ਪੜਚੋਲ ਕਰੋ

ਟਰੰਪ ਨੇ ਫੋਨ ‘ਤੇ ਮੋਦੀ ਅਤੇ ਇਮਰਾਨ ਨਾਲ ਕੀਤੀ ਗੱਲ, ਟਵੀਟ ਕਰ ਦੱਸਿਆ ਹਾਲਾਤ ਗੰਭੀਰ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆ ਨੇ ਕਸ਼ਮੀਰ ਮਾਮਲੇ ‘ਚ ਖੇਤਰ ‘ਚ ਤਨਾਅ ਘੱਟ ਕਰਨ ਦੀ ਅਪੀਲ ਕੀਤੀ ਹੈ। ਟਰੰਪ ਨੇ ਟਵੀਟ ਕਰ ਕਸ਼ਮੀਰ ਦੀ ਸਥਿਤੀ ਨੂੰ ‘ਗੰਭੀਰ’ ਕਿਹਾ ਹੈ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆ ਨੇ ਕਸ਼ਮੀਰ ਮਾਮਲੇ ‘ਚ ਖੇਤਰ ‘ਚ ਤਨਾਅ ਘੱਟ ਕਰਨ ਦੀ ਅਪੀਲ ਕੀਤੀ ਹੈ। ਟਰੰਪ ਨੇ ਟਵੀਟ ਕਰ ਕਸ਼ਮੀਰ ਦੀ ਸਥਿਤੀ ਨੂੰ ‘ਗੰਭਰਿ’ ਕਿਹਾ ਹੈ। ਟਰੰਪ ਨੇ ਕੱਲ੍ਹ ਪੀਐਮ ਮੋਦੀ ਨਾਲ ਗੱਲ ਕਰਨ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੇ ਭਾਰਤ ਖਿਲਾਫ ਸੰਭਲਕੇ ਬਿਆਨਬਾਜ਼ੀ ਕਰਨ ਨੂੰ ਕਿਹਾ। ਡੋਨਾਲਡ ਟਰੰਪ ਨੇ ਟਵੀਟ ਕੀਤਾ, “ਆਪਣੇ ਦੋ ਚੰਗੇ ਦੋਸਤਾਂ, ਭਾਰਤ ਦੇ ਪੀਐਮ ਮੋਦੀ ਅਤੇ ਪਾਕਿ ਪੀਐਮ ਇਮਰਾਨ ਨਾਲ ਵਪਾਰਕ, ਰਾਜਨਿਤੀਕ ਸਾਂਝ ਅਤੇ ਸਭ ਤੋਂ ਜ਼ਿਆਦਾ ਮਹੱਤਪੂਰਨ ਭਾਰਤ ਅਤੇ ਪਾਕਿ ਦੇ ਕਸ਼ਮੀਰ ‘ਚ ਤਨਾਅ ਘੱਟ ਕਰਨ ਬਾਰੇ ਗੱਲ ਕੀਤੀ”। ਉਨ੍ਹਾਂ ਲਿਖੀਆ, “ਗੰਭੀ ਸਥਿਤੀ, ਪਰ ਚੰਗੀ ਗੱਲਬਾਤ”। ਜੰਮੂ-ਕਸ਼ਮੀਰ ਚੋਂ ਧਾਰਾ 370 ਹੱਟਾਏ ਜਾਣ ਦੇ ਬਾਅਦ ਤੋਂ ਪਾਕਿਸਤਾਨ ਨੇ ਸਖ਼ਤ ਰੁਖ ਇਖ਼ਤਿਆਰ ਕੀਤਾ ਹੋਇਆ ਹੈ। ਇਮਰਾਨ ਖ਼ਾਨ ਨੇ ਐਤਵਾਰ ਨੂੰ ਭਾਰਤ ਖਿਲਾ ਆਪਣੀ ਮੁਹਿਮ ‘ਚ ਭਾਰਤ ਸਰਕਾਰ ਨੂੰ ‘ਫਾਸੀਵਾਦੀ’ ਅਤੇ ਸੁਪਿਰੀਅਰਿਸਟ ਕਿਹਾ ਸੀ ਜੋ ਭਾਰਤ ਅਤੇ ਪਾਕਿਸਤਾਨ ਦੇ ਘੱਟ ਗਿਣਤੀ ਲੋਕਾਂ ਲਈ ਖ਼ਤਰਾ ਹੈ। ਪੀਐਮ ਮੋਦੀ ਅਤੇ ਇਮਰਾਨ ਨਾਲ ਗੱਲ ਕਰਨ ਦੇ ਟਰੰਪ ਦੇ ਕਦਮ ਦਾ ਸਵਾਗਤ ਕਰਦੇ ਹੋਏ ਭਾਰਤੀ ਅਮਰੀਕੀ ਅਟਾਰਨੀ ਰਵੀ ਬਤ੍ਰਾ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ‘ਚ ਅਮਰੀਕਾ ਦੇ ਸਾਰੇ ਲੋਕਾਂ ਵੱਲੋਂ ਸਾਡੇ ਪਿਆਰੇ ਦੋਸਤਾਂ ਨੂੰ ਅੱਤਵਾਦ ਤੋਂ ਦੂਰ ਰਹਿਣ, ਚੰਗੇ ਗੁਆਂਢੀਆਂ ਦੀ ਤਰ੍ਹਾਂ ਰਹਿਣ ਅਤੇ ਅਪਾਣੇ ਨਾਗਰਿਕਾਂ ਨੂੰ ਕਾਨੂੰਨ ਅਤੇ ਵਿਵਸਥਾ ਨਾਲ ਬਹਿਤਰ ਕਲ ਦੇਣ ਨੂੰ ਕਿਹਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ

ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ

ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ

ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ

ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...

ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ

ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ

Embed widget