ਪੜਚੋਲ ਕਰੋ

ਭਾਰਤੀ ਮੂਲ ਦੇ ਤਿੰਨ ਕੈਨੇਡੀਅਨਾਂ ਨੂੰ ਕੈਨੇਡਾ 'ਚ ਵੱਕਾਰੀ ਸਨਮਾਨ

ਕੈਨੇਡਾ ਦੇ ਸਰਵਉੱਚ ਨਾਗਰਿਕ ਸਨਮਾਨ 'ਆਰਡਰ ਆਫ਼ ਕੈਨੇਡਾ' ਨਾਲ ਭਾਰਤੀ ਮੂਲ ਦੇ ਤਿੰਨ ਕੈਨੇਡੀਅਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ।

ਓਟਾਵਾ- ਕੈਨੇਡਾ ਦੇ ਸਰਵਉੱਚ ਨਾਗਰਿਕ ਸਨਮਾਨ 'ਆਰਡਰ ਆਫ਼ ਕੈਨੇਡਾ' ਨਾਲ ਭਾਰਤੀ ਮੂਲ ਦੇ ਤਿੰਨ ਕੈਨੇਡੀਅਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਨੂੰ ਇਹ ਸਨਮਾਨ ਸ਼ਾਨਦਾਰ ਪ੍ਰਾਪਤੀ, ਭਾਈਚਾਰੇ ਪ੍ਰਤੀ ਸਮਰਪਣ, ਇੱਕ ਬਿਹਤਰ ਰਾਸ਼ਟਰ ਬਣਾਉਣ ਵਿੱਚ ਮਦਦ ਕਰਨ ਲਈ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਵਿਗਿਆਨੀ ਡਾ: ਵੈਕੁੰਟਮ ਅਈਅਰ ਲਕਸ਼ਮਣਨ, ਰੀਅਲ ਅਸਟੇਟ ਕਾਰੋਬਾਰੀ ਬੌਬ ਸਿੰਘ ਢਿੱਲੋਂ ਉਰਫ਼ ਨਵਜੀਤ ਸਿੰਘ ਢਿੱਲੋਂ ਅਤੇ ਪ੍ਰਸਿੱਧ ਬਾਲ ਰੋਗ ਵਿਗਿਆਨੀ ਡਾ: ਪ੍ਰਦੀਪ ਮਰਚੈਂਟ ਦਾ ਨਾਂ ਇਸ ਵਿੱਚ ਸ਼ਾਮਲ ਹੈ।ਇਹ ਤਿਨੋਂ 135 ਵਿਅਕਤੀਆਂ ਦੀ ਸੂਚੀ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਇਸ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤੇ ਗਿਆ।

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਜਾਰੀ ਬਿਆਨ ਮੁਤਾਬਿਕ ਮਾਣਯੋਗ ਮੈਰੀ ਸਾਈਮਨ, ਕੈਨੇਡਾ ਦੇ ਗਵਰਨਰ ਜਨਰਲ ਨੇ 'ਆਰਡਰ ਆਫ਼ ਕੈਨੇਡਾ' ਨਾਲ ਸਨਮਾਨਿਤ ਕੀਤੇ ਜਾਣ ਵਾਲੇ 135 ਵਿਅਕਤੀਆਂ ਦੇ ਨਾਵਾਂ ਦਾ ਐਲਾਨ ਕੀਤਾ।

ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਵੀਰਵਾਰ ਨੂੰ ਟਵੀਟ ਕੀਤਾ ਕਿ ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੇ ਯੋਗਦਾਨ ਲਈ ‘ਆਰਡਰ ਆਫ਼ ਕੈਨੇਡਾ’ ਦੁਆਰਾ ਮਾਨਤਾ ਪ੍ਰਾਪਤ ਕਰਕੇ ਬਹੁਤ ਖੁਸ਼ੀ ਹੋਈ। ਵੈਕੁੰਟਮ ਅਈਅਰ ਲਕਸ਼ਮਣਨ, ਬੌਬ ਸਿੰਘ ਢਿੱਲੋਂ ਅਤੇ ਡਾ. ਪ੍ਰਦੀਪ ਮਰਚੈਂਟ ਨੂੰ ਵਧਾਈ।

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget