ਪੜਚੋਲ ਕਰੋ

ਅਜਗਰ ਦੀ ਸਵਾਰੀ ਕਰਦੇ ਡੱਡੂ, ਤਸਵੀਰਾਂ ਵਾਇਰਲ

ਚੰਡੀਗੜ੍ਹ: ਆਸਟ੍ਰੇਲੀਆ ਤੋਂ ਹੈਰਾਨ ਕਰ ਦੇਣ ਵਾਲੀ ਤਸਵੀਰ ਸਾਹਮਣੇ ਆ ਰਹੀ ਹੈ ਜਿਸ ਨੂੰ ਦੇਖਣ ਬਾਅਦ ਲੋਕ ਕਈ ਤਰ੍ਹਾਂ ਦੀ ਪ੍ਰਤੀਕਿਰਿਆ ਦੇ ਰਹੇ ਹਨ। ਦਰਅਸਲ ਉੱਤਰੀ ਆਸਟ੍ਰੇਲੀਆ ਵਿੱਚ ਭਾਰੀ ਤੂਫ਼ਾਨ ਦੌਰਾਨ ਇੱਕ ਅਜਗਰ ਦੀ ਪਿੱਠ ’ਤੇ ਕਈ ਡੱਡੂ ਸਵਾਰੀ ਕਰਦੇ ਨਜ਼ਰ ਆਏ। ਕੁਝ ਲੋਕਾਂ ਇਸ ਨੂੰ ਕੁਦਰਤੀ ਤੌਰ ’ਤੇ ਪਰਸਪਰ ਵਰੋਧੀਆਂ ਦੇ ਸੰਗਮ ਦੀ ਤਸਵੀਰ ਕਹਿ ਰਹੇ ਹਨ ਤੇ ਕਈ ਇਸ ਨੂੰ ਡਰਾਵਨੀ ਤਸਵੀਰ ਕਰਾਰ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਤੂਫ਼ਾਨ ਤੋਂ ਪਾਰ ਹੋਣ ਲਈ ਡੱਡੂਆਂ ਨੇ ਅਜਗਰ ਦੀ ਸਵਾਰੀ ਦਾ ਸਹਾਰਾ ਲਿਆ ਸੀ। ਜਦੋਂ ਤੂਫ਼ਾਨ ਆਇਆ ਤਾਂ ਇਹ ਸੱਪ ਕਿਸੇ ਪਰਿਵਾਰ ਦੇ ਬਗੀਚੇ ਵਿੱਚ ਸੀ ਤੇ ਉੱਚੀ ਥਾਂ ਭਾਲ ਰਿਹਾ ਸੀ। ਇਸੇ ਦੌਰਾਨ ਵਧਦੇ ਪਾਣੀ ਤੋਂ ਭੱਜਦੇ ਇਸ ਸੱਪ ਦੀ ਪਿੱਠ ’ਤੇ ਕਈ ਡੱਡੂ ਸਵਾਰ ਬੈਠੇ ਨਜ਼ਰ ਆਏ ਜਿਨ੍ਹਾਂ ਨੂੰ ਇਹ ਤੇਜ਼ੀ ਨਾਲ ਆਪਣੇ ਨਾਲ ਲੈ ਕੇ ਜਾ ਰਿਹਾ ਸੀ। ਇਸ ਵੀਡੀਓ ਨੂੰ ਬਣਾਉਣ ਵਾਲੇ ਦੇ ਭਰਾ ਐਂਡ੍ਰਿਊ ਮਾਕ ਨੇ ਇਸ ਨੂੰ ਟਵਿੱਟਰ ’ਤੇ ਸਾਂਝਾ ਕੀਤਾ ਹੈ। ਪੇਸ਼ੇ ਤੋਂ ਪੱਤਰਕਾਰ ਰਹਿ ਚੁੱਕੇ ਐਂਡ੍ਰਿਊ ਨੇ ਜਾਣਕਾਰੀ ਦਿੱਤੀ ਕੇ ਭਾਰੀ ਬਾਰਸ਼ ਦੀ ਵਜ੍ਹਾ ਕਰਕੇ ਉਸ ਦੇ ਭਰਾ ਦੇ ਘਰ ਕਾਫ਼ੀ ਡੱਡੂ ਆ ਗਏ ਸੀ। ਉਨ੍ਹਾਂ ’ਚੋਂ ਕੁਝ ਤਾਂ ਉੱਥੋਂ ਨਿਕਲ ਕੇ ਚਲੇ ਗਏ ਪਰ ਕੁਝ ਨੇ ਉੱਥੋਂ ਨਿਕਲਣ ਲਈ ਅਜਗਰ ਦੀ ਸਵਾਰੀ ਦਾ ਸਹਾਰਾ ਲਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਭੂਚਾਲ ਦੇ ਝਟਕਿਆਂ ਨਾਲ ਕੰਬੀ ਤਹਿਰਾਨ ਦੀ ਧਰਤੀ, ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ
ਭੂਚਾਲ ਦੇ ਝਟਕਿਆਂ ਨਾਲ ਕੰਬੀ ਤਹਿਰਾਨ ਦੀ ਧਰਤੀ, ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ
Auto Bomb Attack: ਵੱਡੀ ਵਾਰਦਾਤ, ਆਟੋ 'ਚ ਬੰਬ ਧਮਾਕੇ ਨਾਲ ਦਹਿਲਿਆ ਇਲਾਕਾ! 2 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ; 35 ਹੋਰ ਜ਼ਖਮੀ...
ਵੱਡੀ ਵਾਰਦਾਤ, ਆਟੋ 'ਚ ਬੰਬ ਧਮਾਕੇ ਨਾਲ ਦਹਿਲਿਆ ਇਲਾਕਾ! 2 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ; 35 ਹੋਰ ਜ਼ਖਮੀ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Big News: ਵੱਡੀ ਵਾਰਦਾਤ, ਤਾਬੜਤੋੜ ਗੋਲੀਆਂ ਨਾਲ ਦਹਿਲਿਆ ਸ਼ਹਿਰ; 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ: ਪ੍ਰਸ਼ਾਸਨ ਨੇ ਇਲਾਕੇ 'ਚ ਸਕੂਲਾਂ ਨੂੰ ਵੀ ਕੀਤਾ ਬੰਦ...  
ਵੱਡੀ ਵਾਰਦਾਤ, ਤਾਬੜਤੋੜ ਗੋਲੀਆਂ ਨਾਲ ਦਹਿਲਿਆ ਸ਼ਹਿਰ; 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ: ਪ੍ਰਸ਼ਾਸਨ ਨੇ ਇਲਾਕੇ 'ਚ ਸਕੂਲਾਂ ਨੂੰ ਵੀ ਕੀਤਾ ਬੰਦ...  

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, BJP ਨੂੰ ਲੱਗਿਆ ਝਟਕਾ; ਸੀਨੀਅਰ ਆਗੂ 'AAP' 'ਚ ਹੋਇਆ ਸ਼ਾਮਲ: CM ਮਾਨ ਨਾਲ ਤਸਵੀਰ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, BJP ਨੂੰ ਲੱਗਿਆ ਝਟਕਾ; ਸੀਨੀਅਰ ਆਗੂ 'AAP' 'ਚ ਹੋਇਆ ਸ਼ਾਮਲ: CM ਮਾਨ ਨਾਲ ਤਸਵੀਰ ਵਾਇਰਲ...
ਪੰਜਾਬ CM ਅਤੇ BJP ਪ੍ਰਧਾਨ ਨੂੰ ਮਾਰਨ ਦੀ ਧਮਕੀ, ਈਮੇਲ 'ਚ ਲਿਖਿਆ- ਦੋਵੇਂ ਸਿੱਖਾਂ ਦੇ ਦੁਸ਼ਮਨ, ਬੇਅੰਤ ਸਿੰਘ ਦੀ ਤਰ੍ਹਾਂ ਬੰਬ ਨਾਲ ਉਡਾਵਾਂਗੇ...
ਪੰਜਾਬ CM ਅਤੇ BJP ਪ੍ਰਧਾਨ ਨੂੰ ਮਾਰਨ ਦੀ ਧਮਕੀ, ਈਮੇਲ 'ਚ ਲਿਖਿਆ- ਦੋਵੇਂ ਸਿੱਖਾਂ ਦੇ ਦੁਸ਼ਮਨ, ਬੇਅੰਤ ਸਿੰਘ ਦੀ ਤਰ੍ਹਾਂ ਬੰਬ ਨਾਲ ਉਡਾਵਾਂਗੇ...
Former CM Son Died: ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Embed widget