ਪੜਚੋਲ ਕਰੋ

Trending News: ਆਦਮੀ ਨੂੰ ਮਹਿਲਾ ਸਮਝ ਕੇ ਮਸਜਿਦ 'ਚ ਬੁਰਕਾ ਪਾਉਣ ਲਈ ਕਿਹਾ... ਵੇਖੋ ਅੱਗੇ ਕੀ ਹੋਇਆ

Trending News: ਰਮਜ਼ਾਨ ਦਾ ਪਵਿੱਤਰ ਮਹੀਨਾ ਖਤਮ ਹੋਣ ਵਾਲਾ ਹੈ। ਮਲੇਸ਼ੀਆ 'ਚ ਇਕ ਮਸਜਿਦ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਕਾਰਨ ਕਾਫੀ ਵਿਵਾਦ ਹੋ ਰਿਹਾ ਹੈ। ਮਸਜਿਦ ਦੀ ਇਕ ਮਹਿਲਾ ਗਾਰਡ ਇੱਕ ਆਦਮੀ ਨੂੰ ਬੁਰਕਾ ਪਾਉਣ ਲਈ ਕਹਿ ਰਹੀ ਹੈ।

Trending News: ਰਮਜ਼ਾਨ ਦਾ ਪਵਿੱਤਰ ਮਹੀਨਾ ਖਤਮ ਹੋਣ ਵਾਲਾ ਹੈ। ਮਲੇਸ਼ੀਆ 'ਚ ਇਕ ਮਸਜਿਦ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਕਾਰਨ ਕਾਫੀ ਵਿਵਾਦ ਹੋ ਰਿਹਾ ਹੈ। ਮਸਜਿਦ ਦੀ ਇਕ ਮਹਿਲਾ ਗਾਰਡ ਇੱਕ ਆਦਮੀ ਨੂੰ ਬੁਰਕਾ ਪਾਉਣ ਲਈ ਕਹਿ ਰਹੀ ਹੈ। ਉਹ ਵਿਅਕਤੀ ਕਹਿੰਦਾ ਹੈ ਕਿ ਮੈਂ ਇੱਕ ਆਦਮੀ ਹਾਂ ਅਤੇ ਮੇਰੇ ਲਈ ਵਾਲ ਢੱਕਣਾ ਜ਼ਰੂਰੀ ਨਹੀਂ ਹੈ।
ਦਰਅਸਲ, ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜੋ ਮਲੇਸ਼ੀਆ ਦਾ ਦੱਸਿਆ ਜਾ ਰਿਹਾ ਹੈ, ਜਿਸ ਵਿਚ ਮਸਜਿਦ ਦੀ ਇਕ ਮਹਿਲਾ ਗਾਰਡ ਇਕ ਆਦਮੀ ਨੂੰ ਮਸਜਿਦ ਵਿਚ ਦਾਖਲ ਹੋਣ ਤੋਂ ਰੋਕਦੀ ਹੈ। ਆਦਮੀ ਦੇ ਵਾਲ ਕਾਫੀ ਵੱਡੇ ਹਨ, ਇਸ ਲਈ ਉਹ ਮਹਿਲਾ ਗਾਰਡ ਨੂੰ ਕਹਿੰਦਾ ਹੈ ਕਿ ਉਹ ਇੱਕ ਮਰਦ ਹੈ ਅਤੇ ਮੈਨੂੰ ਇਹ ਸਭ ਕਰਨ ਦੀ ਲੋੜ ਨਹੀਂ ਹੈ।
ਫਿਰ ਵੀ ਮਹਿਲਾ ਗਾਰਡ ਉਸ ਨੂੰ ਹੇਠਾਂ ਜਾ ਕੇ ਬੁਰਕਾ ਪਾਉਣ ਲਈ ਕਹਿੰਦੀ ਹੈ।

ਵਿਅਕਤੀ ਨੇ ਇਸ ਦੀ ਵੀਡੀਓ ਆਪਣੇ ਮੋਬਾਈਲ 'ਚ ਕੈਦ ਕਰ ਲਈ, ਜਿਸ ਉਤੇ ਹੁਣ ਮਲੇਸ਼ੀਆ ਦੀ ਮਸਜਿਦ ਨੇ ਉਸ ਵਿਅਕਤੀ ਤੋਂ ਮੁਆਫੀ ਮੰਗ ਲਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਮਹਿਲਾ ਗਾਰਡ ਦਾ ਵਿਵਹਾਰ ਉਸ ਦੀ ਡਿਊਟੀ ਪ੍ਰਤੀ ਜ਼ਿਆਦਾ ਹੀ ਸੰਵੇਦਨਸ਼ੀਲ ਸੀ।

ਵੀਡੀਓ ਨੂੰ @MalaysiaGazette ਨਾਮ ਦੇ ਐਕਸ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ ਕਰੀਬ 80 ਹਜ਼ਾਰ ਲੋਕ ਦੇਖ ਚੁੱਕੇ ਹਨ। ਇਸ ਲਈ ਇਸ ਨੂੰ ਬਹੁਤ ਸਾਰੇ ਲੋਕਾਂ ਦੁਆਰਾ ਪਸੰਦ ਕੀਤਾ ਗਿਆ ਹੈ। ਇਸ 'ਤੇ ਯੂਜ਼ਰਸ ਆਪਣੀ-ਆਪਣੀ ਟਿੱਪਣੀ ਵੀ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ... ਉਹ ਇਸ ਨੂੰ ਕਿਵੇਂ ਪਹਿਨੇਗਾ, ਉਹ ਇੱਕ ਆਦਮੀ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ...ਇਸ ਵਿੱਚ ਲੇਡੀ ਗਾਰਡ ਦਾ ਕੋਈ ਕਸੂਰ ਨਹੀਂ ਹੈ। ਤਾਂ ਇੱਕ ਹੋਰ ਯੂਜ਼ਰ ਨੇ ਲਿਖਿਆ...ਵੱਡੇ ਵਾਲਾਂ ਨਾਲ ਕੋਈ ਵੀ ਧੋਖਾ ਖਾ ਜਾਵੇਗਾ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget