ਪੜਚੋਲ ਕਰੋ

ਜਦੋਂ ਮਰੇ ਕੀੜੇ ਨੇ ਰੋਕ ਦਿੱਤੀ ਜਾਪਾਨ 'ਚ ਜੀਵਨ ਚਾਲ

ਮੀਡੀਆ ਮੁਤਾਬਕ ਘੋਗੇ ਦੇ ਪਾਵਰ ਸਿਸਟਮ ਅੰਦਰ ਜਾਣ ਕਰਕੇ ਬਿਜਲੀ ਉਪਕਰਨ ਵਿੱਚ ਸ਼ਾਰਟ ਸਰਕਟ ਹੋ ਗਿਆ ਸੀ। ਇਸ ਕਰਕੇ ਰੇਲਾਂ ਦੀ ਪਾਵਰ ਸਪਲਾਈ 'ਤੇ ਅਸਰ ਪਿਆ। ਇਸ ਲਈ ਰਿਪੋਰਟ ਵਿੱਚ ਇਸ ਮਰੇ ਹੋਏ ਕੀੜੇ ਨੂੰ ਅਸੁਵਿਧਾ ਲਈ ਜ਼ਿੰਮੇਵਾਰ ਠਹਿਰਾਇਆ ਗਿਆ।

ਟੋਕੀਓ: ਦੱਖਣੀ ਜਾਪਾਨ ਵਿੱਚ ਬਿਜਲੀ ਠੱਪ ਹੋਣ ਕਰਕੇ ਕਰੀਬ 26 ਰੇਲਾਂ ਦੀ ਆਵਾਜਾਈ 'ਤੇ ਅਸਰ ਪਿਆ। ਇਸ ਨਾਲ ਕਰੀਬ 12 ਹਜ਼ਾਰ ਯਾਤਰੀ ਪ੍ਰੇਸ਼ਾਨ ਹੋਏ। ਰੇਲਵੇ ਨੇ ਇਸ ਦੀ ਜਾਂਚ ਦੇ ਆਦੇਸ਼ ਦੇ ਦਿੱਤੇ। ਇੱਕ ਹਫ਼ਤੇ ਬਾਅਦ ਰਿਪੋਰਟ ਵਿੱਚ ਮੁਆਫ਼ੀ ਦੀ ਬਜਾਏ ਘੋਗੇ ਨੂੰ ਜ਼ਿੰਮੇਵਾਰ ਠਹਿਰਾਇਆ। ਰੇਲਵੇ ਅਧਿਕਾਰੀ ਦੇ ਦੱਸਿਆ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਇਹ ਪਹਿਲੀ ਵਾਰ ਹੋਇਆ ਪਰ ਇਹ ਘਟਨਾ ਅਵੱਲੀ ਹੈ। ਦੱਸ ਦੇਈਏ ਜਾਪਾਨ ਵਿੱਚ ਕਿਸੇ ਵੀ ਸਰਵਿਸ ਵਿੱਚ ਦੇਰੀ ਲਈ ਕੰਪਨੀ ਨੂੰ ਫੌਰਨ ਜਨਤਕ ਤੌਰ 'ਤੇ ਮਾਫੀ ਮੰਗਣੀ ਪੈਂਦੀ ਹੈ। ਦਰਅਸਲ 30 ਮਈ ਨੂੰ ਬਿਜਲੀ ਸਪਲਾਈ ਠੱਪ ਹੋਣ ਕਰਕੇ ਕਿਉਸ਼ੂ ਰੇਲਵੇ ਕਾਰਪੋਰੇਸ਼ਨ ਦੀ ਸੇਵਾ 'ਤੇ ਅਸਰ ਪਿਆ। ਇਸ ਵਜ੍ਹਾ ਕਰਕੇ ਕੰਪਨੀ ਨੂੰ ਮਜਬੂਰਨ 26 ਰੇਲਾਂ ਸਮੇਤ ਹੋਰ ਸੇਵਾਵਾਂ ਵੀ ਠੱਪ ਕਰਨੀਆਂ ਪਈਆਂ। ਕੁਝ ਰੇਲਾਂ ਦੇਰੀ ਨਾਲ ਚੱਲੀਆਂ। ਇਸ ਘਟਨਾ ਕਰਕੇ ਕਈ ਸਟੇਸ਼ਨਾਂ 'ਤੇ ਅਫ਼ਰਾ-ਤਫ਼ਰੀ ਤੇ ਅਵਿਵਸਥਾ ਵੇਖੀ ਗਈ। ਕੰਪਨੀ ਦੇ ਬੁਲਾਰੇ ਨੇ ਕਿਹਾ ਕਿ ਇਸ ਸਭ ਲਈ ਘੋਗਾ ਜ਼ਿੰਮੇਵਾਰ ਹੈ। ਪਹਿਲਾਂ ਅਧਿਕਾਰੀਆਂ ਨੂੰ ਲੱਗਿਆ ਕਿ ਪਾਵਰ ਸਿਸਟਮ ਅੰਦਰ ਕੋਈ ਜਿਊਂਦਾ ਕੀੜਾ ਹੈ ਪਰ ਇਹ ਇੱਕ ਮਰਿਆ ਹੋਇਆ ਕੀੜਾ ਸੀ। ਸਥਾਨਕ ਮੀਡੀਆ ਮੁਤਾਬਕ ਘੋਗੇ ਦੇ ਪਾਵਰ ਸਿਸਟਮ ਅੰਦਰ ਜਾਣ ਕਰਕੇ ਬਿਜਲੀ ਉਪਕਰਨ ਵਿੱਚ ਸ਼ਾਰਟ ਸਰਕਟ ਹੋ ਗਿਆ ਸੀ। ਇਸ ਕਰਕੇ ਰੇਲਾਂ ਦੀ ਪਾਵਰ ਸਪਲਾਈ 'ਤੇ ਅਸਰ ਪਿਆ। ਇਸ ਲਈ ਰਿਪੋਰਟ ਵਿੱਚ ਇਸ ਮਰੇ ਹੋਏ ਕੀੜੇ ਨੂੰ ਅਸੁਵਿਧਾ ਲਈ ਜ਼ਿੰਮੇਵਾਰ ਠਹਿਰਾਇਆ ਗਿਆ।

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Embed widget