ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਅਮਰੀਕੀ ਕੰਪਨੀ ਨੇ ਭਾਰਤੀ ਨੂੰ ਨੌਕਰੀ ਤੋਂ ਕੱਢਿਆ ਤਾਂ ਸਖ਼ਸ਼ ਨੇ ਕੀਤਾ ਇਹ ਕਾਰਾ, ਸੁਣਾਈ ਗਈ ਕੈਦ ਦੀ ਸਜਾ

ਜੱਜ ਹਫ ਨੇ ਖੇਰ ਲਈ ਤਿੰਨ ਸਾਲ ਦੀ ਨਿਗਰਾਨੀ ਅਤੇ 567,084 ਅਮਰੀਕੀ ਡਾਲਰ ਦਾ ਜ਼ੁਰਮਾਨਾ ਲਗਾਇਆ। ਇਹ ਉਹ ਰਕਮ ਹੈ ਜੋ ਕੰਪਨੀ ਦੇ ਇਸ ਘਾਟੇ ਨੂੰ ਪੂਰਾ ਕਰੇਗੀ।

ਕੈਲੀਫੋਰਨੀਆ ਦੀ ਇੱਕ ਅਮਰੀਕੀ ਅਦਾਲਤ ਨੇ ਇੱਕ ਭਾਰਤੀ ਨਾਗਰਿਕ ਨੂੰ ਦੋ ਸਾਲ ਕੈਦ ਦੀ ਸਜਾ ਸੁਣਾਈ ਹੈ। ਦੱਸ ਦਈਏ ਕਿ ਉਸ 'ਤੇ ਦੋਸ਼ ਲਾਇਆ ਗਿਆ ਸੀ ਕਿ ਕੰਪਨੀ ਨੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਤਾਂ ਉਸ ਨੇ 1,200 ਤੋਂ ਜ਼ਿਆਦਾ ਲੋਕਾਂ ਦੇ ਮਾਈਕਰੋਸੋਫਟ ਅਕਾਉਂਟ ਡੀਲੀਟ ਕਰ ਦਿੱਤੇ। ਇੱਕ ਰਿਪੋਰਟ ਮੁਤਾਬਕ ਦੀਪਾਂਸ਼ੂ ਖੇਰ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ 11 ਜਨਵਰੀ 2021 ਨੂੰ ਭਾਰਤ ਤੋਂ ਅਮਰੀਕਾ ਪਰਤਿਆ ਸੀ ਅਤੇ ਉਹ ਆਪਣੀ ਗ੍ਰਿਫਤਾਰੀ ਵਾਰੰਟ ਤੋਂ ਅਣਜਾਣ ਸੀ।

ਅਟਾਰਨੀ ਰੈਂਡੀ ਗਰੋਸਮੈਨ ਨੇ ਕਿਹਾ, “ਇਹ ਨੁਕਸਾਨ ਪਹੁੰਚਾਉਣ ਦੀ ਕਾਰਵਾਈ ਕੰਪਨੀ ਲਈ ਬਹੁਤ ਨੁਕਸਾਨ ਪਹੁੰਚਾਉਣ ਵਾਲੀ ਸੀ।” ਯੂਐਸ ਜ਼ਿਲ੍ਹਾ ਜ਼ਿਲ੍ਹਾ ਅਦਾਲਤ ਦੇ ਜੱਜ ਮਾਰਲਿਨ ਹਫ ਨੇ ਫੈਸਲਾ ਸੁਣਾਇਆ ਕਿ ਖੇਰ ਨੇ ਜਾਣਬੁੱਝ ਕੇ ਕੰਪਨੀ ’ਤੇ ਹਮਲਾ ਕੀਤਾ ਸੀ ਅਤੇ ਹਮਲਾ ਬਦਲਾ ਲੈਣ ਦੀ ਭਾਵਨਾ ਵਿੱਚ ਹੋਇਆ। ਇਸ ਕਰਕੇ ਜੱਜ ਹਫ ਨੇ ਖੇਰ ਲਈ ਤਿੰਨ ਸਾਲ ਦੀ ਨਿਗਰਾਨੀ ਅਤੇ 567,084 ਅਮਰੀਕੀ ਡਾਲਰ ਦਾ ਜ਼ੁਰਮਾਨਾ ਲਗਾਇਆ। ਇਹ ਉਹ ਰਕਮ ਹੈ ਜੋ ਕੰਪਨੀ ਦੇ ਇਸ ਘਾਟੇ ਨੂੰ ਪੂਰਾ ਕਰੇਗੀ।

ਅਦਾਲਤ ਦੇ ਦਸਤਾਵੇਜ਼ਾਂ ਮੁਤਾਬਕ, ਖੇਰ ਨੂੰ ਇੱਕ ਸੂਚਨਾ ਤਕਨਾਲੋਜੀ ਸਲਾਹਕਾਰ ਫਰਮ ਨੇ 2017 ਤੋਂ ਮਈ 2018 ਤੱਕ ਨਿਯੁਕਤ ਕੀਤਾ ਗਿਆ ਸੀ। ਕੰਪਨੀ ਖੇਰ ਦੇ ਕੰਮ ਤੋਂ ਅਸੰਤੁਸ਼ਟ ਸੀ ਅਤੇ ਬਾਅਦ ਵਿਚ ਸਲਾਹਕਾਰ ਫਰਮ ਨੇ ਉਸ ਨੂੰ ਕੱਢ ਦਿੱਤਾ। ਇਹ ਕਿਹਾ ਜਾਂਦਾ ਹੈ ਕਿ ਖੇਰ ਇਸ ਤੋਂ ਨਾਰਾਜ਼ ਸੀ ਅਤੇ ਉਸਨੇ ਬਦਲਾ ਲੈਣ ਲਈ ਅਜਿਹੀ ਹਰਕਤ ਕੀਤੀ। ਕੁਝ ਮਹੀਨਿਆਂ ਬਾਅਦ, ਜੂਨ 2018 ਵਿਚ ਖੇਰ ਭਾਰਤ ਵਾਪਸ ਪਰਤ ਆਇਆ।

8 ਅਗਸਤ 2018 ਨੂੰ ਭਾਰਤ ਵਾਪਸ ਆਉਣ ਤੋਂ ਦੋ ਮਹੀਨਿਆਂ ਬਾਅਦ ਖੇਰ ਨੂੰ ਕਾਰਲਸਬਾਡ ਕੰਪਨੀ ਦੇ ਸਰਵਰਾਂ ਨੂੰ ਹੈਕ ਕੀਤਾ ਅਤੇ 1,500 MS O365 ਯੂਜ਼ਰਸ ਦੇ ਆਕਾਉਂਟ ਚੋਂ 1200 ਤੋਂ ਵੱਧ ਨੂੰ ਡਿਲੀਟ ਕਰ ਦਿੱਤਾ। ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਇਸ ਹਮਲੇ ਨੇ ਕੰਪਨੀ ਦੇ ਕਾਰੋਬਾਰ ਨੂੰ ਪ੍ਰਭਾਵਿਤ ਕੀਤਾ ਅਤੇ ਕੰਪਨੀ ਨੂੰ ਦੋ ਦਿਨਾਂ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ: Taapsee Pannu ਨੇ ਕਿਸੇ ਅਣਜਾਣ ਬਜ਼ੁਰਗ ਔਰਤ ਦੀ ਮਦਦ ਕਰਕੇ ਖੱਟੀ ਖੂਬ ਸ਼ਲਾਘਾ, ਜਾਣੋ ਅਜਿਹਾ ਕੀ ਕੀਤਾ ਤਾਪਸੀ ਨੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget