ਪੜਚੋਲ ਕਰੋ

Air India ਵਲੋਂ ਅਮਰੀਕਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ, ਜਲਦ ਦੁੱਗਣੀ ਕੀਤੀ ਜਾਵੇਗੀ ਫਲਾਈਟਾਂ ਦੀ ਗਿਣਤੀ

ਏਅਰ ਇੰਡੀਆ ਨੇ ਅਗਸਤ ਦੇ ਸ਼ੁਰੂ ਤੋਂ ਅਮਰੀਕਾ ਲਈ ਆਪਣੀਆਂ ਉਡਾਣਾਂ ਦੀ ਫ੍ਰਿਕਵੈਂਸੀ ਵਧਾਉਣ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਉੱਚ ਸਿੱਖਿਆ ਲਈ ਵਿਦੇਸ਼ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਇਹ ਖ਼ਬਰ ਰਾਹਤ ਵਾਲੀ ਹੈ। ਏਅਰ ਇੰਡੀਆ ਨੇ ਅਗਸਤ ਦੇ ਸ਼ੁਰੂ ਤੋਂ ਅਮਰੀਕਾ ਲਈ ਆਪਣੀਆਂ ਉਡਾਣਾਂ ਦੀ ਫ੍ਰਿਕਵੈਂਸੀ ਵਧਾਉਣ ਦਾ ਐਲਾਨ ਕੀਤਾ ਹੈ। ਇਹ ਕਦਮ ਉਸ ਸਮੇਂ ਆਇਆ ਹੈ ਜਦੋਂ ਕਈ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਇੰਡੀਆ ਵਲੋਂ ਉਨ੍ਹਾਂ ਦੀ ਉਡਾਣਾਂ ਏਅਰ ਬਗਰੈ ਕਿਸੇ ਪੂਰਵ ਜਾਣਕਾਰੀ ਦੇ ਮੁੜ ਨਿਰਧਾਰਤ ਕੀਤੀਆਂ ਜਾ ਰਹੀਆਂ ਹਨ।

ਇਸ ਮੁੱਦੇ 'ਤੇ ਏਅਰ ਇੰਡੀਆ ਨੇ ਕਿਹਾ,' ਕੋਰੋਨਾ ਦੇ ਮਾਮਲਿਆਂ ਵਿੱਚ ਹਾਲ ਹੀ ਵਿੱਚ ਆਏ ਵਾਧੇ ਅਤੇ ਅਮਰੀਕੀ ਰਾਸ਼ਟਰਪਤੀ ਵੱਲੋਂ ਭਾਰਤ ਤੋਂ ਉਡਾਣਾਂ ਦੀ ਗਿਣਤੀ ਨੂੰ ਸੀਮਤ ਕਰਨ ਦੇ ਐਲਾਨ ਦੇ ਮੱਦੇਨਜ਼ਰ, ਸਾਨੂੰ ਆਪਣੀਆਂ ਕੁਝ ਅਮਰੀਕੀ ਉਡਾਣਾਂ ਲੈਣੀਆਂ ਪੈਣਗੀਆਂ, ਜਿਨ੍ਹਾਂ ਵਿੱਚ ਮੁੰਬਈ ਅਤੇ ਨੇਵਾਰਕ ਵਿਚਕਾਰ ਉਡਾਣਾਂ ਸ਼ਾਮਲ ਹਨ , ਨੂੰ ਰੱਦ ਕਰਨਾ ਪਿਆ। ਮੁਸਾਫਰਾਂ ਨੂੰ ਇਸ ਰੱਦ ਹੋਣ ਬਾਰੇ ਪਹਿਲਾਂ ਹੀ ਜਾਣਕਾਰੀ ਦਿੱਤੀ ਗਈ ਸੀ ਅਤੇ ਇਹ ਸਥਿਤੀਆਂ ਸਾਡੇ ਨਿਯੰਤਰਣ ਤੋਂ ਬਾਹਰ ਸੀ।"

ਅਮਰੀਕਾ ਲਈ ਉਡਾਣਾਂ ਦੀ ਫ੍ਰਿਕਵੈਂਸੀ ਵਧਾਉਣ ਦੀ ਯੋਜਨਾ ਬਾਰੇ ਗੱਲ ਕਰਦਿਆਂ ਏਅਰ ਇੰਡੀਆ ਨੇ ਕਿਹਾ, 'ਰਾਸ਼ਟਰਪਤੀ ਦੇ ਐਲਾਨ ਤੋਂ ਪਹਿਲਾਂ, ਅਸੀਂ ਅਮਰੀਕਾ ਲਈ ਲਗਪਗ 40 ਉਡਾਣਾਂ ਚਲਾਉਂਦੇ ਸੀ। ਅਸੀਂ ਜੁਲਾਈ 2021 ਤੋਂ ਅਮਰੀਕਾ ਲਈ ਹਰ ਹਫ਼ਤੇ 11 ਉਡਾਣਾਂ ਚਲਾਉਣ ਦੇ ਯੋਗ ਹੋ ਗਏ, ਜਿਸ ਦੀ ਫ੍ਰਿਕਵੈਂਸੀ 7 ਅਗਸਤ 2021 ਤੋਂ ਵਧਾ ਕੇ 22 ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅਗਸਤ ਤੋਂ ਅਮਰੀਕਾ ਲਈ ਜ਼ਿਆਦਾ ਤੋਂ ਜ਼ਿਆਦਾ ਉਡਾਣਾਂ ਨੂੰ ਅਨੁਕੂਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

ਮਹੱਤਵਪੂਰਨ ਗੱਲ ਇਹ ਹੈ ਕਿ, ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਦੇ ਸੰਚਾਲਨ ਟਤੇ ਪਾਬੰਦੀ ਨੂੰ 31 ਅਗਸਤ ਤੱਕ ਵਧਾ ਦਿੱਤਾ ਗਿਆ ਹੈ। ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਮਾਰੀਆਂ ਗੋਲੀਆਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget