Switzerland: ਸਵਿਟਜ਼ਰਲੈਂਡ ਵਿੱਚ ਸ਼ਨੀਵਾਰ ਨੂੰ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਪੱਛਮੀ ਸਵਿਟਜ਼ਰਲੈਂਡ ਦੇ ਜੰਗਲੀ ਪਹਾੜੀ ਇਲਾਕੇ 'ਚ ਉਸ ਸਮੇਂ ਵਾਪਰਿਆ ਜਦੋਂ ਇਕ ਯਾਤਰੀ ਜਹਾਜ਼ ਸੈਲਾਨੀਆਂ ਨੂੰ ਲੈ ਕੇ ਉਡਾਣ ਭਰ ਰਿਹਾ ਸੀ। ਪੁਲਿਸ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: ਪਾਕਿਸਤਾਨ ਆਪਣੀ ਹਰਕਤਾਂ ਤੋਂ ਨਹੀਂ ਹੱਟ ਰਿਹਾ ਪਿੱਛੇ, G20 ਬੈਠਕ ਦੇ ਸਮੇਂ ਬਿਲਾਵਲ ਭੁੱਟੋ ਜਾ ਰਹੇ ਪੀਓਕੇ