ਪੜਚੋਲ ਕਰੋ
Advertisement
Switzerland Plane Crashes: ਸਵਿਟਜ਼ਰਲੈਂਡ 'ਚ ਹੋਇਆ ਭਿਆਨਕ ਜਹਾਜ਼ ਹਾਦਸਾ, 3 ਲੋਕਾਂ ਦੀ ਮੌਤ
Plane Crashes In Switzerland: ਇਹ ਹਾਦਸਾ ਪੱਛਮੀ ਸਵਿਟਜ਼ਰਲੈਂਡ ਦੇ ਜੰਗਲੀ, ਪਹਾੜੀ ਖੇਤਰ ਵਿੱਚ ਉਸ ਸਮੇਂ ਵਾਪਰਿਆ ਜਦੋਂ ਇੱਕ ਯਾਤਰੀ ਜਹਾਜ਼ ਸੈਲਾਨੀਆਂ ਨੂੰ ਲੈ ਕੇ ਉਡਾਣ ਭਰ ਰਿਹਾ ਸੀ। ਪੁਲਿਸ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
Switzerland: ਸਵਿਟਜ਼ਰਲੈਂਡ ਵਿੱਚ ਸ਼ਨੀਵਾਰ ਨੂੰ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਪੱਛਮੀ ਸਵਿਟਜ਼ਰਲੈਂਡ ਦੇ ਜੰਗਲੀ ਪਹਾੜੀ ਇਲਾਕੇ 'ਚ ਉਸ ਸਮੇਂ ਵਾਪਰਿਆ ਜਦੋਂ ਇਕ ਯਾਤਰੀ ਜਹਾਜ਼ ਸੈਲਾਨੀਆਂ ਨੂੰ ਲੈ ਕੇ ਉਡਾਣ ਭਰ ਰਿਹਾ ਸੀ। ਪੁਲਿਸ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਆਪਣੀ ਹਰਕਤਾਂ ਤੋਂ ਨਹੀਂ ਹੱਟ ਰਿਹਾ ਪਿੱਛੇ, G20 ਬੈਠਕ ਦੇ ਸਮੇਂ ਬਿਲਾਵਲ ਭੁੱਟੋ ਜਾ ਰਹੇ ਪੀਓਕੇ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਲੁਧਿਆਣਾ
ਪੰਜਾਬ
ਲਾਈਫਸਟਾਈਲ
Advertisement