ਪੜਚੋਲ ਕਰੋ

ਤਿੰਨ ਭਾਰਤੀਆਂ ਸਮੇਤ ਯੂਕੇ 'ਚ ਪੰਜਾਂ ਨੂੰ ਤੇਲ ਪਾ ਕੇ ਸਾੜਨ ਵਾਲੇ ਤਿੰਨ ਦੋਸ਼ੀ ਕਰਾਰ

ਲੰਡਨ: ਬ੍ਰਿਟੇਨ ਦੇ ਲਿਚੈਸਟਰ ਵਿੱਚ ਦੁਕਾਨ ਵਿੱਚ ਧਮਾਕਾ ਕਰਨ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਤਿੰਨ ਜਣਿਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਧਮਾਕੇ ਵਿੱਚ ਭਾਰਤੀ ਮੂਲ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਪੰਜ ਜਣਿਆਂ ਦੀ ਮੌਤ ਹੋ ਗਈ ਸੀ। 25 ਫਰਵਰੀ ਦੀ ਸ਼ਾਮ ਨੂੰ ਹੋਏ ਧਮਾਕੇ ਵਿੱਚ ਜਾਬਕਾ ਪੋਲਿਸ ਮਿੰਨੀ ਸੁਪਰ ਮਾਰਕਿਟ ਤੇ ਉਸ ਦੇ ਉੱਪਰ ਦਾ ਇੱਕ ਫਲੈਟ ਪੂਰੀ ਤਰ੍ਹਾਂ ਤਬਾਹ ਹੋ ਗਿਆ ਸੀ। ਫਲੈਟ ਵਿੱਚ ਰਹਿਣ ਵਾਲੇ ਰਘੂਵੀਰ ਦੇ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਗਈ ਸੀ। 18 ਜਨਵਰੀ, 2019 ਨੂੰ ਤਿੰਨਾਂ ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਏਗੀ। ਰਘੂਵੀਰ ਦਾ ਪਰਿਵਾਰ ਮੌਰਿਸ਼ਸ ਤੋਂ ਬ੍ਰਿਟੇਨ ਜਾ ਕੇ ਵੱਸ ਗਿਆ ਸੀ। ਉਸ ਦੇ ਪਰਿਵਾਰ ਦੇ ਮੈਂਬਰ ਮੈਰੀ (46), ਸ਼ੇਨ (18) ਅਤੇ ਸ਼ੇਨ (17) ਧਮਾਕੇ ਵਿੱਚ ਮਾਰੇ ਗਏ ਸੀ। ਸ਼ੇਨ ਦੀ ਪ੍ਰੇਮਿਕਾ ਲੀਹ ਬੈਥ ਰੀਕ (18) ਅਤੇ ਦੁਕਾਨ ਵਿੱਚ ਕੰਮ ਕਰਨ ਵਾਲੀ 22 ਸਾਲਾ ਵਿਕਟੋਰੀਆ ਜੇਨਲਵਾ ਵੀ ਧਮਾਕੇ ਵਿੱਚ ਮਾਰੀਆਂ ਗਈਆਂ ਸੀ। ਲਿਚੈਸਟਰ ਦੀ ਕ੍ਰਾਊਨ ਅਦਾਲਤ ਸੁਣਵਾਈ ਮਗਰੋਂ ਇਸ ਨਤੀਜੇ ’ਤੇ ਪੁੱਜੀ ਕਿ ਦੁਕਾਨਦਾਰ ਅਰਾਮ ਕੁਰਦ (34) ਨੇ ਆਪਣੇ ਦੋਸਤਾਂ ਅਰਕਾਨ ਅਲੀ (37) ਤੇ ਹਾਕਰ ਹਸਨ (33) ਨਾਲ ਮਿਲ ਕੇ ਸਾਜ਼ਿਸ਼ ਘੜੀ। ਉਨ੍ਹਾਂ 3 ਲੱਖ ਪੌਂਡ ਦੇ ਬੀਮੇ ’ਤੇ ਦਾਅਵਾ ਕਰਨ ਲਈ ਦੁਕਾਨ ਤਬਾਹ ਕਰਨ ਦੀ ਸਾਜ਼ਿਸ਼ ਘੜੀ ਸੀ। ਦੁਕਾਨ ਅੰਦਰ ਧਮਾਕਾ ਕਰਨ ਲਈ ਉਨ੍ਹਾਂ ਬੇਸਮੈਂਟ ਵਿੱਚ ਕਰੀਬ 26 ਲੀਟਰ ਪੈਟਰੋਲ ਨੂੰ ਅੱਗ ਲਾ ਦਿੱਤੀ ਸੀ। ਦਰਅਸਲ, ਦੋਸ਼ੀਆਂ ਦੀ ਦੁਕਾਨ ਦਾ ਵਪਾਰ ਖ਼ਤਮ ਹੋ ਰਿਹਾ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਅਲੀ ਦੀ ਦੋਸਤ ਤੇ ਦੁਕਾਨ ਵਿੱਕ ਕੰਮ ਕਰਨ ਵਾਲੀ ਵਿਕਟੋਰੀਆ ਜੇਨਲਵਾ ਨੂੰ ਅੱਗ ਵਿੱਚ ਮਰਨ ਲਈ ਛੱਡ ਦਿੱਤਾ ਗਿਆ ਕਿਉਂਕਿ ਉਹ ਇਸ ਸਾਜ਼ਿਸ਼ ਬਾਰੇ ਸਭ ਜਾਣ ਚੁੱਕੀਆਂ ਸੀ।

ਟਾਪ ਹੈਡਲਾਈਨ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget