ਪੜਚੋਲ ਕਰੋ

ਚੀਨ ਨੇ ਪਹਾੜਾਂ ‘ਤੇ ਬਣਾਇਆ ਤਿੰਨ ਮੰਜ਼ੀਲਾ ਪੁਲ, ਦੇਖਣ ਵਾਲੇ ਹੋ ਰਹੇ ਨੇ ਹੈਰਾਨ

ਬੀਜ਼ਿੰਗ: ਚੀਨ ਦੇ ਤਾਈਵਾਨ ਸ਼ਹਿਰ ‘ਚ ਇੱਕ ਅਜਿਹਾ ਹਾਈਵੇਅ ਬਣਿਆ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ। ਜੀ ਹਾਂ, ਜੋ ਵੀ ਇਸ ਤਿੰਨ ਮੰਜ਼ੀਲਾ ਪੁਲ ਨੂੰ ਦੇਖਦਾ ਹੈ ਉਹ ਹੈਰਾਨ ਹੋ ਰਿਹਾ ਹੈ। ਚੀਨ ਦੇ ਉਤਰ-ਪਛਮੀ ‘ਚ ਮੌਜੂਦ ਸ਼ਾਂਕਸੀ ਸੂਬੇ ‘ਚ ਪਹਾੜਾਂ ਦੇ ਸਫਰ ਨੂੰ ਆਸਾਨ ਕਰਨ ਲਈ ਤਿੰਨ ਮੰਜ਼ੀਲਾ ਹਾਈਵੇਅ ਤਿਆਰ ਕੀਤਾ ਗਿਆ ਹੈ। ਚੀਨ ਨੇ ਪਹਾੜਾਂ ‘ਤੇ ਬਣਾਇਆ ਤਿੰਨ ਮੰਜ਼ੀਲਾ ਪੁਲ, ਦੇਖਣ ਵਾਲੇ ਹੋ ਰਹੇ ਨੇ ਹੈਰਾਨ ਇਹ ਹਾਈਵੇਅ ਜ਼ਮੀਨ ਤੋਂ 1,370 ਮੀਟਰ ਉੱਚੇ ਤਾਈਲੋਂਗ ਪਹਾੜ ‘ਤੇ 30 ਕਿਲੋਮੀਟਰ ਲੰਬਾ ਪੁਲ ਬਣਾਇਆ ਹੈ। ਜਿਸ ‘ਚ ਇੱਕ ਵਾਰ ਰਾਈਡ ਸ਼ੁਰੂ ਕਰਨ ਤੋਂ ਬਾਅਦ ਨੌਨ-ਸਟੌਪ 30 ਕਿਲੋਮੀਟਰ ਤਕ ਗੱਡੀ ਚਲਾਣੀ ਜਾ ਸਕਦੀ ਹੈ। ਚੀਨ ਨੇ ਪਹਾੜਾਂ ‘ਤੇ ਬਣਾਇਆ ਤਿੰਨ ਮੰਜ਼ੀਲਾ ਪੁਲ, ਦੇਖਣ ਵਾਲੇ ਹੋ ਰਹੇ ਨੇ ਹੈਰਾਨ ਫਿਲਹਾਲ ਇਹ ਹਾਈਵੇਅ ਆਮ ਲੋਕਾਂ ਲਈ ਵਰਤੋਂ ‘ਚ ਨਹੀਨ ਹੈ। ਅਜੇ ਇਸ ਦਾ ਟ੍ਰਾਈਲ ਚਲ ਰਿਹਾ ਹੈ ਜਿਸ ਤੋਂ ਬਾਅਦ ਇਸ ਨੂੰ ਆਮ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਚੀਨ ਨੇ ਇਸ ਹਾਈਵੇਅ ਨੂੰ ਬਣਾਉਨ ਲਈ 7 ਹਜ਼ਾਰ ਟਨ ਸਟੀਲ ਦਾ ਇਸਤੇਮਾਲ ਕੀਤਾ ਹੈ ਅਤੇ ਪੂਰੇ ਬ੍ਰਿਜ ਦੀ ਉਚਾਈ 350 ਮੀਟਰ ਹੈ। ਚੀਨ ਦਾ ਹਾਈਵੇਅ ਖੁਲ੍ਹਣ ਤੋਂ ਬਾਅਦ ਟੌਪ ਟੂਰਿਸਟ ਅਟ੍ਰੈਕਸ਼ਨ ਬਣ ਜਾਵੇਗਾ। ਲੋਕ ਬ੍ਰਿਜ ਦੇ ਖੁਲ੍ਹਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Canada On Ebola Virus: ਕੋਰੋਨਾ ਤੋਂ ਬਾਅਦ ਈਬੋਲਾ ਵਾਇਰਸ ਦਾ ਕਹਿਰ, ਕੈਨੇਡਾ 'ਚ ਸਰਹੱਦਾਂ 'ਤੇ ਸਖ਼ਤ ਪਾਬੰਦੀਆਂ; ਇਮੀਗ੍ਰੇਸ਼ਨ ਅਰਜ਼ੀਆਂ 'ਤੇ ਫੈਸਲੇ ਮੁਅੱਤਲ: Ebola 'ਚ ਮੌਤ ਦਰ ਦਾ ਵੱਧ ਖਤਰਾ...
ਕੋਰੋਨਾ ਤੋਂ ਬਾਅਦ ਈਬੋਲਾ ਵਾਇਰਸ ਦਾ ਕਹਿਰ, ਕੈਨੇਡਾ 'ਚ ਸਰਹੱਦਾਂ 'ਤੇ ਸਖ਼ਤ ਪਾਬੰਦੀਆਂ; ਇਮੀਗ੍ਰੇਸ਼ਨ ਅਰਜ਼ੀਆਂ 'ਤੇ ਫੈਸਲੇ ਮੁਅੱਤਲ: Ebola 'ਚ ਮੌਤ ਦਰ ਦਾ ਵੱਧ ਖਤਰਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget