ਪੜਚੋਲ ਕਰੋ

'Come on Baby' ਵਾਲੇ ਜੋਗਿੰਦਰ ਬੱਸੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ- ਧਿਆ ਲੈ ਦੇਵਤੇ, ਨੇੜੇ ਆ ਗਿਆ ਤੇਰਾ ਅੰਤ, ਜਾਣੋ ਕੀ ਹੈ ਮਾਮਲਾ ?

ਰੇਡੀਓ ਸ਼ੋਅ ਦੌਰਾਨ ਬੱਸੀ ਨੇ ਭਾਰਤੀ ਝੰਡੇ ਦਾ ਅਪਮਾਨ ਕਰਨ ਵਾਲਿਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਜਿਹੜੇ ਲੋਕ ਭਾਰਤ ਤੋਂ ਆ ਕੇ ਕੈਨੇਡਾ ਵਿਚ ਵੱਸ ਗਏ ਹਨ, ਉਨ੍ਹਾਂ ਦੀ ਮਾਤ ਭੂਮੀ ਭਾਰਤ ਹੈ ਤੇ ਤਿਰੰਗੇ ਦਾ ਅਪਮਾਨ ਕਰਨਾ ਆਪਣੀ ਮਾਤ ਭੂਮੀ ਦਾ ਅਪਮਾਨ ਕਰਨ ਦੇ ਬਰਾਬਰ ਹੈ।

Joginder Bassi: ਪੰਜਾਬ ਦੇ ਮਸ਼ਹੂਰ ਕੈਨੇਡਾ ਸਥਿਤ 'ਬਸੀ ਸ਼ੋਅ ਟੋਰਾਂਟੋ'( BASSI SHOW TORONTO)  ਦੇ ਸੰਪਾਦਕ ਜੋਗਿੰਦਰ ਬੱਸੀ (joginder bassi) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇੱਕ ਨੌਜਵਾਨ ਨੇ ਦੁਬਈ ਦੇ ਇੱਕ ਨੰਬਰ ਤੋਂ ਮੈਸੇਜ ਭੇਜ ਕੇ ਧਮਕੀ ਦਿੱਤੀ ਹੈ। ਜੋਗਿੰਦਰ ਬੱਸੀ ਦੀ ਟੀਮ ਨੇ ਇਸ ਸਬੰਧੀ ਕੈਨੇਡੀਅਨ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਕੈਨੇਡਾ ਦੇ ਟੋਰਾਂਟੋ ਤੋਂ ਚੱਲਣ ਵਾਲਾ ਬੱਸੀ ਸ਼ੋਅ ਪੰਜਾਬ ਅਤੇ ਕੈਨੇਡਾ ਵਿੱਚ ਆਪਣੀ ਕਾਮੇਡੀਅਨ ਸ਼ੈਲੀ ਦੀ ਪੱਤਰਕਾਰੀ ਲਈ ਮਸ਼ਹੂਰ ਹੈ।

ਦੋਸ਼ੀ ਨੇ ਬੱਸੀ ਨੂੰ ਮੈਸੇਜ ਕੀਤਾ ਤੇ ਲਿਖਿਆ- ਤੇਰੇ ਅੰਤ ਆ ਗਿਆ ਨੇੜੇ, ਧਿਆ ਲੈ ਆਪਣੇ ਦੇਵਤੇ, ਅਖੀਰ ਵਿੱਚ ਮੁਲਜ਼ਮਾਂ ਨੇ ਬੱਸੀ ਨੂੰ ਭਾਰਤੀ ਜਾਸੂਸ ਕਹਿ ਕੇ ਸੰਬੋਧਨ ਕੀਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਕੈਨੇਡਾ ਵਿੱਚ ਕੁਝ ਖਾਲਿਸਤਾਨੀਆਂ (Khalistan) ਨੇ ਭਾਰਤੀ ਝੰਡੇ ਦਾ ਅਪਮਾਨ ਕੀਤਾ ਤੇ ਤਿਰੰਗੇ ਨੂੰ ਪਾੜ ਦਿੱਤਾ। ਇਸ ਦੇ ਨਾਲ ਹੀ ਦੋਸ਼ੀਆਂ ਨੇ ਉਕਤ ਤਿਰੰਗੇ 'ਤੇ ਪੈਰ ਰੱਖ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਇਸ ਪੂਰੇ ਮਾਮਲੇ ਸਬੰਧੀ ਜੋਗਿੰਦਰ ਬੱਸੀ ਨੇ ਵੀਡੀਓ ਬਣਾ ਕੇ ਆਪਣੇ ਯੂ-ਟਿਊਬ 'ਤੇ ਅਪਲੋਡ ਕੀਤੀ ਹੈ ਜਿਸ ਤੋਂ ਬਾਅਦ ਉਸ ਨੂੰ ਇਹ ਧਮਕੀ ਮਿਲੀ ਹੈ।

ਰੇਡੀਓ ਸ਼ੋਅ ਦੌਰਾਨ ਬੱਸੀ ਨੇ ਭਾਰਤੀ ਝੰਡੇ ਦਾ ਅਪਮਾਨ ਕਰਨ ਵਾਲਿਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਜਿਹੜੇ ਲੋਕ ਭਾਰਤ ਤੋਂ ਆ ਕੇ ਕੈਨੇਡਾ ਵਿਚ ਵੱਸ ਗਏ ਹਨ, ਉਨ੍ਹਾਂ ਦੀ ਮਾਤ ਭੂਮੀ ਭਾਰਤ ਹੈ ਤੇ ਤਿਰੰਗੇ ਦਾ ਅਪਮਾਨ ਕਰਨਾ ਆਪਣੀ ਮਾਤ ਭੂਮੀ ਦਾ ਅਪਮਾਨ ਕਰਨ ਦੇ ਬਰਾਬਰ ਹੈ। ਖਾਲਿਸਤਾਨੀ ਤਿਰੰਗੇ ਨੂੰ ਪਾੜ ਕੇ ਮਾਂ ਦੇ ਕੱਪੜੇ ਪਾੜ ਰਹੇ ਹਨ। 

ਜੋਗਿੰਦਰ ਬਾਸੀ ਵੱਲੋਂ ਮਿਲੀ ਧਮਕੀ ਸਬੰਧੀ ਉਨਟਾਰੀਓ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬੱਸੀ ਨੇ ਮਾਮਲੇ ਸਬੰਧੀ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਹੈ ਤਾਂ ਜੋ ਭਾਰਤ ਆਉਣ 'ਤੇ ਉਨ੍ਹਾਂ ਨੂੰ ਕੋਈ ਖ਼ਤਰਾ ਨਾ ਹੋਵੇ। ਬੱਸੀ ਦੇ ਭਾਰਤ ਆਉਣ 'ਤੇ ਪੰਜਾਬ ਪੁਲਿਸ ਉਸ ਨੂੰ ਸੁਰੱਖਿਆ ਪ੍ਰਦਾਨ ਕਰਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Bad News | Moga | Sikh| ਨਗਰ ਕੀਰਤਨ 'ਚ ਗਏ ਲੋਕਾਂ ਦੀਆਂ ਘਰ ਪੰਹੁਚੀਆਂ ਲਾਸ਼ਾਂ ! | Abp SanjhaOSD ਦੇ ਅਸਤੀਫੇ ਹੋ ਗਏ, ਹੁਣ ਮੁੱਖ ਮੰਤਰੀ ਤੋਂ ਅਸਤੀਫ਼ਾ ਲਿਆ ਜਾਏਗਾ500 ਕਰੋੜ ਦੇ ਮਾਮਲੇ 'ਚ ਭਾਰਤੀ ਤੇ ਐਲਵਿਸ਼ ਤੇ ਤਲਵਾਰPanchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | Aap

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget