-ਉਦ-ਦੀਨ

ਚੰਡੀਗੜ੍ਹ: ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ 21 ਜੁਲਾਈ, 2021 ਤੱਕ ਮੁਲਤਵੀ ਕੀਤੀਆਂ ਹੋਈਆਂ ਹਨ। ਪਹਿਲਾਂ ਇਹ ਪਾਬੰਦੀ ਸਿਰਫ਼ 22 ਅਪ੍ਰੈਲ ਤੱਕ ਲਾਈ ਗਈ ਸੀ ਪਰ ਬਾਅਦ ’ਚ ਜਿਵੇਂ-ਜਿਵੇਂ ਕੋਰੋਨਾਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਜ਼ੋਰ ਫੜਦੀ ਗਈ, ਤਿਵੇਂ-ਤਿਵੇਂ ਕੈਨੇਡਾ ਸਰਕਾਰ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ਤੇ ਯਾਤਰੀਆਂ ਉੱਤੇ ਪਾਬੰਦੀਆਂ ਦੀ ਮਿਆਦ ਅੱਗੇ ਵਧਾਉਂਦੀ ਚਲੀ ਗਈ।

ਭਾਰਤ ਤੋਂ ਕੈਨੇਡਾ ਲਈ ਏਅਰ ਇੰਡੀਆ ਤੋਂ ਇਲਾਵਾ ਏਅਰ ਕੈਨੇਡਾ, ਏਮੀਰੇਟਸ ਜਿਹੀਆਂ ਏਅਰਲਾਈਨਜ਼ ਦੀਆਂ ਸਿੱਧੀਆਂ ਹਵਾਈ ਸੇਵਾਵਾਂ ਹਨ। ਆਓ ਤੁਹਾਨੂੰ ਦੱਸੀਏ ਕਿ ਕੈਨੇਡਾ ਜਾਣ ਲਈ ਤੁਹਾਨੂੰ ਕਿਹੜੀਆਂ-ਕਿਹੜੀਆਂ ਗੱਲਾਂ ਦਾ ਖ਼ਿਆਲ ਰੱਖਣਾ ਹੋਵੇਗਾ।

ਭਾਰਤ ਤੋਂ ਕੈਨੇਡਾ ਰਵਾਨਗੀ ਤੋਂ ਪਹਿਲਾਂ ਇਹ ਜ਼ਰੂਰ ਕਰੋ

·        ਪਹਿਲਾਂ Arrive CAN ਮੋਬਾਈਲ ਐਪ ਡਾਊਨਲੋਡ ਕਰ ਲਵੋ, ਜੋ iOS ਤੇ ਐਂਡ੍ਰਾਇਡ (Android) ਦੋਵੇਂ ਤਰ੍ਹਾਂ ਦੇ ਫ਼ੋਨਾਂ ਲਈ ਉਪਲਬਧ ਹੈ। ਫ਼ਲਾਈਟ ਉੱਤੇ ਸਵਾਰ ਹੋਣ ਤੋਂ ਪਹਿਲਾਂ ਇਸ ਐਪ ਨੂੰ ਸਾਈਨ-ਇਨ ਕਰਨ ਲਈ ਔਨਲਾਈਨ ਸਾਰੀ ਜਾਣਕਾਰੀ ਭਰੋ।

·        ਫ਼ਲਾਈਟ ’ਚ ਬੈਠਣ ਤੋਂ ਪਹਿਲਾਂ ਨੌਨ-ਮੈਡੀਕਲ ਮਾਸਕ ਜਾਂ ਚਿਹਰਾ ਢਕਣ ਲਈ ਕੱਪੜੇ ਦੀ ਵਰਤੋਂ ਕਰੋ।

·        ਫਿਰ ਹੈਲਥ-ਚੈੱਕ ਪ੍ਰਸ਼ਨਾਵਲੀ ’ਚ ਪੁੱਛੇ ਸੁਆਲਾਂ ਦੇ ਜੁਆਬ ਭਰੋ। ਜੇ ਤੁਸੀਂ ਇੱਥੇ ਕੋਈ ਗ਼ਲਤ ਜਾਣਕਾਰੀ ਦੇਵੋਗੇ, ਤਾਂ ਤੁਹਾਨੂੱ 5,000 ਕੈਨੇਡੀਅਨ ਡਾਲਰ ਤੱਕ ਦਾ ਜੁਰਮਾਨਾ ਕੀਤਾ ਜਾ ਸਕੇਗਾ।

·        ਤੁਹਾਨੂੰ ਆਪਣੀ ਕੁਆਰੰਟੀਨ ਯੋਜਨਾ ਵੀ ਦਰਸਾਉਣੀ ਹੋਵੇ ਕਿ ਤੁਸੀਂ ਕੈਨੇਡਾ ਪੁੱਜਣ ਦੇ ਪਹਿਲੇ 14 ਦਿਨ ਕੁਆਰੰਟੀਨ ਵਿੱਚ ਕਿਵੇਂ ਰਹੋਗੇ। ਇਹ ਯੋਜਨਾ ਕਾਨੂੰਨੀ ਤੌਰ ਉੱਤੇ ਲਾਜ਼ਮੀ ਹੈ। ਹੋਰ ਵੇਰਵਿਆਂ ਲਈ ਇੱਥੇ ਕਲਿੱਕ ਕਰੋ।

·        ਕੈਨੇਡਾ ਪੁੱਜਣ ਤੋਂ ਪਹਿਲਾਂ ਤੁਹਾਨੂੰ ਜ਼ਰੂਰ ਹੀ 3 ਰਾਤਾਂ ਲਈ ਠਹਿਰਨ ਵਾਸਤੇ ਹੋਟਲ ਬੁੱਕ ਕਰ ਕੇ ਉਸ ਦੀ ਅਦਾਇਗੀ ਵੀ ਕਰਨੀ ਹੋਵੇਗੀ।

·        ਹਵਾਈ ਅੱਡੇ ਤੋਂ ਬਾਹਰ ਜਾਣ ਤੋਂ ਪਹਿਲਾਂ ਸਵੈ-ਘੋਸ਼ਣਾ ਪੱਤਰ ਜ਼ਰੂਰ ਭਰਨਾ ਹੋਵੇਗਾ।

·        ਉਡਾਣ ਦੀ ਰਵਾਨਗੀ ਤੋਂ 72 ਘੰਟੇ ਪਹਿਲਾਂ ਯਾਤਰੀ ਦਾ ਕੋਰੋਨਾਵਾਇਰਸ ਲਈ RT-PCR ਟੈਸਟ ਕਰਵਾਇਆ ਹੋਣਾ ਲਾਜ਼ਮੀ ਹੈ ਤੇ ਉਸ ਦਾ QR ਕੋਡ ਤੁਹਾਡੇ ਕੋਲ ਜ਼ਰੂਰ ਹੋਣਾ ਚਾਹੀਦਾ ਹੈ।

ਕੈਨੇਡਾ ਤੋਂ ਭਾਰਤ ਰਵਾਨਗੀ ਤੋਂ ਪਹਿਲਾਂ ਇਹ ਜ਼ਰੂਰ ਕਰੋ

·        ਉਡਾਣ ਭਰਨ ਤੋਂ 72 ਘੰਟੇ ਪਹਿਲਾਂ RT-PCR ਟੈਸਟ ਕਰਵਾਉਣਾ ਕਾਨੂੰਨੀ ਤੌਰ ਉੱਤੇ ਲਾਜ਼ਮੀ ਹੈ।

·        ਔਨਲਾਈਨ ‘ਏਅਰ ਸੁਵਿਧਾ’ ਪੋਰਟਲ ਉੱਤੇ ਸਵੈ-ਘੋਸ਼ਣਾ ਪੱਤਰ ਭਰੋ ਤੇ ਕੋਵਿਡ-19 ਲਈ RT-PCR ਨੈਗੇਟਿਵ ਰਿਪੋਰਟ ਅਪਲੋਡ ਕਰੋ।

·        ਜੇ ਕਿਸੇ ਸਕੇ ਪਰਿਵਾਰਕ ਮੈਂਬਰ ਦੀ ਮੌਤ ਹੋ ਗਈ ਹੈ, ਤਾਂ ਉਸ ਐਮਰਜੈਂਸੀ ਵਿੱਚ ਹੀ ਅਜਿਹੇ ਟੈਸਟ ਤੋਂ ਛੋਟ ਲਈ ਉਡਾਣ ਦੀ ਰਵਾਨਗੀ ਤੋਂ 72 ਘੰਟੇ ਪਹਿਲਾਂ ਫ਼ਾਰਮ ਔਨਲਾਈਨ ਭਰਨਾ ਹੋਵੇਗਾ।

·        OCI ਕਾਰਡ-ਧਾਰਕਾਂ ਲਈ ਭਾਰਤੀ ਦੂਤਾਵਾਸ/ਹਾਈ ਕਮਿਸ਼ਨ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਕਾਨੂੰਨੀ ਤੌਰ ਉੱਤੇ ਲਾਜ਼ਮੀ ਹੈ।

ਕੁਆਰੰਟੀਨ ਦੀ ਮਿਆਦ

·        ਕੈਨੇਡਾ – ਕਿਸੇ ਮਾਨਤਾ-ਪ੍ਰਾਪਤ ਹੋਟਲ ਵਿੱਚ 3 ਰਾਤਾਂ ਲਈ ਲਾਜ਼ਮੀ ਕੁਆਰੰਟੀਨ ਤੇ ਫਿਰ ਉਸ ਤੋਂ ਬਾਅਦ  ਦੇ 14 ਦਿਨਾ ਕੁਆਰੰਟੀਨ ਘਰ ਵਿੱਚ।

·        ਭਾਰਤ -14 ਦਿਨ HQ ‘RT-PCR ਨੈਗੇਟਿਵ ਸਰਟੀਫ਼ਿਕੇਟ ਕਾਨੂੰਨ ਕਾਨੂੰਨੀ ਤੌਰ ਉੱਤੇ ਲਾਜ਼ਮੀ’ (ਹਰੇਕ ਸੂਬੇ ਦੇ ਵੱਖਰੇ ਨਿਯਮ)।

ਟਾਪ ਹੈਡਲਾਈਨ

Canada Study Permit Fees: ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
Big News: ਵੱਡੀ ਵਾਰਦਾਤ, 'ਬੈਂਕ ਆਫ ਅਮਰੀਕਾ' ਦੀ ਉਪ ਪ੍ਰਧਾਨ ਦਾ ਚਾਕੂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, 'ਬੈਂਕ ਆਫ ਅਮਰੀਕਾ' ਦੀ ਉਪ ਪ੍ਰਧਾਨ ਦਾ ਚਾਕੂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਵਿਆਹ ਸਮਾਰੋਹ 'ਚ ਪੈ ਗਿਆ ਚੀਕ-ਚਿਹਾੜਾ, ਇੱਧਰ-ਉੱਧਰ ਭੱਜਣ ਲੱਗੇ ਲੋਕ, 5 ਦੀ ਮੌਤ, 68 ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖਬਰ, ਵਿਆਹ ਸਮਾਰੋਹ 'ਚ ਪੈ ਗਿਆ ਚੀਕ-ਚਿਹਾੜਾ, ਇੱਧਰ-ਉੱਧਰ ਭੱਜਣ ਲੱਗੇ ਲੋਕ, 5 ਦੀ ਮੌਤ, 68 ਬੁਰੀ ਤਰ੍ਹਾਂ ਜ਼ਖਮੀ...
US ’ਚ ਪੰਜਾਬੀ ਟੈਕਸੀ ਡਰਾਈਵਰ ਦੀ ਨਾਗਰਿਕਤਾ ਰੱਦ, ਟੈਕਸੀ ’ਚ ਮਹਿਲਾ ਨੂੰ ਕਿਡਨੈਪ ਕਰਕੇ ਕੀਤਾ ਜਬਰ ਜਿਨਾਹ 
US ’ਚ ਪੰਜਾਬੀ ਟੈਕਸੀ ਡਰਾਈਵਰ ਦੀ ਨਾਗਰਿਕਤਾ ਰੱਦ, ਟੈਕਸੀ ’ਚ ਮਹਿਲਾ ਨੂੰ ਕਿਡਨੈਪ ਕਰਕੇ ਕੀਤਾ ਜਬਰ ਜਿਨਾਹ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Mohali News: ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਇਨ੍ਹਾਂ 8 ਜ਼ਿਲ੍ਹਿਆਂ 'ਤੇ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ; ਆਫ਼ਤ ਪ੍ਰਬੰਧਨ ਵੱਲੋਂ ਦਿਸ਼ਾ-ਨਿਰਦੇਸ਼...
ਇਨ੍ਹਾਂ 8 ਜ਼ਿਲ੍ਹਿਆਂ 'ਤੇ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ; ਆਫ਼ਤ ਪ੍ਰਬੰਧਨ ਵੱਲੋਂ ਦਿਸ਼ਾ-ਨਿਰਦੇਸ਼...
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
Big News: ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
Embed widget