ਪੜਚੋਲ ਕਰੋ

ਅਮਰੀਕਾ ਦੇ ਵਾਲਮਾਰਟ ‘ਚ ਫਾਇਰਿੰਗ, ਤਿੰਨ ਦੀ ਮੌਤ

ਅਮਰੀਕਾ ਦੇ ਓਕਲਾਹੋਮ ਦੇ ਡਨਕਨ ਦੇ ਵਾਲਮਾਰਟ ਸਟੋਰ ‘ਚ ਸੋਮਵਾਰ ਤੜਕੇ ਫਾਇਰਿੰਗ ਹੋਈ। ਇਸ ਫਾਇਰਿੰਗ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਖ਼ਬਰ ਸਥਾਨਕ ਮੀਡੀਆ ਨੇ ਹਾਈਵੇਅ ਪੈਟਰੋਲ ਤੇ ਸਥਾਨਕ ਪੁਲਿਸ ਦੇ ਹਵਾਲੇ ਨਾਲ ਦਿੱਤੀ।

ਨਿਊਯਾਰਕ: ਅਮਰੀਕਾ ਦੇ ਓਕਲਾਹੋਮ ਦੇ ਡਨਕਨ ਦੇ ਵਾਲਮਾਰਟ ਸਟੋਰ ‘ਚ ਸੋਮਵਾਰ ਤੜਕੇ ਫਾਇਰਿੰਗ ਹੋਈ। ਇਸ ਫਾਇਰਿੰਗ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਖ਼ਬਰ ਸਥਾਨਕ ਮੀਡੀਆ ਨੇ ਹਾਈਵੇਅ ਪੈਟਰੋਲ ਤੇ ਸਥਾਨਕ ਪੁਲਿਸ ਦੇ ਹਵਾਲੇ ਨਾਲ ਦਿੱਤੀ। ਇੱਕ ਟੀਵੀ ਚੈਨਲ ਮੁਤਾਬਕ ਡਨਕਨ ਪੁਲਿਸ ਚੀਫ ਡੈਨੀ ਫੋਰਡ ਨੇ ਕਿਹਾ ਕਿ ਗੋਲੀਬਾਰੀ ਸਟੋਰ ਦੇ ਬਾਹਰ ਹੋਈ ਤੇ ਸ਼ੱਕੀਆਂ ਵਿੱਚੋਂ ਵੀ ਇੱਕ ਮਾਰਿਆ ਗਿਆ। ਡਨਕਨ ਪਬਲਿਕ ਸਕੂਲਸ ਵੱਲੋਂ ਫੇਸਬੁੱਕ ‘ਤੇ ਬਿਆਨ ‘ਚ ਕਿਹਾ ਗਿਆ, “ਇਲਾਕਿਆਂ ਦੇ ਸਕੂਲਾਂ ਨੂੰ ਅਸਥਾਈ ਤੌਰ ‘ਤੇ ਬੰਦ ਕੀਤਾ ਗਿਆ ਹੈ, ਜਦੋਂ ਤਕ ਸਥਾਨਕ ਪੁਲਿਸ ਵੱਲੋਂ ਬਿਆਨ ਨਹੀਂ ਆਉਂਦਾ। ਅਮਰੀਕਾ ਦੇ ਵਾਲਮਾਰਟ ‘ਚ ਫਾਇਰਿੰਗ, ਤਿੰਨ ਦੀ ਮੌਤ ਦੱਸ ਦਈਏ ਕਿ ਇਹ ਕੋਈ ਪਹਿਲਾ ਮੌਕਾ ਨਹੀਂ ਜਦੋਂ ਇਸ ਤਰ੍ਹਾਂ ਦੀ ਘਟਨਾ ਹੋਈ ਹੈ। ਹਾਲ ਹੀ ‘ਚ ਅਮਰੀਕਾ ਦੇ ਕੈਲੀਫੋਰਨੀਆ ‘ਚ ਹੋਈ ਗੋਲੀਬਾਰੀ ‘ਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ, ਜਦਕਿ ਤਿੰਨ ਸਟੂਡੈਂਟ ਜ਼ਖ਼ਮੀ ਹੋਏ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਸੀ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget