ਪੜਚੋਲ ਕਰੋ

Three Child Policy: ਚੀਨ 'ਚ ਤੀਜਾ ਬੱਚਾ ਪੈਦਾ ਕਰਨ 'ਤੇ ਟੈਕਸ ਛੋਟ ਸਮੇਤ ਮਿਲਣਗੀਆਂ ਹੋਰ ਸਹੂਲਤਾਂ

Three Child Policy in China: ਚੀਨ ਦੇ ਪ੍ਰਾਂਤਾਂ ਨੇ ਕਈ ਸਹਾਇਕ ਉਪਾਵਾਂ ਦਾ ਐਲਾਨ ਕੀਤਾ ਹੈ, ਜਿਸ 'ਚ ਗਰਭ ਅਵਸਥਾ ਤੇ ਜਣੇਪੇ ਦੌਰਾਨ ਖਰਚਿਆਂ ਨੂੰ ਸਬਸਿਡੀ ਦੇਣਾ ਤੇ ਤੀਜੇ ਬੱਚੇ 'ਤੇ ਜੋੜੇ ਲਈ ਟੈਕਸ ਛੋਟ ਸ਼ਾਮਲ ਹੈ।

Three Child Policy in China: ਚੀਨ ਦੇ ਪ੍ਰਾਂਤਾਂ ਨੇ ਕਈ ਸਹਾਇਕ ਉਪਾਵਾਂ ਦਾ ਐਲਾਨ ਕੀਤਾ ਹੈ, ਜਿਸ 'ਚ ਗਰਭ ਅਵਸਥਾ ਤੇ ਜਣੇਪੇ ਦੌਰਾਨ ਖਰਚਿਆਂ ਨੂੰ ਸਬਸਿਡੀ ਦੇਣਾ ਤੇ ਤੀਜੇ ਬੱਚੇ 'ਤੇ ਜੋੜੇ ਲਈ ਟੈਕਸ ਛੋਟ ਸ਼ਾਮਲ ਹੈ। ਇਸ ਕਦਮ ਦਾ ਮਕਸਦ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ 'ਚ ਜਨਮ ਦਰ 'ਚ ਤੇਜ਼ੀ ਨਾਲ ਕਮੀ ਨੂੰ ਰੋਕਣਾ ਹੈ। ਚੀਨ ਦੀ ਰਾਸ਼ਟਰੀ ਸੰਸਦ, ਨੈਸ਼ਨਲ ਪੀਪਲਜ਼ ਕਾਂਗਰਸ (ਐਨਪੀਸੀ) ਨੇ ਅਗਸਤ ਵਿੱਚ ਤਿੰਨ-ਬੱਚਿਆਂ ਦੀ ਨੀਤੀ ਨੂੰ ਰਸਮੀ ਤੌਰ 'ਤੇ ਮਨਜ਼ੂਰੀ ਦਿੱਤੀ ਸੀ। ਦੇਸ਼ ਵਿੱਚ ਵਧਦੇ ਜਨਸੰਖਿਆ ਸੰਕਟ ਨੂੰ ਹੱਲ ਕਰਨ ਲਈ ਇਹ ਇੱਕ ਵੱਡਾ ਨੀਤੀਗਤ ਕਦਮ ਹੈ।

NPC ਨੇ ਇੱਕ ਸੋਧਿਆ ਹੋਇਆ ਆਬਾਦੀ ਅਤੇ ਪਰਿਵਾਰ ਨਿਯੋਜਨ ਕਾਨੂੰਨ ਪਾਸ ਕੀਤਾ ਜੋ ਚੀਨੀ ਜੋੜਿਆਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਇਜਾਜ਼ਤ ਦਿੰਦਾ ਹੈ। ਇਹ ਸੰਭਵ ਤੌਰ 'ਤੇ ਬੱਚਿਆਂ ਦੇ ਪਾਲਣ-ਪੋਸ਼ਣ ਦੇ ਖ਼ਰਚੇ ਕਾਰਨ ਚੀਨੀ ਜੋੜਿਆਂ ਦੀ ਵਧੇਰੇ ਬੱਚੇ ਪੈਦਾ ਕਰਨ ਵਿੱਚ ਦਿਲਚਸਪੀ ਨਾ ਲੈਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਹਿਮ ਕਦਮ ਹੈ। ਜਨਸੰਖਿਆ ਤੇ ਪਰਿਵਾਰ ਨਿਯੋਜਨ ਐਕਟ ਅਗਸਤ ਵਿੱਚ ਪਾਸ ਹੋਣ ਤੋਂ ਬਾਅਦ ਚੀਨ ਵਿੱਚ 20 ਤੋਂ ਵੱਧ ਸੂਬਾਈ-ਪੱਧਰੀ ਖੇਤਰਾਂ ਨੇ ਆਪਣੇ ਸਥਾਨਕ ਬੱਚੇ ਦੇ ਜਨਮ ਨਿਯਮਾਂ ਵਿੱਚ ਸੋਧ ਕੀਤੀ ਹੈ।

ਬੀਜਿੰਗ ਸਮੇਤ ਹੋਰ ਖੇਤਰਾਂ ਵਿੱਚ ਸਹਿਯੋਗੀ ਉਪਾਵਾਂ ਦਾ ਐਲਾਨ

ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਦੀ ਖ਼ਬਰ ਮੁਤਾਬਕ ਸੋਮਵਾਰ ਨੂੰ ਇਸ ਸਬੰਧ 'ਚ ਕਈ ਸਹਿਯੋਗੀ ਉਪਾਵਾਂ ਦਾ ਐਲਾਨ ਕੀਤਾ ਗਿਆ ਹੈ, ਜਿਸ 'ਚ ਬੀਜਿੰਗ, ਸਿਚੁਆਨ ਅਤੇ ਜਿਆਨਸੀ ਸਮੇਤ ਹੋਰ ਖੇਤਰ ਵੀ ਸ਼ਾਮਲ ਹਨ। ਇਨ੍ਹਾਂ ਵਿੱਚ ਪੈਟਰਨਿਟੀ ਲੀਵ ਦੇਣਾ, ਜਣੇਪਾ ਛੁੱਟੀ ਦੀ ਮਿਆਦ ਵਧਾਉਣਾ ਅਤੇ ਵਿਆਹ ਲਈ ਛੁੱਟੀ ਤੇ ਜਣੇਪਾ ਛੁੱਟੀ ਦੀ ਮਿਆਦ ਨੂੰ ਵਧਾਉਣਾ ਸ਼ਾਮਲ ਹੈ। ਨੈਸ਼ਨਲ ਹੈਲਥ ਕਮਿਸ਼ਨ ਦੇ ਅਧਿਕਾਰੀ ਯਾਂਗ ਵੇਨਜ਼ੋਂਗ ਨੇ ਕਿਹਾ, "ਸਰਕਾਰ ਨੂੰ ਗਰਭ ਅਵਸਥਾ ਅਤੇ ਬੱਚੇ ਦੇ ਜਨਮ ਦੀ ਲਾਗਤ ਨੂੰ ਸਾਂਝਾ ਕਰਨ ਲਈ ਅਗਵਾਈ ਕਰਨੀ ਚਾਹੀਦੀ ਹੈ।"

2016 ਵਿੱਚ ਚੀਨ ਨੇ ਦਹਾਕਿਆਂ ਪੁਰਾਣੀ ਇੱਕ-ਬੱਚਾ ਨੀਤੀ ਨੂੰ ਰੱਦ ਕਰ ਦਿੱਤਾ, ਜਿਸ ਨਾਲ ਸਾਰੇ ਜੋੜਿਆਂ ਨੂੰ ਦੋ ਬੱਚੇ ਪੈਦਾ ਕਰਨ ਦੀ ਇਜਾਜ਼ਤ ਦਿੱਤੀ ਗਈ। ਚੀਨ ਨੂੰ ਜਨਗਣਨਾ ਤੋਂ ਬਾਅਦ ਤਿੰਨ ਬੱਚੇ ਪੈਦਾ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ, ਜਿਸ ਤੋਂ ਪਤਾ ਚੱਲਿਆ ਸੀ ਕਿ ਚੀਨ ਦੀ ਆਬਾਦੀ ਦੀ ਵਿਕਾਸ ਦਰ ਹੌਲੀ ਹੈ।

ਇਹ ਵੀ ਪੜ੍ਹੋ: UAE Working Week: UAE ਨੇ ਦੁਨੀਆ ਦੇ ਸਾਹਮਣੇ ਰੱਖੀ ਮਿਸਾਲ, ਸਾਢੇ ਚਾਰ ਦਿਨਾਂ ਦਾ ਹੋਵੇਗਾ 'ਵਰਕ ਵੀਕ'

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
Embed widget